ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਿਆ ਅਧੀਨ ਚਲ ਰਹੇ ਪੀਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਅਵਾਣ (ਨੇੜੇ ਰਮਦਾਸ) ਅੰਮ੍ਰਿਤਸਰ ਵਿੱਚ ਵਿੱਦਿਅਕ ਵਰ੍ਹੇ 2027-28 ਲਈ ਜਮਾਤ ਛੇਵੀਂ ਦੇ ਦਾਖ਼ਲੇ ਲਈ ਆਨ-ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।