Thursday, September 18, 2025

PPCB

ਨਗਰ ਨਿਗਮ ਅਤੇ ਪੀਪੀਸੀਬੀ ਦੀਆਂ ਟੀਮਾਂ ਵੱਲੋਂ ਪਟਿਆਲਾ ਦੀਆਂ ਵੱਖ-ਵੱਖ ਮੰਡੀਆਂ ਵਿੱਚ ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਨੂੰ ਲਾਗੂ ਕਰਨ ਲਈ ਦੌਰਾ

ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਨੂੰ ਲਾਗੂ ਕਰਨ ਲਈ ਨਗਰ ਨਿਗਮ, ਪਟਿਆਲਾ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਸਹਿਯੋਗ ਨਾਲ ਸ਼ਹਿਰ ਦੀਆਂ ਵੱਖ-ਵੱਖ ਮੰਡੀਆਂ ਦਾ ਅੱਜ ਸਾਂਝਾ ਦੌਰਾ ਕੀਤਾ ਗਿਆ।

ਪੀ ਪੀ ਸੀ ਬੀ ਅਤੇ ਸਵਰਾਜ ਇੰਡਸਟਰੀਜ਼ ਨੇ ਰੁੱਖ ਲਗਾਉਣ ਅਤੇ ਸਥਿਰਤਾ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਵਾਤਾਵਰਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਸਾਂਝੇ ਯਤਨਾਂ ਵਿੱਚ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਅਤੇ ਸਵਰਾਜ ਇੰਡਸਟਰੀਜ਼ ਨੇ ਸਾਂਝੇ

ਰਾਜ ਸਭਾ ਮੈਂਬਰ ਸੀਚੇਵਾਲ ਵੱਲੋਂ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਡੇਅਰੀਆਂ ‘ਤੇ ਜ਼ੁਰਮਾਨਾ ਲਗਾਉਣ ਦੇ ਹੁਕਮ

ਸੀਚੇਵਾਲ ਨੇ ਬੁੱਢਾ ਦਰਿਆ ਦੇ ਪੁਨਰ-ਨਿਰਮਾਣ ਪ੍ਰੋਜੈਕਟ ਦੀ ਸਮੀਖਿਆ ਕੀਤੀ

ਪੀ ਪੀ ਸੀ ਬੀ ਅਧਿਕਾਰੀਆਂ ਨੇ ਡੇਰਾਬੱਸੀ ਵਿੱਚ ਗੈਰ-ਕਾਨੂੰਨੀ ਪਲਾਸਟਿਕ ਕੈਰੀ ਬੈਗ ਬਣਾਉਣ ਵਾਲੇ ਯੂਨਿਟ ਦਾ ਕੀਤਾ ਪਰਦਾਫਾਸ਼

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਡੇਰਾਬੱਸੀ ਸਬ ਡਵੀਜ਼ਨ 'ਚ ਪਲਾਸਟਿਕ ਕੈਰੀ ਬੈਗ ਬਣਾਉਣ ਵਾਲੇ ਗੈਰ-ਕਾਨੂੰਨੀ ਯੂਨਿਟ ਦਾ ਪਰਦਾਫਾਸ਼ ਕੀਤਾ ਹੈ।