Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

PBGovt

ਪੰਜਾਬ ਸਰਕਾਰ ਵਲੋਂ ਮਾਨਸੂਨ ਸੀਜ਼ਨ ਲਈ ਪੂਰੀ ਤਿਆਰੀ : ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਵਿੱਚ ਮਾਨਸੂਨ ਸੀਜ਼ਨ ਨੂੰ ਲੈ ਕੇ ਸਰਕਾਰ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਿਆ ਜਾ ਸਕੇ।

ਸਫਾਈ ਕਰਮਚਾਰੀਆਂ ਦੀਆਂ ਮੰਗਾਂ ਸਰਕਾਰ ਪ੍ਰਵਾਨ ਕਰਕੇ ਹੜਤਾਲ ਸਮਾਪਤ ਕਰਵਾਏ: ਯਾਦਵਿੰਦਰਾ ਸਿੰਘ ਬੰਨੀ ਕੰਗ

 ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕਿਆ ਹੈ ਅਤੇ ਸੂਬੇ ਵਿਚ ਵੱਖ -ਵੱਖ ਥਾਵਾਂ ਤੇੇ ਰੋਜ਼ਾਨਾ ਮੁਲਾਜ਼ਮਾਂ ਵਲੋਂ ਸਰਕਾਰ ਦੇ ਖਿਲਾਫ ਰੋਸ ਧਰਨੇ ਦਿੱਤੇ ਜਾ ਰਹੇ ਹਨ ਅਤੇ ਸਰਕਾਰ ਜਾਣ ਬੁੱਝ ਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਾ ਕਰ ਰਹੀ ਹੈ।

ਸਰਕਾਰ ਧੱਕੇਸ਼ਾਹੀ ਨਾਲ ਕੌਸਲ ਤੇ ਨਗਰ ਨਿਗਮ ਚੋਣਾਂ ਨੂੰ ਲੁੱਟਣਾ ਚਾਹੁੰਦੀ: ਪਵਨ ਮਨੋਚਾ

ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਬੀ.ਐਲ. ਅਤੇ ਸੀਨੀਅਰ  ਆਗੂ ਪਵਨ ਮਨੋਚਾ ਨੇ ਕਿਹਾ ਕਿ ਪੰਜਾਬ ਵਿਚ ਨਗਰ ਨਿਗਮਾਂ, ਨਗਰ ਕੌਸਲਾਂ, ਨਗਰ ਪੰਚਾਇਤਾਂ ਦੀਆਂ ਹੋਈਆਂ ਚੋਣਾਂ ਵਿਚ ਜਿਵੇਂ ਕਥਿਤ ਤੌਰ ਤੇ ਗੁੰਡਾਗਰਦੀ ਕੀਤੀ ਗਈ ਹੈ, ਉਸੇ ਤਰ੍ਹਾਂ ਹਾਕਮ ਧਿਰ ਇਨ੍ਹਾਂ ਚੋਣਾਂ ਨੂੰ ਗਿਣਤੀ ਵਾਲੇ ਦਿਨ ਵੀ ਲੁੱਟਣਾ ਚਾਹੁੰਦੀ ਹੈ।

ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ

ਪੰਜਾਬ ਸਰਕਾਰ ਨੇ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਨਗਰ ਨਿਗਮ ਦੀਆਂ ਆਮ ਚੋਣਾਂ 2026 ਵਿੱਚ ਆਪਣੀ ਵੋਟ ਪਾਉਣ ਲਈ ਛੋਟ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ।