Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

PBGWelfareClub

ਪੀਬੀਜੀ ਵੈਲਫੇਅਰ ਕਲੱਬ ਵੱਲੋਂ ਬਾਬਾ ਮੱਖਣ ਸਿੰਘ ਸਿਵੀਆਂ ਦਾ ਵਿਸ਼ੇਸ਼ ਸਨਮਾਨ

ਪੀਬੀਜੀ ਵੈਲਫੇਅਰ ਕਲੱਬ ਵੱਲੋਂ ਫ਼ਰੀਦਕੋਟ ਰੋਡ 'ਤੇ ਸਥਿਤ ਸੰਗਮ ਪੈਲੇਸ ਵਿੱਚ 'ਮੇਲਾ ਖ਼ੂਨ ਦਾਨੀਆਂ ਦਾ' ਤਹਿਤ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਗਿਆ।

ਪ੍ਰਸਿੱਧ ਖੂਨਦਾਨੀ ਸੰਸਥਾ ਪੀ.ਬੀ.ਜੀ. ਕਲੱਬ ਨੂੰ ਅਹਿਮਦਾਬਾਦ ਵਿਖੇ ਮਿਲਿਆ ਰਾਸ਼ਟਰੀ ਸਨਮਾਨ

ਗੁਜਰਾਤ ਦੇ ਅਹਿਮਦਾਬਾਦ ਵਿਖੇ ਆਯੋਜਿਤ ਨੈਸ਼ਨਲ ਐਨ.ਜੀ.ਓ. ਕਨਕਲੇਵ-2026 ਦੌਰਾਨ ਖੂਨਦਾਨ ਅਤੇ ਮਨੁੱਖਤਾ ਦੀ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਸ਼ੇਸ਼ ਯੋਗਦਾਨ ਲਈ ਕੋਟਕਪੂਰਾ ਇਲਾਕੇ ਦੀ ਪ੍ਰਸਿੱਧ ਖੂਨਦਾਨੀ ਸੰਸਥਾ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਰਾਸ਼ਟਰੀ ਸਨਮਾਨ ਨਾਲ ਨਿਵਾਜਿਆ ਗਿਆ।

ਪੀ.ਬੀ.ਜੀ. ਵੈਲਫੇਅਰ ਕਲੱਬ ਦੀ 17ਵੀਂ ਵਰੇਗੰਢ ਮੌਕੇ ਲੱਗਣ ਵਾਲੇ ਮੈਗਾ ਖੂਨਦਾਨ ਕੈੰਪ ਦਾ ਬਾਬਾ ਡੇਅਰੀ ਐਂਡ ਸਵਿਟਸ ਵਿਖੇ ਪੋਸਟਰ ਰਿਲੀਜ਼

 ਪੀ.ਬੀ.ਜੀ. ਵੈਲਫੇਅਰ ਕਲੱਬ ਕੋਟਕਪੂਰਾ ਵੱਲੋਂ ਆਪਣੀ 17ਵੀਂ ਵਰੇਗੰਢ ਦੀ ਮੌਕੇ ਚੇਅਰਮੈਨ ਬਲਜੀਤ ਸਿੰਘ ਖੀਵਾ, ਪ੍ਰਧਾਨ ਰਜੀਵ ਮਲਿਕ ਅਤੇ ਪ੍ਰੋਜੈਕਟ ਇੰਚਾਰਜ ਰਵੀ ਅਰੋੜਾ ਦੀ ਅਗਵਾਈ ਹੇਠ 5 ਜੁਲਾਈ ਐਤਵਾਰ ਨੂੰ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਸਥਾਨਕ ਫਰੀਦਕੋਟ ਰੋਡ 'ਤੇ ਸਥਿਤ ਸੰਗਮ ਪੈਲੇਸ ਵਿਖੇ ਮਿਸ਼ਨ 1313 ਤਹਿਤ ਲਗਾਏ ਜਾ ਰਹੇ ਵਿਸ਼ਾਲ ਖੂਨਦਾਨ ਕੈਂਪ ਦਾ ਪੋਸਟਰ ਸਥਾਨਕ ਦਸ਼ਮੇਸ਼ ਮਾਰਕੀਟ ਵਿਖੇ ਸਥਿਤ ਬਾਬਾ ਡੇਅਰੀ ਐਂਡ ਸਵਿੱਟਸ ਵਿਖੇ ਰਿਲੀਜ਼ ਕੀਤਾ ਗਿਆ।