Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

PPA

ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ

5% ਵਾਧੂ ਕੋਸ਼ਿਸ਼ ਕਰਨ ਨਾਲ ਆਉਂਦੀ ਹੈ ਕੰਮ ਵਿੱਚ ਉੱਤਮਤਾ : ਮਨਰਾਜ ਗਰੇਵਾਲ ਸ਼ਰਮਾ

ਆਪ ਆਗੂ ਡੀਟੀਓ ਕਰਨ ਸਿੰਘ ਵੱਲੋਂ ਲੋਕ ਮਿਲਣੀ ਭਗਵੰਤ ਮਾਨ ਦੇ ਦਿਲ ਚ ਲੋਕਾਂ ਦਾ ਦਰਦ : ਡੀਟੀਓ ਕਰਨ ਸਿੰਘ

ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਡੀਟੀਓ ਕਰਨ ਸਿੰਘ ਵੱਲੋਂ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਸਥਾਨਕ ਵਿਕਟੋਰੀਆ ਇਨਕਲੇਵ ਵਿਖੇ ਲੋਕ ਮਿਲਣੀ ਕੀਤੀ ਗਈ।

ਅੰਦਰਲੀ ਅਨਾਜ ਮੰਡੀ 'ਚ ਲੱਗੇ ਕੂੜੇ ਢੇਰਾਂ ਤੋਂ ਪਰੇਸ਼ਾਨ ਆੜਤੀਆਂ ਨੇ ਮਾਰਕੀਟ ਕਮੇਟੀ ਪ੍ਰਬੰਧਕਾਂ ਖਿਲਾਫ ਕੀਤਾ ਰੋਸ ਜਾਹਰ

ਕਰਮਚਾਰੀਆਂ ਦੀ ਹੜਤਾਲ ਕਾਰਨ ਕੰਮ ਪ੍ਰਭਾਵਿਤ ਹੋਇਆ ਹੈ, ਪਰ ਇੱਕ-ਦੋ ਦਿਨਾਂ ਵਿੱਚ ਮੰਡੀ ਦੀ ਸਫ਼ਾਈ ਕਰਵਾ ਦਿੱਤੀ ਜਾਵੇਗੀ।  

 

 

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ ਦੇ ਮਿਹਨਤੀ ਨੌਜਵਾਨਾਂ ਦੀ ਸਾਖ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਨ ‘ਤੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਸਿਰਫ਼ ਯੋਗਤਾ ਦੇ ਅਧਾਰ 'ਤੇ 69,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।

ਆਪ ਪਾਰਟੀ ਨੇ ਅੰਮ੍ਰਿਤਸਰ ਸ਼ਹਿਰੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਦਾ ਕੀਤਾ ਭਰਵਾਂ ਸਵਾਗਤ; ਵਰਕਰਾਂ ਨੇ ਜਤਾਇਆ ਭਰੋਸਾ

ਹਲਕਾ ਸੈਂਟਰਲ ਦੇ ਅਧੀਨ ਆਉਂਦੇ ਫਤਿਹ ਸਿੰਘ ਕਲੋਨੀ ਖੇਤਰ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਨਿਯੁਕਤ ਹੋਏ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦਾ ਪਹੁੰਚਣ 'ਤੇ ਪਾਰਟੀ ਆਗੂ ਵਾਰਡ 52 ਇੰਚਾਰਜ ਸਨਪ੍ਰੀਤ ਸਿੰਘ ਭਾਟੀਆ ਅਤੇ ਸਮੁੱਚੀ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਆਪ ਪਾਰਟੀ ਨੇ ਅੰਮ੍ਰਿਤਸਰ ਸ਼ਹਿਰੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਦਾ ਕੀਤਾ ਭਰਵਾਂ ਸਵਾਗਤ

ਹਲਕਾ ਸੈਂਟਰਲ ਦੇ ਅਧੀਨ ਆਉਂਦੇ ਫਤਿਹ ਸਿੰਘ ਕਲੋਨੀ ਖੇਤਰ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਨਿਯੁਕਤ ਹੋਏ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦਾ ਪਹੁੰਚਣ 'ਤੇ ਪਾਰਟੀ ਆਗੂ ਵਾਰਡ 52 ਇੰਚਾਰਜ ਸਨਪ੍ਰੀਤ ਸਿੰਘ ਭਾਟੀਆ ਅਤੇ ਸਮੁੱਚੀ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਕਾਂਗਰਸ ਪਾਰਟੀ ਛੱਡ ਕੇ ਸੀਨੀਅਰ ਆਗੂ ਤਿਲਕ ਰਾਜ ਸ਼ਰਮਾ ਅਤੇ ਡਾ. ਰਣਜੀਤ ਸਿੰਘ ਸੰਧੂ ਦਰਜਨਾਂ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ

ਹਲਕਾ ਸਨੌਰ ਵਿੱਚ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੀ ਹਲਕੇ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ।

ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੇ ਏਸੀਪੀ ਪਰਮਜੀਤ ਸਿੰਘ ਨੂੰ ਭਾਵੁਕ ਵਿਦਾਈ, ਇਮਾਨਦਾਰੀ ਤੇ ਸਾਦਗੀ ਦੀ ਕੀਤੀ ਚਰਚਾ

ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੇ ਏਸੀਪੀ ਪਰਮਜੀਤ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਸੇਵਾਮੁਕਤੀ ਮੌਕੇ ਵਿਭਾਗ ਵੱਲੋਂ ਇੱਕ ਭਾਵੁਕ ਅਤੇ ਯਾਦਗਾਰੀ ਵਿਦਾਈ ਦਿੱਤੀ ਗਈ।

ਪਟਿਆਲਾ ਨੂੰ ਫੂਡ ਸਿਟੀ ਵਜੋਂ ਵਿਕਸਤ ਕਰਨ ਲਈ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰਲੇ ਸਮੂਹ ਹੋਟਲਾਂ, ਰੈਸਟੋਰੈਂਟਾਂ ਅਤੇ ਖਾਣ-ਪੀਣ ਵਾਲੀਆਂ ਰੇਹੜੀਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਖਾਣਾ ਪਕਾਉਣ ਲਈ ਵਰਤੇ ਤੇਲ ਨੂੰ ਤਿੰਨ ਵਾਰ ਤੋਂ ਵੱਧ ਗਰਮ ਕਰਨ ਉਪਰੰਤ ਮੁੜ ਵਰਤੋਂ ਵਿੱਚ ਨਾ ਲਿਆਉਣ।

ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਦੇ ਵਿੱਚੋਂ 8 'ਤੇ ਸੱਤਾਧਾਰੀ 'ਆਪ' ਪਾਰਟੀ ਦੇ ਉਮੀਦਵਾਰ ਜਿੱਤੇ

ਨਗਰ ਕੌਂਸਲ ਧਨੌਲਾ ਦੇ 13 ਵਾਰਡਾਂ ਦੇ ਆਏ ਚੋਣ ਨਤੀਜਿਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 13 ਵਾਰਡਾਂ ਵਿੱਚੋਂ 8 ਵਾਰਡਾਂ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

ਪੈਟਰੋਲ 100 ਤੋਂ ਪਾਰ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦਾ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ

ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਹਲਕਾ ਗਿੱਲ ਦੇ ਵਿੱਚ ਆਪਣੇ ਘਰ ਘਰ ਮਿਲਣੀ ਪ੍ਰੋਗਰਾਮ ਤਹਿਤ ਅੱਜ ਪਿੰਡ ਕਾਦੀਆਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਯੂ.ਪੀ. ਦੇ ਮੈਂਬਰ ਸੁਖਮੀਤ ਸਿੰਘ ਕਾਦੀਆਂ ਅਤੇ ਜ਼ਿਲ੍ਹਾ ਲੁਧਿਆਣਾ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ ਦੇ ਗ੍ਰਹਿ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਇੱਕ ਬਦਲਾਵ ਦੇ ਨਾਮ ਤੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੁਟਕਲੇ ਅਤੇ ਪੰਜਾਬ ਦੀ ਜਨਤਾ ਉੱਤੇ ਭਾਰੀ ਕਰਜਾ ਦੇਣ ਤੋਂ ਤੋਂ ਸਿਵਾਏ ਲੋਕਾਂ ਦਾ ਕੁਝ ਨਹੀਂ ਸਵਾਰਿਆ, ਜਿਸ ਕਰਕੇ ਲੋਕਾਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਅਤੇ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ।

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ’ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਅੰਦਰਖਾਤੇ ਗਠਜੋੜ ਹੈ ਪਰ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ।

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

ਸਕੂਲੀ ਵਿਦਿਆਰਥੀਆਂ ਵਿੱਚ ਜ਼ਿੰਮੇਵਾਰ ਨਾਗਰਿਕਤਾ, ਬਿਹਤਰ ਅਨੁਸ਼ਾਸਨ ਅਤੇ ਸ਼ਖ਼ਸੀਅਤ ਨਿਰਮਾਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਇੱਕ ਸਾਂਝੀ ਪਹਿਲਕਦਮੀ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਤਹਿਤ ਵਿਦਿਆਰਥੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਦੇ ਇੱਕ ਦਿਨਾ ਟੂਰ ਕਰਵਾਇਆ ਗਿਆ।

ਕਾਂਗਰਸੀ ਆਗੂ ਗੁਰਪ੍ਰਤਾਪ ਪਡਿਆਲਾ ਨੇ 51 ਲੋੜਵੰਦ ਧੀਆਂ ਦੇ ਸਮੂਹਿਕ ਵਿਆਹਾਂ ਦਾ ਕੀਤਾ ਪੋਸਟਰ ਜਾਰੀ

ਸਥਾਨਕ ਸ਼ਹਿਰ ਅਤੇ ਇਲਾਕੇ ਦੇ ਸਮੁੱਚੇ ਨੋਜਵਾਨਾਂ ਵੱਲੋਂ ਯੂਥ ਆਗੂ ਦੀਪਕ ਸ਼ਰਮਾ ਦੀ ਅਗਵਾਈ ਵਿੱਚ 51 ਲੋੜਵੰਦ ਧੀਆਂ ਦੇ ਸਹੂਹਿਕ ਵਿਆਹ 22 ਸਤੰਬਰ ਨੂੰ ਮੋਰਿੰਡਾ ਮਾਰਗ ਤੇ ਸਥਿੱਤ ਰੰਗੀ ਪੈਲਿਸ ਵਿਖੇ ਕਰਵਾਏ ਜਾ ਰਹੇ ਹਨ।

ਸੰਕਲਪ ਪੱਤਰ ਦੇ ਵਾਅਦਿਆਂ ਨੂੰ ਅਧਿਕਾਰੀ ਪ੍ਰਾਥਮਿਕਤਾ ਨਾਲ ਪੂਰਾ ਕਰਨ : ਖੇਤੀਬਾੜੀ ਮੰਤਰੀ

ਪਸ਼ੂਪਾਲਣ ਅਤੇ ਖੇਤੀਬਾੜੀ ਮਾਰਕਟਿੰਗ ਬੋਰਡ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਮਿਸਟਾਂ ਨੇ ਅਮਨ ਅਰੋੜਾ ਨੂੰ ਸਾਲਾਨਾ ਸਮਾਗਮ ਦਾ ਦਿੱਤਾ ਸੱਦਾ

ਸੁਨਾਮ : ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਹੇਠ ਇੱਕ ਵਫ਼ਦ ਨੇ 27 ਜੁਲਾਈ ਨੂੰ ਹੋਣ ਵਾਲੇ ਸੰਜੀਵਨੀ ਪ੍ਰੋਗਰਾਮ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੱਦਾ ਪੱਤਰ ਸੌਂਪਿਆ।

ਅਜੋਕੇ ਸਮੇਂ ਤੀਜ਼ ਮਨਾਉਣ ਦਾ ਬਦਲਿਆ ਮੁਹਾਂਦਰਾ : ਕਾਂਤਾ ਪੱਪਾ 

ਸ਼ਿਵ ਸ਼ਕਤੀ ਵੂਮੈਨ ਕਲੱਬ ਨੇ ਮਨਾਈਆਂ ਤੀਆਂ