ਹਰਿਆਣਾ ਦੇ ਯੁਵਾ ਅਤੇ ਉੱਦਮਤਾ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਅੱਜ ਪੰਚਕੂਲਾ ਸਥਿਤ ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ (ਐਚ.ਕੇ.ਆਰ.ਐਨ.) ਦੇ ਆਡੀਟੋਰੀਅਮ ਵਿੱਚ ਆਯੋਜਿਤ ਰਾਜ ਪੱਧਰੀ ਸਮਾਰੋਹ ਵਿੱਚ ਹਰਿਆਣਾ ਦੀਆਂ 5 ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈਟੀਆਈ) ਨੂੰ ਰਾਸ਼ਟਰੀ ਪੱਧਰ ਦੀ ਗ੍ਰੇਡਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਸਨਮਾਨਿਤ ਕੀਤਾ।