ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।