ਪੰਜਾਬ ਸਰਕਾਰ ਕਿਸਾਨਾਂ ਲਈ ਪੱਕੀਆਂ ਅਤੇ ਸਾਫ-ਸੁਥਰੀਆਂ ਅਨਾਜ ਮੰਡੀਆ ਹੋਣ ਦੇ ਨਾਲ-ਨਾਲ ਪੁਖਤਾ ਪ੍ਰਬੰਧਾਂ ਦਾ ਦਾਅਵਾ ਕਰਦੀ ਹੈ
ਨਿਯਮਾਂ ਵਿੱਚ ਰਿਆਇਤ ਨਾਲ ਲੋਕਾਂ ਨੂੰ ਲੱਖਾਂ ਰੁਪਏ ਦੀ ਬੱਚਤ ਹੋਵੇਗੀ
ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭੈੜੇ ਅਨਸਰਾਂ ਅਤੇ ਅਪਰਾਧੀਆਂ ਵਿਰੁੱਧ ਚਲਾਈ ਜਾ ਰਹੀ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗਵਾਸੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ।
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) ਦੇ ਸਹਿਯੋਗ ਨਾਲ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ 55,000 ਤੋੰ ਵੱਧ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ
ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ/ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ
ਆਲੇ ਦੁਆਲੇ ਦੇ ਕਿਸਾਨਾਂ ਨੂੰ ਇਨ੍ਹਾਂ ਦੋਵਾਂ ਪਿੰਡਾਂ ਤੋਂ ਪਰਾਲੀ ਪ੍ਰਬੰਧਨ ਚ ਪ੍ਰੇਰਨਾ ਲੈਣ ਦੀ ਅਪੀਲ
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਪਿੱਛੋਂ ਸਥਿਤੀ ਲਗਾਤਾਰ ਆਮ ਵਾਂਗ ਹੋ ਰਹੀ ਹੈ
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪ੍ਰਭਾਵਿਤ ਪਰਿਵਾਰਾਂ ਦੇ ਨਿਰੰਤਰ ਘਰ ਵਾਪਸ ਜਾਣ ਨਾਲ ਰਾਹਤ ਕੈਂਪਾਂ ਵਿੱਚ ਰਹਿ ਰਹੇ ਲੋਕਾਂ ਦੀ ਗਿਣਤੀ ਘਟ ਕੇ ਸਿਰਫ਼ 229 ਹੋ ਗਈ ਹੈ।
ਜਲ ਸਰੋਤ ਮੰਤਰੀ ਨੇ ਚਲ ਰਹੇ ਕਾਰਜਾਂ ਦੀ ਕੀਤੀ ਸਮੀਖਿਆ
ਸੜਕੀ ਸੰਪਰਕ ਵਧਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।
ਹੁਣ ਤੱਕ 23340 ਵਿਅਕਤੀ ਸੁਰੱਖਿਅਤ ਕੱਢੇ ਗਏ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 38 ਕੀਤੀ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ
ਕੈਂਪਾਂ ‘ਚ ਬਸੇਰਾ ਕਰ ਰਹੇ ਲੋਕਾਂ ਦੀ ਗਿਣਤੀ ਘਟਣ ਨਾਲ ਰਾਹਤ ਕੈਂਪਾਂ ਦਾ ਅੰਕੜਾ 82 ਤੋਂ ਘੱਟ ਕੇ 66 ਹੋਇਆ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੰਮ੍ਰਿਤਸਰ ਚ ਆਧੁਨਿਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਮੈਗਾ ਵੇਅਰਹਾਊਸ ਦਾ ਉਦਘਾਟਨ
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਹੋਈ ਸ਼ੁਰੂ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
111 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ 4585 ਲੋਕ
ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਅੱਜ ਪੰਜਾਬ ਵਿੱਚ ਆਏ ਹਾਲੀਆ ਹੜ੍ਹ ਨੂੰ ਮਨੁੱਖੀ ਬਣਾਈ ਤਬਾਹੀ ਕਰਾਰ ਦਿੰਦਿਆਂ ਕਿਹਾ ਕਿ ਵਿਸ਼ੇਸ਼ ਤੌਰ ‘ਤੇ ਕਿਸਾਨ ਪ੍ਰਸ਼ਾਸ਼ਕੀ ਲਾਪਰਵਾਹੀ ਦਾ ਸਭ ਤੋਂ ਵੱਧ ਨੁਕਸਾਨ ਭੁਗਤ ਰਹੇ ਹਨ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਵੇਂ ਵਿਧਾਇਕਾਂ ਨੇ ਮੰਗ ਕੀਤੀ
ਹੁਣ ਤੱਕ 23297 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢਿਆ ਬਾਹਰ
119 ਰਾਹਤ ਕੈਂਪ ਜਾਰੀ, 5521 ਲੋਕਾਂ ਨੂੰ ਮਿਲਿਆ ਆਸਰਾ
ਕਿਹਾ ਸੈਟੇਲਾਈਟ ਰਾਹੀਂ ਕਿਸਾਨਾਂ ਦੇ ਖੇਤਾਂ ਚ, ਦਿਖ ਜਾਂਦੀ ਹੈ ਅੱਗ
ਸੂਬੇ ਵਿੱਚ 139 ਰਾਹਤ ਕੈਂਪ ਜਾਰੀ, 6121 ਪ੍ਰਭਾਵਿਤ ਲੋਕ ਕਰ ਰਹੇ ਹਨ ਬਸੇਰਾ
ਪਿਛਲੇ ਦਿਨਾਂ ਵਿੱਚ ਆਏ ਭਾਰੀ ਮੀਹਾਂ ਦੀ ਆਫ਼ਤ ਕਾਰਣ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਦੇ ਉਦੇਸ਼ ਨਾਲ ਅਜ਼ਾਦ ਟੈਕਸੀ ਯੂਨੀਅਨ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਗਗਨ ਸਹਿਜੜਾ ਦੀ ਅਗਵਾਈ ਵਿੱਚ ਰਾਹਤ ਸਮੱਗਰੀ ਭੇਜੀ ਗਈ ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਬਰਨਾਲਾ ਦੇ ਸਾਰੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਸੁਰੱਖਿਅਤ ਇਮਾਰਤਾਂ ਚੋਂ ਨਿੱਕਲ ਜਾਣ ਅਤੇ ਸਰਕਾਰ ਵੱਲੋਂ ਬਣਾਏ ਗਏ ਰਾਹਤ ਕੈਂਪਾਂ 'ਚ ਆਸਰਾ ਲੈਣ ।
ਭਵਿੱਖ ਵਿੱਚ ਹੜ੍ਹ ਦੀਆਂ ਤਬਾਹੀਆਂ ਤੋਂ ਬਚਾਅ ਲਈ ਆਲ ਪਾਰਟੀ ਮੀਟਿੰਗ ਬੁਲਾਉਣ ਦਾ ਸੱਦਾ
ਆਈਪੀਐਸ ਅਫਸਰ ਸੰਦੀਪ ਗੋਇਲ ਨੇ ਕਰੋਨਾ ਕਾਲ ਸਮੇਂ ਜ਼ਿਲਾ ਬਰਨਾਲਾ ਦੇ ਐਸਐਸਪੀ ਹੁੰਦੇ ਹੋਏ, ਪੀੜਤਾਂ ਅਤੇ ਜਾਗਰੂਕਤਾ ਲਈ ਇਨਾ ਕੰਮ ਕੀਤਾ ਸੀ ਜਿਸ ਨਾਲ ਵਿਸ਼ਵ ਪੱਧਰ ਤੇ ਪੰਜਾਬ ਪੁਲਿਸ ਦੀ ਚਰਚਾ ਹੋਈ
ਜੇ ਬਜ਼ੁਰਗ ਚਾਹੁੰਣ ਤਾਂ ਆਪਣੇ ਪਰਿਵਾਰ ਸਮੇਤ ਆਰਜ਼ੀ ਤੌਰ ‘ਤੇ ਬਿਰਧ ਘਰਾਂ ਵਿੱਚ ਰਹਿ ਸਕਦੇ ਹਨ : ਡਾ. ਬਲਜੀਤ ਕੌਰ
1902 ਪਿੰਡ ਅਤੇ 3.84 ਲੱਖ ਤੋਂ ਵੱਧ ਆਬਾਦੀ ਹੜ੍ਹਾਂ ਦੀ ਮਾਰ ਹੇਠ ਆਈ
ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ.ਐਸ.ਆਈ.ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ।
ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਜ਼ਿਲ੍ਹਾ ਸਿਹਤ ਵਿਭਾਗ ਵਲੋਂ ਹੜ੍ਹ ਅਤੇ ਮੀਂਹ ਪ੍ਰਭਾਵਤ ਖੇਤਰਾਂ ਵਿਚ ਲੋਕਾਂ ਨੂੰ ਲਗਾਤਾਰ ਸਿਹਤ ਸੇਵਾਵਾਂ ਦਿਤੀਆਂ ਜਾ ਰਹੀਆਂ ਹਨ।
ਸ੍ਰੀ ਰਾਮਲੀਲਾ ਕਮੇਟੀ ਵੱਲੋਂ ਸ੍ਰੀ ਬਜਰੰਗਬਲੀ ਜੀ ਦੇ ਝੰਡਾ ਰਸਮ ਲਈ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ।
ਸੂਬੇ ਭਰ ‘ਚ 3.55 ਲੱਖ ਤੋਂ ਵੱਧ ਲੋਕ ਪ੍ਰਭਾਵਿਤ, ਕਰੀਬ 20,000 ਲੋਕਾਂ ਨੂੰ ਸੁਰੱਖਿਅਤ ਕੱਢਿਆ ਅਤੇ 167 ਰਾਹਤ ਕੈਂਪ ਕਾਰਜਸ਼ੀਲ
ਲਗਾਤਾਰ ਮੀਂਹ ਕਾਰਨ ਅਸੁਰੱਖਿਅਤ ਇਮਾਰਤਾਂ ਵੇਖੀਆਂ, ਲੋਕਾਂ ਨੂੰ ਅਸੁਰੱਖਿਅਤ ਇਮਾਰਤਾਂ ਛੱਡ ਕੇ ਰਾਹਤ ਕੈਂਪਾਂ 'ਚ ਜਾਣ ਦੀ ਅਪੀਲ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਔਰਤਾਂ ਨੂੰ ਸਮਾਜਿਕ ਅਤੇ ਆਰਥਿਕ ਪੱਧਰ ਉਤੇ ਮਜ਼ਬੂਤ ਕਰਨ ਲਈ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਤਿੰਨ ਮਹੀਨੇ ਦੇ ਸਿਖਾਲ਼ੀ ਕੈਂਪਾਂ ਦੀ ਮੁਹਿੰਮ ਚਲਾ ਰਿਹਾ ਹੈ।
ਲਗਾਤਾਰ ਪੈ ਰਹੇ ਮੀਂਹ ਕਾਰਨ ਪਿੰਡ ਮੌੜਾਂ ਵਿਖੇ ਇਕ ਮਜ਼ਦੂਰ ਪਰਿਵਾਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਉਨ੍ਹਾਂ ਨਾਲ ਸੁੱਤਾ ਪਿਆ ਪੋਤਰਾ ਗੰਭੀਰ ਜ਼ਖ਼ਮੀ ਹੋ ਗਿਆ।
ਹੁਣ ਤੱਕ 3.54 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ, 30 ਲੋਕਾਂ ਦੀ ਗਈ ਜਾਨ ਅਤੇ 1400 ਪਿੰਡ ਹੜ੍ਹਾਂ ਦੀ ਲਪੇਟ ‘ਚ ਆਏ
ਸੂਬੇ ਭਰ ਵਿੱਚ 2.56 ਲੱਖ ਤੋਂ ਵੱਧ ਲੋਕ ਪ੍ਰਭਾਵਿਤ; ਜੰਗੀ ਪੱਧਰ 'ਤੇ ਰਾਹਤ ਤੇ ਮੁੜ-ਵਸੇਬਾ ਕਾਰਜ ਜਾਰੀ