ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ 'ਚ ਲਗਾਤਾਰ ਬਾਰਸ਼ ਨਾਲ ਹੋਏ ਭਾਰੀ ਨੁਕਸਾਨ ਦੀ ਤਾਜ਼ਾ ਰਿਪੋਰਟ ਤਿਆਰ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਨੂੰ ਸੌਂਪੀ ਜਾਵੇਗੀ ਤਾਂ ਜੋ ਕੇਂਦਰ ਅਤੇ ਰਾਜ ਸਰਕਾਰ ਤੋਂ ਪੀੜਤ ਕਿਸਾਨਾਂ, ਮਜ਼ਦੂਰਾਂ ਨੂੰ ਬਣਦਾ ਮੁਆਵਜ਼ਾ ਦਿਵਾਇਆ ਜਾ ਸਕੇ।