ਹਰਿਆਣਾ ਸਰਕਾਰ ਨੇ ਸਹਿਕਾਰਤਾ ਵਿਭਾਗ ਦੀ ਕਮੀਸ਼ਨਰ ਅਤੇ ਸਕੱਤਰ ਅਤੇ ਹਰਿਆਣਾ ਬਿਜਲੀ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਦੀ ਪ੍ਰਬੰਧ ਨਿਦੇਸ਼ਕ ਸ੍ਰੀਮਤੀ ਆਸ਼ਿਮਾ ਬਰਾੜ ਨੂੰ ਉਨ੍ਹਾਂ ਦੇ ਮੌਜੂਦਾ ਜਿੰਮੇਦਾਰੀ ਤੋਂ ਇਲਾਵਾ ਗੁਰੂਗ੍ਰਾਮ ਅਤੇ ਰੋਹਤੱਕ ਡਿਵਿਜ਼ਨ ਦੇ ਕਮੀਸ਼ਨਰ ਸ੍ਰੀ ਫੂਲ ਚੰਦ ਮੀਣਾ ਨੂੰ ਨੂੰਹ ਜ਼ਿਲ੍ਹੇ ਦਾ ਇੰਚਾਰਜ ਬਣਾਇਆ ਗਿਆ ਹੈ।