ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਪ੍ਰੀ-ਬਜਟ ਕੰਸਲਟੇਸ਼ਨ ਮੀਟਿੰਗ ਵਿੱਚ ਉਦਯੋਗ ਅਤੇ ਮੈਨੂਫੈਕਚਰਿੰਗ ਖੇਤਰ ਦੇ ਪ੍ਰਤੀਨਿਧੀਆਂ ਦੇ ਨਾਲ ਕੀਤਾ ਸੰਵਾਦ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ।
ਸਾਡੀ ਸਰਕਾਰ ਅਨੁਸ਼ਾਸਨਹੀਣਤਾ ਅਤੇ ਡਿਊਟੀ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਬਣਾਈ ਰੱਖਦੀ ਹੈ: ਹਰਪਾਲ ਸਿੰਘ ਚੀਮਾ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰਕੇ ਉਨ੍ਹਾਂ ਨੂੰ ਘਾਤਕ ਝਟਕਾ ਦਿੱਤਾ ਹੈ।
ਕਿਹਾ ਸਾਲ 1988 ਤੋਂ ਅਧੂਰੀ ਸੀ ਮੰਗ
ਸਿਹਤ ਮਹਿਕਮੇ ਦੇ ਮੁਲਾਜ਼ਮਾਂ ਦੀ ਸੰਘਰਸ਼ੀਲ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਸਾਲ 2026 ਦਾ ਸਾਲਾਨਾ ਕੈਲੰਡਰ ਅਤੇ ਡਾਇਰੀ ਸਿਵਲ
ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਵੱਲੋਂ 'ਹੁਨਰ ਸਿੱਖਿਆ ਸਕੂਲ' ਹੈਂਡਬੁੱਕ ਲਾਂਚ; ਅਧਿਆਪਕਾਂ ਅਤੇ ਤਕਨੀਕੀ ਭਾਈਵਾਲਾਂ ਦਾ ਕੀਤਾ ਸਨਮਾਨ
58 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਮਿਲੀ ਸਰਕਾਰੀ ਨੌਕਰੀ; ਨੌਜਵਾਨਾਂ ਨੂੰ ਨੌਕਰੀਆਂ ਲੈਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਵਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪੈਨਸ਼ਨ ਦਿਹਾੜਾ ਬੜੀ ਧੂਮਧਾਮ ਨਾਲ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਮਨਾਇਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਟ੍ਰਾਈਸਿਟੀ ਅਤੇ ਪਟਿਆਲਾ ਖੇਤਰ ਵਿੱਚ ਮਿੱਥ ਕੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਗੌਰਵ ਯਾਦਵ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅਤੇ ਮਾਡਲ ਕਰੀਅਰ ਸੈਂਟਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਤੀ 27-11-2025, ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ।
ਮੁੱਖ ਮੁੱਦਿਆਂ ਦੇ ਸਮਾਂ-ਬੱਧ ਹੱਲ ਦਾ ਕੀਤਾ ਵਾਅਦਾ
ਮਾਨ ਸਰਕਾਰ ਦਾ ਮਹਿਲਾਵਾਂ ਨੂੰ ਸਸ਼ਕਤ ਕਰਨ ਵੱਲ ਵੱਡਾ ਕਦਮ 295 ਚੁਣੀਆਂ ਗਈਆਂ, 72 ਨੂੰ ਥਾਂ ’ਤੇ ਹੀ ਨੌਕਰੀ ਦੇ ਪੱਤਰ ਜਾਰੀ
ਮੁਲਜ਼ਮ ਪਹਿਲਾਂ ਕਿਸ਼ਤਾਂ ਵਿੱਚ ਵਸੂਲ ਚੁੱਕਾ ਸੀ 12000 ਰੁਪਏ ਰਿਸ਼ਵਤ
ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਜਿਆਦਾਤਰ ਮੰਗਾਂ ਨੂੰ ਪਹਿਲਾਂ ਤੋਂ ਹੀ ਹਮਦਰਦੀ ਨਾਲ ਵਿਚਾਰਿਆ ਜਾ ਰਿਹੈ
ਪੰਜਾਬ ਵਿੱਚ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ; ਪੰਜਾਬ ਅਜਿਹੀਆਂ ਸੇਵਾਵਾਂ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਅਤੇ ਮਾਡਲ ਕਰੀਅਰ ਸੈਂਟਰ, (ਐੱਮ.ਸੀ.ਸੀ.) ਐੱਸ.ਏ.ਐੱਸ ਨਗਰ ਵੱਲੋਂ ਮਿਤੀ 29 ਅਕਤੂਬਰ 2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ।
ਵਿਜੀਲੈਂਸ ਬਿਊਰੋ ਵੱਲੋਂ ਦਿਆਨਤਦਾਈ ਨਾਲ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ
ਰੁਜ਼ਗਾਰ ਉਡੀਕਦੇ ਹੋਏ ਭਰਤੀ ਨਿਯਮਾਂ ਅਨੁਸਾਰ ਉਮਰ ਹੱਦ ਲੰਘਾ ਚੁੱਕੇ ਬੇਰੁਜ਼ਗਾਰਾਂ ਦੀ ਜਿੱਥੇ ਪਹਿਲੀ ਮੰਗ ਅਸਾਮੀਆਂ ਭਰਨ ਦੀ ਸੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 55,000 ਤੋੰ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ
ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ
ਸਾਉਣੀ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚੋਂ ਝੋਨੇ ਦੀ ਚੁਕਾਈ ਤੇਜ਼ ਤੇ ਸੁਚਾਰੂ ਤਰੀਕੇ ਨਾਲ ਹੋਵੇਗੀ
ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਬਣਾਈ ਨੀਤੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਲਈ ਬਕਾਏ ਦੀ ਭੁਗਤਾਨ ਨੂੰ ਵੀ ਦਿੱਤੀ ਪ੍ਰਵਾਨਗੀ
ਪੰਜਾਬ ਦੇ ਕੁਝ ਜਿ਼ਲਿ੍ਹਆਂ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਿਥੇ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ
ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 12 ਹਜ਼ਾਰ ਕੁਇੰਟਲ ਤੋਂ ਵੱਧ ਫੀਡ ਅਤੇ 5090 ਕੁਇੰਟਲ ਚਾਰਾ ਅਤੇ ਸਾਇਲੇਜ ਵੰਡਿਆ : ਗੁਰਮੀਤ ਸਿੰਘ ਖੁੱਡੀਆਂ
ਆਈਪੀਐਸ ਅਫਸਰ ਸੰਦੀਪ ਗੋਇਲ ਨੇ ਕਰੋਨਾ ਕਾਲ ਸਮੇਂ ਜ਼ਿਲਾ ਬਰਨਾਲਾ ਦੇ ਐਸਐਸਪੀ ਹੁੰਦੇ ਹੋਏ, ਪੀੜਤਾਂ ਅਤੇ ਜਾਗਰੂਕਤਾ ਲਈ ਇਨਾ ਕੰਮ ਕੀਤਾ ਸੀ ਜਿਸ ਨਾਲ ਵਿਸ਼ਵ ਪੱਧਰ ਤੇ ਪੰਜਾਬ ਪੁਲਿਸ ਦੀ ਚਰਚਾ ਹੋਈ
ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ।
ਲੋਕਾਂ ਵਲੋਂ ਵਿਕਾਸ ਲਈ ਭਰੇ ਟੈਕਸ ਦੀ ਦੁਰਵਰਤੋਂ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ : ਮੇਅਰ ਕੁੰਦਨ ਗੋਗੀਆ
ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਅਤੇ ਮਾਡਲ ਕਰੀਅਰ ਸੈਂਟਰ, (ਐੱਮ.ਸੀ.ਸੀ.) ਐਸ.ਏ.ਐਸ ਨਗਰ ਵੱਲੋਂ ਮਿਤੀ 05 ਸਤੰਬਰ 2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਦੂਸਰੇ ਗਰਿੱਡ ਤੋਂ ਸਪਲਾਈ ਕਰਾਂਗੇ ਬਹਾਲ, ਔਖੀ ਘੜੀ 'ਚ ਹਰ ਮੁਲਾਜ਼ਮ ਸੇਵਾ ਲਈ ਤੱਤਪਰ : ਐਸ ਡੀ ਓੰ , ਜੇ ਈ
ਲੋਕ ਘਬਰਾਹਟ 'ਚ ਨਾ ਆਉਣ, ਸਥਿਤੀ ਨਿਯਤਰਨ ਹੇਠ : ਡਾ. ਪ੍ਰੀਤੀ ਯਾਦਵ
ਵਿੱਤ ਮੰਤਰੀ ਚੀਮਾ ਨੇ ਵਿਭਾਗ ਦੇ ਉਪਰਾਲੇ ਦੀ ਕੀਤੀ ਸ਼ਲਾਘਾ, ਕਿਹਾ ਕਿ ਸਮੂਹਿਕ ਯਤਨ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਕੁੰਜੀ
ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੂਜ਼ਗਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ।
ਪ੍ਰਸ਼ਾਸਨਿਕ ਅਧਿਕਾਰੀਆਂ ਨੂੰ 24x7 ਜ਼ਮੀਨੀ ਪੱਧਰ ਉਤੇ ਡਟਣ ਦੇ ਆਦੇਸ਼
ਜਾਂਚ ਮੁਤਾਬਿਕ ਇਹ ਖੇਪ ਯੂਕੇ-ਅਧਾਰਤ ਬੀਕੇਆਈ ਅੱਤਵਾਦੀ ਨਿਸ਼ਾਨ ਜੋਡੀਆ ਦੇ ਨਿਰਦੇਸ਼ਾਂ 'ਤੇ ਰੱਖੀ ਗਈ ਸੀ: ਡੀਜੀਪੀ ਗੌਰਵ ਯਾਦਵ
ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਪੇਂਡੂ ਲਿੰਕ ਸੜਕਾਂ ਦੀ ਤਰਸਯੋਗ ਹਾਲਤ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ।
ਪੰਜਾਬ ਸਰਕਾਰ ਦਾ ਦਿਵਿਆਂਗ ਕਰਮਚਾਰੀਆਂ ਦੀ ਭਲਾਈ ਪ੍ਰਤੀ ਇੱਕ ਹੋਰ ਸਾਰਥਿਕ ਕਦਮ ਸਰਕਾਰੀ ਦਫ਼ਤਰਾਂ ਵਿੱਚ ਬੈਰੀਅਰ-ਫਰੀ ਮਾਹੌਲ ਬਣਾਉਣ ਦਾ ਇੱਕ ਹੋਰ ਉਪਰਾਲਾ : ਡਾ. ਬਲਜੀਤ ਕੌਰ
ਅੱਜ ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ ਕਮੇਟੀ ਪੰਜਾਬ ਦੇ ਵੱਲੋਂ ਇੱਕ ਹੰਗਾਮੀ ਮੀਟਿੰਗ ਦੇ ਵਿੱਚ ਪ੍ਰੈਸ ਦੇ ਨਾਲ ਗੱਲਬਾਤ ਕਰਦੇ ਹੋਏ ਜਾਣਕਾਰੀ ਦਿੱਤੀ ਗਈ
ਹਰਿਆਣਾ ਸਰਕਾਰ ਨੇ ਹਰਿਆਣਾ ਕੌਸ਼ਲ ਰੁਜਗਾਰ ਨਿਗਮ (ਐਚਕੇਆਰਐਨ) ਰਾਹੀਂ ਵੱਖ ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਕੰਮ ਕਰ ਰਹੇ ਅਨੁਬੰਧ ਕਰਮਚਾਰੀਆਂ ਦਾ ਸੇਵਾ ਸਮਾ 30 ਸਤੰਬਰ, 2025 ਤੱਕ ਵਧਾਉਣ ਦਾ ਫੈਸਲਾ ਲਿਆ ਹੈ।
ਨਵ-ਨਿਯੁਕਤ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਕੀਤੀ ਅਪੀਲ