ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਨੇ ਇਸ ਸਾਲ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ ਗਈ ਸਮਝੌਤਾ ਫੀਸ (ਕੰਪਾਊਂਡਿੰਗ ਫੀਸ) ਅਤੇ ਇਸੇ ਮਿਆਦ ਦੌਰਾਨ ਕੀਤੇ ਗਏ ਨਿਰੀਖਣਾਂ ਦੇ ਮਾਮਲੇ ਵਿੱਚ ਨਿਰੰਤਰ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਕੰਪਾਊਂਡਿੰਗ ਫੀਸਾਂ ਦੇ ਮਾਮਲੇ ਵਿੱਚ ਲੀਗਲ ਮੈਟਰੋਲੋਜੀ ਵਿੰਗ ਨੇ ਜਨਵਰੀ ਮਹੀਨੇ ਤੋਂ