ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ
ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪਲਾਸਟਿਕ ਸਾਡੀ ਮਿੱਟੀ ਅਤੇ ਪਾਣੀ ਨੂੰ ਦੂਸ਼ਿਤ ਨਾ ਕਰੇ, ਸਾਡੀ ਖੁਰਾਕ ਲੜੀ ਵਿੱਚ ਦਾਖਲ ਨਾ ਹੋਵੇ ਅਤੇ ਮਨੁੱਖੀ ਸਿਹਤ ਲਈ ਖਤਰਾ ਨਾ ਬਣੇ: ਪੀ.ਪੀ.ਸੀ.ਬੀ. ਮੁਖੀ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਅਤੇ ਦਿੱਲੀ ਦੇ ਸਾਬਕਾ ਵਿਧਾਇਕ ਆਰ.ਪੀ. ਸਿੰਘ ਨੇ ਬੀਤੇ ਦਿਨ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਪਟੀਸ਼ਨ ਦਾਇਰ ਕਰਕੇ ਗੁਰਦਵਾਰਾ ਸ੍ਰੀ ਬੰਗਲਾ ਸਾਹਿਬ ਜੀ ਦੇ ਪਵਿੱਤਰ ਸਥਾਨ ਵਿੱਚ ਰਾਜਨੀਤਿਕ ਇਕੱਠਾਂ, ਨਾਅਰੇਬਾਜ਼ੀ ਅਤੇ ਤਖ਼ਤੀਆਂ ਪ੍ਰਦਰਸ਼ਿਤ ਕਰਨ ਨਾਲ ਸਬੰਧਤ ਇਕ ਕਥਿਤ ਘਟਨਾ ’ਤੇ ਤੁਰਤ ਦਖ਼ਲ ਦੇਣ ਦੀ ਮੰਗ ਕੀਤੀ।
ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼
ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ
ਸ਼ੇਰ–ਏ–ਪੰਜਾਬ T-20 ਲੀਗ ਦੇ ਤੀਜੇ ਸੀਜ਼ਨ ਦਾ ਖ਼ਿਤਾਬ ਆਪਣੇ ਨਾਂਅ ਕਰਨ ਤੋਂ ਬਾਅਦ ‘ਅੰਮ੍ਰਿਤਸਰ ਸੂਰਮਾਜ਼’ ਦੀ ਸਮੁੱਚੀ ਟੀਮ ਵੱਲੋਂ ਅੱਜ ਇੱਥੋਂ ਦੇ ਗਾਂਧੀ ਗ੍ਰਾਊਂਡ 'ਚ ਪਹਿਲੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ।
ਰਾਖੀ ਅਤੇ ਬਿਲਿੰਗ ਪ੍ਰਕਿਰਿਆ ਨਾਲ ਸਬੰਧਤ ਜਾਇਜ਼ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸ. ਸੌਂਦ ਨੇ ਦੁਹਰਾਇਆ ਕਿ ਆਰਜ਼ੀ ਤੌਰ ‘ਤੇ ਜਾਰੀ, ਤਰੁਟੀਆਂ ਵਾਲੇ ਜਾਂ ਵਧ ਕੇ ਆਏ ਬਿਜਲੀ ਬਿੱਲਾਂ ਦੇ ਕਾਰਨ ਕਿਸੇ ਵੀ ਯੋਗ ਖ਼ਪਤਕਾਰ ਨੂੰ ਪੰਜਾਬ ਸਰਕਾਰ ਦੀ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ।
ਕਿਹਾ 'ਆਮ ਆਦਮੀ ਦੇ ਨਾਮ 'ਤੇ ਪੰਜਾਬੀਆਂ ਨਾਲ ਕੀਤਾ ਧੋਖਾ
ਗਈਆਂ। ਥਾਣਾ ਸਿਟੀ ਸੁਨਾਮ ਦੀ ਪੁਲਿਸ ਨੇ ਉਕਤ ਮਾਮਲੇ ਦੀ ਪੜ੍ਹਤਾਲ ਉਪਰੰਤ ਸੰਗਰੂਰ ਦੇ ਰਹਿਣ ਵਾਲੇ ਵਿੱਕੀ ਸ਼ਰਮਾ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਸੂਬਾ ਸਰਕਾਰ ਦੇ ਕਰਮਚਾਰੀਆਂ ਨੂੰ ਨੀਵਾਂ ਦਿਖਾਉਣ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਬੇਰਹਿਮੀ ਨਾਲ
ਜਿਵੇਂ ਕਿ ਰਾਈਸ-ਸ਼ੈਲਰ, ਸਟੋਨ-ਕਰਸ਼ਰ ਅਤੇ ਇਲੈਕਟ੍ਰੋਪਲੇਟਿੰਗ ਯੂਨਿਟਾਂ ਦੇ ਮਾਲਕਾਂ, ਸੁਪਰਵਾਈਜ਼ਰਾਂ ਅਤੇ ਕਾਮਿਆਂ ਲਈ ਸਿਖਲਾਈ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦੇ ਵਿਭਾਗ ਵਿਚ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ ।
ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਪਾਤੜਾਂ ਰੋਇਲ ਵੱਲੋਂ ਸਰਕਾਰੀ ਕਿਰਤੀ ਕਾਲਜ ਨਿਆਲ, ਪਾਤੜਾਂ ਵਿਖੇ ਵਿਸ਼ੇਸ਼ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ।
ਅੱਜ ਚੀਫ਼ ਖ਼ਾਲਸਾ ਦੀਵਾਨ ਐਲੂਮਨੀ ਸੁਸਾਇਟੀ ਵੱਲੋਂ ਏ.ਐਸ.ਜੀ ਆਈ.ਕੇਅਰ ਹਸਪਤਾਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ, ਜੀ.ਟੀ.ਰੋਡ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਲਗਭਗ 450 ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜ੍ਹ ਅਨੁਸਾਰ ਡਾਕਟਰੀ ਸਲਾਹ ਦਿੱਤੀ ਗਈ।
ਜਨਤਕ ਸਿਹਤ ਦੀ ਰੱਖਿਆ ਕਰਨ ਅਤੇ ਵਾਤਾਵਰਣ ਨਿਯਮਾਂ ਦੀ ਸਖ਼ਤ ਪਾਲਣਾ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ "ਘਰੇਲੂ ਅਤੇ ਸਜਾਵਟੀ ਪੇਂਟ ਨਿਯਮਾਂ, 2016 ਵਿੱਚ ਲੈੱਡ ਸਮੱਗਰੀ ਦੇ ਨਿਯਮ" ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਇੱਕ ਆਦੇਸ਼ ਜਾਰੀ ਕੀਤਾ ਹੈ।
ਅੱਜ ਪੀਐਸਪੀਸੀਐਲ/ਪੀਸੀਟੀਸੀਐੱਲ ਦੇ ਸੀਐਮਡੀ ਕਮ ਮੈਨੈਜਿੰਗ ਡਾਇਰੈਕਟਰ ਡਾ. ਬਸੰਤ ਗਰਗ (ਆਈਏਐਸ) ਵਲੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਅਤੇ 66 ਕੇਵੀ ਗਰਿੱਡ ਸਬ-ਸਟੇਸ਼ਨ ਬਡਬਰ ਦਾ ਦੌਰਾ ਕਰਕੇ ਖੇਤੀਬਾੜੀ ਅਤੇ ਘਰੇਲੂ ਖਪਤਕਾਰਾਂ ਲਈ ਬਿਜਲੀ ਸਪਲਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਨਿਸ਼ਾਨ ਸਿੰਘ ਸੰਧੂ, ਮਲਕੀਤ ਸਿੰਘ ਚੀਮਾ, ਹਰਸ਼ ਵਿਰਕ, ਅਮਰਜੀਤ ਸਿੰਘ ਟੋਡਰਪੁਰ,ਸੋਨੂੰ ਰੰਧਾਵਾ, ਗੁਰਸੇਵਕ ਕਰਹਾਲੀ, ਭਰਪੂਰ ਸਿੰਘ ਡਕਾਲਾ,ਅਮਰਿੰਦਰ ਸਿੰਘ, ਜਸਮੇਲ ਸਿੰਘ, ਭੁਪਿੰਦਰ ਸਿੰਘ, ਹਾਕਮ ਸਿੰਘ ਅਤੇ ਕਰਮਾਇੰਦਰ ਸਿੰਘ ਆਦਿ ਵੀ ਮੌਜੂਦ ਰਹੇ ।
ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ 'ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ 'ਤੇ ਪਰਤ ਆਏ ਹਨ।
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਮਨੁੱਖਤਾ ਦੀ ਰਾਖੀ, ਧਰਮ ਦੀ ਅਜ਼ਾਦੀ, ਇਨਸਾਫ਼ ਅਤੇ ਰੂਹਾਨੀ ਉੱਚਤਾ ਦੇ ਸੰਦੇਸ਼ ਨੂੰ ਪ੍ਰਗਟ ਕਰਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ
ਪ੍ਰਭ ਆਸਰਾ ਟਰਸਟ ਪਡਿਆਲਾ ਵੱਲੋਂ ਪਿੰਡ ਢੰਗਰਾਲੀ ਵਿੱਚ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ ਅਤੇ ਲੋੜਵੰਦਾਂ ਨੂੰ 130 ਦੇ ਕਰੀਬ ਮੁਫਤ ਐਨਕਾਂ ਵੰਡੀਆਂ ਗਈਆਂ।
ਡੀਏਵੀ ਸਕੂਲ ਦੇ ਸੰਸਥਾਪਕ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਕੀਤਾ ਯਾਦ
ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਗੁਰਦੁਆਰਾ ਸੁਧਾਰ ਲਹਿਰ ਦੇ ਵੱਡੇ ਆਗੂ ਸ ਤੇਜਾ ਸਿੰਘ ਸਮੁੰਦਰੀ ਦੀ ਸ਼ਹਾਦਤ ਨੂੰ ਸਮਰਪਿਤ 100 ਸਾਲਾ ਸ਼ਹੀਦੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ।
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਜਿਲ੍ਹਾ ਪ੍ਰਧਾਨਾਂ ਅਤੇ ਵਰਕਿੰਗ ਕਮੇਟੀ ਮੈਂਬਰਾਂ ਦੀ ਇਕ ਮੀਟਿੰਗ ਜਥੇਬੰਦੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਜਿਸਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰਾਂ 15 ਜੂਨ ਦੇ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਐਸ.ਜੀ.ਪੀ.ਸੀ ਸਰਗਰਮੀਆਂ ਕਰ ਰਹੀ ਹੈ,
ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਇਲਾਕੇ ਵਿੱਚ ਖੇਤੀਬਾੜੀ ਦੀਆਂ ਮੋਟਰਾਂ ’ਤੇ ਲੱਗ ਰਹੇ ਵੱਡੇ-ਵੱਡੇ ਕੱਟਾਂ ਅਤੇ ਸਪਲਾਈ ਦੀ ਘਾਟ ਕਾਰਨ ਸਬ ਡਵੀਜਨ ਦਫਤਰ ਮੋਰਿੰਡਾ ਅੱਗੇ ਪੀ.ਐੱਸ.ਪੀ.ਸੀ.ਐੱਲ. ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਰੋਸ ਧਰਨਾ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋ ਕੇ ਉਭਰਨੇ ਚਾਹੀਦੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਵੇਦਾਂਤ ਦਰਸ਼ਨ ਵਿਸ਼ੇ ਤੇ ਡਾ ਹਰਦੇਵ ਸਿੰਘ, ਡੀਨ ਫੈਕਲਟੀ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵੱਲੋਂ ਲਿਖੀ ਕਿਤਾਬ ਸੰਗਤ ਅਰਪਣ ਕੀਤੀ ਗਈ।
ਕੈਲੇਫ਼ੋਰਨੀਆ ਦੇ ਸਟਰ ਜ਼ਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਪੁੱਜੇ ਉਚ ਪੱਧਰੀ ਵਫ਼ਦ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਨ ਅਤੇ ਉਨ੍ਹਾਂ ਨੂੰ ਉੱਚ ਅਹੁਦਿਆਂ 'ਤੇ ਸਥਾਪਿਤ ਕਰਨ ਲਈ ਇੱਕ ਮਹੱਤਵਪੂਰਨ ਉਪਰਾਲਾ ਕਰ ਰਹੀ ਹੈ।
ਬਾਬਾ ਬੂਟੇ ਸਾਹ ਸਲਾਨਾ ਮੇਲਾ ਪਿੰਡ ਗਹੂੰਣ ਵਿਖੇ ਸੂਰੀ ਹਸਪਤਾਲ ਵੱਲੋਂ ਆਪਣੇ ਸੰਸਥਾਪਕ ਸਵ. ਡਾ. ਉਜਾਗਰ ਸਿੰਘ ਸੂਰੀ ਤੇ ਸਵ. ਸੁਰਜੀਤ ਸਿੰਘ ਮਹਿਕਾ ਦੀ ਯਾਦ ਵਿੱਚ ਉਹਨਾਂ ਦੇ ਸਪੁੱਤਰਾਂ ਜਗਦੀਪ ਸਿੰਘ ਅਸਟਰੀਆ, ਜਸਪ੍ਰੀਤ ਸਿੰਘ ਫੌਜੀ ਦੇ ਸਹਿਯੋਗ ਨਾਲ ਡਾ. ਭੁਪਿੰਦਰ ਸਿੰਘ ਸੂਰੀ ਦੀ ਅਗਵਾਹੀ ਵਿੱਚ ਖੂਨਦਾਨ ਤੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਉੱਚ ਪੱਧਰੀ ਵਫ਼ਦ ਨੇ ਸ. ਦੀਦਾਰ ਸਿੰਘ ਬੈਂਸ ਦੇ ਘਰ ਸਥਾਨਕ ਸਿੱਖ ਆਗੂਆਂ ਅਤੇ ਪੰਜਾਬੀ ਭਾਈਚਾਰੇ ਨਾਲ ਇਕੱਤਰਤਾ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲੇ ਲਈ ਜ਼ਮੀਨ ਦਾ ਜਾਇਜ਼ਾ ਲਿਆ ਆਰਕੀਟੈਂਕਟਾਂ ਅਤੇ ਸਥਾਨਕ ਸਿੱਖ ਆਗੂਆਂ ਨਾਲ ਵਿਚਾਰ ਚਰਚਾ ਕੀਤੀ।
ਵਾਤਾਵਰਣ ਦੀ ਸੁਰੱਖਿਆ ਅਤੇ ਨਿਯਮਤ ਨਿਗਰਾਨੀ ਲਈ ਤਕਨਾਲੋਜੀ ਦਾ ਲਾਹਾ ਲੈਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਪਟਿਆਲਾ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਇੱਕ ਸਮਰਪਿਤ 'ਆਨਲਾਈਨ ਮਾਨੀਟਰਿੰਗ ਸੈੱਲ' (ਓਐਮਸੀ) ਦਾ ਗਠਨ ਕੀਤਾ ਹੈ।
ਵਿਸ਼ਵ ਵਾਤਾਵਰਣ ਦਿਵਸ 2026 ਦੀ ਪੂਰਵ ਸੰਧਿਆ ’ਤੇ, ਜਿਸ ਦਾ ਵਿਸ਼ਾ “ਕੁਦਰਤ ਤੋਂ ਪ੍ਰੇਰਿਤ, ਜਲਵਾਯੂ ਲਈ, ਸਾਡੇ ਭਵਿੱਖ ਲਈ” ਹੈ, ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ), ਪਟਿਆਲਾ ਵੱਲੋਂ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਵਿਹਾਰ ਨੂੰ ਉਤਸ਼ਾਹਿਤ ਕਰਨ
ਹਲਕਾ ਸ਼ੁਤਰਾਣਾ ਅਧੀਨ ਪੈਂਦੇ ਪਿੰਡ ਰਾਜਗੜ੍ਹ ਸੋਂਧੇਵਾਲ ਦੇ 24 ਸਾਲਾ ਨੌਜਵਾਨ ਲਖ ਨਿਰੰਜਨ ਉਰਫ ਹਨੀ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌਤ ਦੇ 14 ਦਿਨਾਂ ਬਾਅਦ ਮਵੀ ਪੁਲਿਸ ਚੌਂਕੀ ਵਲੋਂ ਤਿੰਨ ਜਣਿਆਂ ਖਿਲਾਫ ਐਨਡੀਪੀਸੀ ਤਹਿਤ ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।