Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Overflow

ਰਾਮਪੁਰਾ ਫੂਲ ‘ਚ ਸੀਵਰੇਜ ਦਾ ਕਹਿਰ ਮਹੀਨਿਆਂ ਤੋਂ ਓਵਰਫਲੋ ਪਾਣੀ ਨਾਲ ਸੜਕਾਂ ਬਣੀਆਂ ਖਤਰੇ ਦਾ ਘਰ, ਪ੍ਰਸ਼ਾਸਨ ਖਾਮੋਸ਼

ਸ਼ਹਿਰ ਦੇ ਵਾਰਡ ਨੰਬਰ 6 ਅਤੇ 7 ਵਿੱਚ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਦੀ ਗੰਭੀਰ ਸਮੱਸਿਆ ਨੇ ਲੋਕਾਂ ਦੀ ਜ਼ਿੰਦਗੀ ਨਰਕ ਬਣਾਈ ਹੋਈ ਹੈ। ਸੜਕਾਂ ‘ਤੇ ਲਗਾਤਾਰ ਓਵਰਫਲੋ ਹੋ ਰਿਹਾ ਗੰਦਲਾ ਪਾਣੀ ਨਾ ਸਿਰਫ ਗੰਦਗੀ ਫੈਲਾ ਰਿਹਾ ਹੈ, ਸਗੋਂ ਰਾਹਗੀਰਾਂ ਲਈ ਵੱਡਾ ਖਤਰਾ ਵੀ ਬਣ ਚੁੱਕਾ ਹੈ।

ਸੋਹੀਆਂ ਤੇ ਦੀਵਾਨਾ ਨੇੜੇ ਬੱਸੀਆਂ ਡਰੇਨ ਹਰੀ ਬੂਟੀ ਨਾਲ ਭਰੀ

ਕਿਸਾਨਾਂ ਨੂੰ ਡਰੇਨ ਓਵਰਫਲੋਅ ਹੋਣ 'ਤੇ ਫ਼ਸਲਾਂ ਤੇ ਘਰਾਂ ਦੇ ਨੁਕਸਾਨ ਦਾ ਖ਼ਦਸ਼ਾ
 

ਪਿੰਡ ਹਮੀਦੀ ਵਿਖੇ ਅਪਲਸਾੜਾ ਡਰੇਨ ਓਵਰਫਲੋਅ

600 ਏਕੜ ਤੋਂ ਵੱਧ ਖੇਤੀਬਾੜੀ ਪ੍ਰਭਾਵਿਤ ਹੋਣ ਦਾ ਖ਼ਤਰਾ

ਵਿਧਾਇਕ ਰੰਧਾਵਾ ਨੇ ਇਤਿਹਾਸਕ ਪਿੰਡ ਨਾਭਾ ਸਾਹਿਬ ਵਿੱਚ ਓਵਰਫਲੋ ਦੀ ਸਮੱਸਿਆ ਦੇ ਹੱਲ ਲਈ ਨਵੇਂ ਸੀਵਰੇਜ ਦੇ ਕੰਮ ਦਾ ਕੀਤਾ ਉਦਘਾਟਨ

65 ਲੱਖ ਦੀ ਲਾਗਤ ਨਾਲ 3 ਮਹੀਨਿਆਂ ਵਿੱਚ ਕੀਤਾ ਜਾਵੇਗਾ ਕੰਮ ਮੁਕੰਮਲ