ਪਰਾਲੀ ਸਾੜਨ ਦੇ ਮੁੱਦੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਹਿਕਾਰੀ ਬੈਂਕਾਂ ਰਾਹੀਂ ਸੋਧੀ ਹੋਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ ਸ਼ੁਰੂ ਕੀਤੀ ਹੈ।
ਭਾਰਤ ਗੌਰਵ ਸੰਸਥਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੈਨੇਟਰੀ ਪੈਡ ਭੇਟ ਕੀਤੇ ਗਏ
ਸਸਰਾਲੀ ਕਾਲੋਨੀ ਵਿੱਚ ਅਸਥਾਈ ਰਿੰਗ ਬੰਨ੍ਹ ਦਾ ਨਿਰਮਾਣ ਜੰਗੀ ਪੱਧਰ ‘ਤੇ : ਹਰਦੀਪ ਮੁੰਡੀਆਂ
ਪ੍ਰਭਾਵਿਤ ਪਿੰਡਾਂ ਦੇ ਲੋਕਾਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਕਰਨ ਨੂੰ ਯਕੀਨੀ ਬਣਾਉਣਗੇ ਅਫਸਰ
ਜ਼ਿਲ੍ਹਾ ਯੋਜਨਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਅੱਜ ਮੋਹਾਲੀ ਟੀਮ ਦੇ ਸਹਿਯੋਗ ਨਾਲ ਗੋਇੰਦਵਾਲ ਸਾਹਿਬ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਮੁੰਡਾ, ਕੜਕਾ ਅਤੇ ਜੋਹਲ ਡਾਹੇਵਾਲਾ ਵਿਖੇ ਖੁਦ ਮੋਹਾਲੀ ਤੋਂ ਲਿਜਾ ਕੇ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ ਅਤੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਿਆ ਗਿਆ।
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ
ਨਦੀਆਂ, ਨਾਲਿਆਂ ਅਤੇ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਉਤੇ ਜ਼ੋਰ, ਪ੍ਰਸ਼ਾਸਨ ਨੂੰ 24X7 ਚੌਕਸ ਰਹਿਣ ਦੇ ਨਿਰਦੇਸ਼
ਤਿੰਨ ਮਹੀਨਿਆ ‘ਚ 271 ਫੂਡ ਸੇਫ਼ਟੀ ਲਾਇਸੈਂਸ ਕੀਤੇ ਜਾਰੀ ਅਤੇ 495 ਦੀ ਹੋਈ ਫੂਡ ਸੇਫ਼ਟੀ ਰਜਿਸਟਰੇਸ਼ਨ
ਸੰਕਟ ਦੀ ਘੜੀ ਵਿੱਚ ਲੋਕਾਂ ਨਾਲ ਖੜ੍ਹੀ ਹੈ ਪੰਜਾਬ ਸਰਕਾਰ
ਮੰਗ ਪੱਤਰ ਨਾ ਲੈਣ ਪੁੱਜੇ ਅਧਿਕਾਰੀਆਂ ਕਾਰਨ ਮਜ਼ਦੂਰਾਂ ਵੱਲੋਂ ਇੱਕ ਘੰਟਾ ਚੱਕਾ ਜਾਮ : ਸੁਪਰਡੈਂਟ ਨੇ ਲਿਆ ਮੰਗ ਪੱਤਰ
ਰਾਜ ਵਿੱਚ 3 ਲੱਖ ਏਕੜ ਜ਼ਮੀਨ ਆਈ ਹੜ੍ਹਾਂ ਦੀ ਮਾਰ ਹੇਠ
ਪੰਜਾਬ ਸਰਕਾਰ ਵੱਲੋਂ ਆਮ ਜਨਤਾ ਦੀ ਸਹੂਲਤਾਂ ਲਈ ਬਿਨਾਂ ਵਿਆਜ ਅਤੇ ਬਿਨਾਂ ਜੁਰਮਾਨੇ ਤੋਂ ਪ੍ਰਾਪਟੀ ਟੈਕਸ ਜਮਾ ਕਰਵਾਉਣ ਦੀ ਆਖਰੀ ਮਿਤੀ 31 ਅਗਸਤ ਤੱਕ ਵਧਾਈ ਗਈ ਸੀ।
ਮਸ਼ਹੂਰ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਅੱਜ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34 ਸੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਨੂੰ 31 ਅਗਸਤ ਤੱਕ ਪਿਛਲੇ ਸਾਲਾਂ ਦੇ ਪ੍ਰਾਪਰਟੀ ਟੈਕਸ ਬਕਾਇਆ ਵਿਆਜ ਅਤੇ ਜੁਰਮਾਨੇ ਤੇ ਛੋਟ ਦੇ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ
ਛੁੱਟੀ ਵਾਲੇ ਦਿਨ ਵੀ ਲੋਕ ਦਫ਼ਤਰ ਆ ਕੇ ਭਰ ਸਕਣਗੇ ਪ੍ਰਾਪਟੀ ਟੈਕਸ : ਮੇਅਰ ਕੁੰਦਨ ਗੋਗੀਆ
ਬਿਆਸ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ; ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧ ਦਹੁਰਾਈ
'ਯੁੱਧ ਨਸ਼ਿਆਂ ਵਿਰੁੱਧ’ ਦੇ 180ਵੇਂ ਦਿਨ ਪੰਜਾਬ ਪੁਲਿਸ ਵੱਲੋਂ 84 ਨਸ਼ਾ ਤਸਕਰ ਕਾਬੂ; 1.8 ਕਿਲੋ ਹੈਰੋਇਨ ਬਰਾਮਦ
ਪਹਾੜੀ ਖੇਤਰਾਂ ਵਿੱਚ ਲਗਾਤਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਰਾਜਨੀਤਿਕ ਪਾਰਟੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਤਿ-ਸੁਰੱਖਿਆ ਜੇਲ੍ਹ, ਨਾਭਾ ਜ਼ਿਲਾ ਪਟਿਆਲਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ ਦੀ ਚੈਕਿੰਗ
ਸਥਾਨਕ ਸ਼ਹਿਰ ਅਤੇ ਇਸ ਦੇ ਆਲੇ ਦੁਆਲੇ ਲੱਗਦੀਆਂ ਡਰੇਨਾਂ ਦੀ ਅਜੇ ਤੱਕ ਸਫਾਈ ਨਹੀਂ ਹੋਈ, ਜਦੋਂ ਕਿ ਡਰੇਨਾਂ ਦੀ ਸਫਾਈ ਦਾ ਕੰਮ ਅੱਧ ਜੂਨ ਤੱਕ ਖਤਮ ਹੋਣਾ ਚਾਹੀਦਾ ਹੈ।
ਜ਼ਿਲ੍ਹੇ ਵਿੱਚ ਸਾਰੀਆਂ ਸਥਾਨਕ ਸੰਸਥਾਵਾਂ ਦੇ ਦਫ਼ਤਰ ਸ਼ਨੀਵਾਰ ਅਤੇ ਐਤਵਾਰ ਖੁੱਲ੍ਹੇ ਰਹਿਣਗੇ : ਡੀ ਸੀ ਕੋਮਲ ਮਿੱਤਲ
ਕਿਹਾ, ਪੰਜਾਬ ਵਿੱਚ ਭਾਜਪਾ ਮੈਂਬਰਾਂ ਸਮੇਤ ਕਿਸੇ ਵੀ ਨਿੱਜੀ ਵਿਅਕਤੀ ਨੂੰ ਨਿੱਜੀ ਡੇਟਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ
ਲੋਕਾਂ ਨੂੰ ਸੁਚੇਤ ਰਹਿਣ ਅਤੇ ਅਣਅਧਿਕਾਰਤ ਵਿਅਕਤੀਆਂ ਨਾਲ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਦੀ ਅਪੀਲ
ਸੋਧੀਆਂ ਦਰਾਂ ਨਿਰਪੱਖ ਕਿਰਤ ਅਭਿਆਸਾਂ ਨੂੰ ਉਤਸ਼ਾਹਿਤ ਕਰਕੇ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨਗੀਆਂ : ਹਰਚੰਦ ਸਿੰਘ ਬਰਸਟ
ਕਿਹਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਥਾਂ ਭਾਜਪਾ ਤੋਂ ਮੰਗੀਆਂ ਵਜ਼ੀਰੀਆਂ
ਪੰਜਾਬ ਪੁਲਿਸ ਵੱਲੋਂ 170 ਦਿਨਾਂ ਵਿੱਚ 16705 ਐਫਆਈਆਰ ਦਰਜ ਕਰਨ ਉਪਰੰਤ 26085 ਨਸ਼ਾ ਤਸਕਰ ਗ੍ਰਿਫ਼ਤਾਰ : 1076 ਕਿਲੋਗ੍ਰਾਮ ਹੈਰੋਇਨ, 372 ਕਿਲੋਗ੍ਰਾਮ ਅਫੀਮ ਅਤੇ 12.38 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ
ਵਾਤਾਵਰਣ ਬਚਾਉਣ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ : ਨਵਰੀਤ ਕੌਰ ਸੇਖੋਂ
ਗ਼ੈਰ-ਰਜਿਸਟਰਡ ਕਬਜ਼ੇ, ਬੇਨਾਮੀ ਲੈਣ-ਦੇਣ ਅਤੇ ਹੋਰ ਗ਼ੈਰ-ਕਾਨੂੰਨੀ ਪ੍ਰਬੰਧਾਂ ਨੂੰ ਰੋਕਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਛੂਟ ਸਿਰਫ਼ 15 ਅਗਸਤ ਤੱਕ : ਮੇਅਰ ਗੋਗੀਆ
ਜ਼ਿਲ੍ਹਾ ਪੱਧਰੀ ਆਰਸੇਟੀ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।
ਨਸ਼ਾ ਮੁੱਕਤ ਪੰਜਾਬ ਮੁਹਿੰਮ ’ਚ ਲੋਂਕੀ ਪੁਲਿਸ ਦਾ ਸਾਥ ਦੇਣ : ਏ. ਡੀ.ਜੀ.ਪੀ.
ਐਸ.ਡੀ.ਐਮ ਵੱਲੋਂ ਪਰਾਲੀ ਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਕੰਬਾਇਨ ਉਪਰੇਟਰਾਂ ਨਾਲ ਬੈਠਕ
ਬੀਤੇ ਦਿਨ ਕੀਤਾ ਸੀ ਦੌਰਾ, ਮੌਕੇ ‘ਤੇ ਮੁਰੰਮਤ ਦੇ ਦਿੱਤੇ ਗਏ ਸਨ ਆਦੇਸ਼
ਜ਼ਿਲ੍ਹੇ ਨੇ 1 ਜੁਲਾਈ ਤੋਂ ਹੁਣ ਤਕ 22.20 ਕਰੋੜ ਰੁਪਏ ਇਕੱਠੇ ਕੀਤੇ
ਪੰਜਾਬ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ 'ਤੇ ਇੱਕੋ ਸਮੇਂ ਕੀਤੀ ਛਾਪੇਮਾਰੀ
ਸੂਬੇ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ : ਡੀਜੀਪੀ ਗੌਰਵ ਯਾਦਵ