ਜਿਲ੍ਹੇ ਵਿੱਚ ਤਬਦੀਲ ਹੋ ਕੇ ਪਧਾਰੇ ਪੀ.ਐਸ.ਅਧਿਕਾਰੀ ਰਮਨਜੀਤ ਵਲੋਂ ਆਪਣੀ ਨਵੀਂ ਡਿਊਟੀ ਸੰਭਾਲਣ ਉਪ੍ਰੰਤ ਖੂਨਦਾਨ ਕਰਨ ਦੀ ਇੱਛਾ ਜਾਹਰ ਕੀਤੀ ਤਾਂ ਅਧੀਨ ਸਟਾਫ ਵਲੋਂ ਉਹਨਾਂ ਨੂੰ ਬੀ.ਡੀ.ਸੀ.ਬਲੱਡ ਸੈਂਟਰ ਵਾਰੇ ਜਾਣਕਾਰੀ ਦਿੱਤੀ ਗਈ।
ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੀ.ਸੀ.ਐਸ ਅਧਿਕਾਰੀ ਤੇ ਕਾਰਜਕਾਰੀ ਇੰਜੀਨੀਅਰ ਤਾਇਨਾਤ