Sunday, May 05, 2024

PSEB

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

 PSEB ਮੋਹਾਲੀ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਦੇ ਨਤੀਜੇ ਐਲਾਨੇਗਾ। ਵਿਦਿਆਰਥੀ ਅਧਿਕਾਰਕ ਵੈੱਬਸਾਈਟ www.pseb.ac.in ‘ਤੇ ਆਪਣੇ ਨੰਬਰ ਦੇਖ ਸਕਣਗੇ।

PSEB ਦੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ ।

ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਇਕੱਠੇ ਹੋਣ ਉਤੇ ਪਾਬੰਦੀ

ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਸਮੇਂ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਦਫ਼ਾ 144 ਲਾਗੂ ਰਹੇਗੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ

ਬੋਰਡ ਪ੍ਰੀਖਿਆਵਾਂ : ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ

ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਲਗਾਤਾਰਤਾ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ ਮੈਰੀਟੋਰੀਅਸ ਬੱਚਿਆਂ ਲਈ ਮੋਹਾਲੀ ਸਕਾਲਰਜ਼ ਅਸੈਸਮੇਂਟ ਟੈਸਟ ਸੀਰੀਜ਼ ਦੀ ਸ਼ੁਰੂਆਤ 8 ਜਨਵਰੀ ਤੋਂ ਕੀਤੀ ਜਾ ਰਹੀ ਹੈ।

PSEB ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ

ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ।

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਏ.ਸੀ. ਸਕੂਲ

ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਏ.ਸੀ ਵਿਦਿਆਰਥਣਾਂ ਨੂੰ ਸਮਰਪਿਤ

ਸੂਬੇ ਦੇ 31 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ  ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।

Corona ਕਾਰਨ 12ਵੀਂ ਦੀ ਪ੍ਰੀਖਆ ਰੱਦ ਹੋਵੇ ਜਾਂ ਨਾ, ਕੋਰਟ ਅੱਜ ਦੇ ਸਕਦੀ ਹੈ ਫ਼ੈਸਲਾ

ਨਵੀਂ ਦਿੱਲੀ : ਕੋਰੋਨਾ ਕਾਰਨ ਦੇਸ਼ ਦੀ ਇਕ ਧਿਰ ਕਹਿ ਰਹੀ ਹੈ ਕਿ 12 ਜਮਾਤ ਦੀ ਪ੍ਰੀਖਿਆ ਰੱਦ ਹੋਵੇ ਉਥੇ ਹੀ ਦੂਜੀ ਧਿਰ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਵਿਦਿਆਰਕੀਆਂ ਦੇ ਭਵਿਖ ਨਾਲ ਖਿਲਵਾੜ ਹੋਵੇਗਾ। ਇਸੇ ਸਬੰਧ ਵਿਚ ਸੁਪਰੀਮ ਕੋਰਟ 'ਚ ਅੱਜ 12 

Covid Crisis : ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ

ਨਵੀਂ ਦਿੱਲੀ: ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਇਕ ਅਹਿਮ ਖ਼ਬਰ ਹੈ ਕਿ ਕੋਰੋਨਾ ਮਹਾਮਾਰੀ ਕਾਰਨ PSEB 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਲਈ ਕਈ ਹੁਣ ਸਿਰਫ਼ ਤਿੰਨ ਪੇਪਰ ਦੇਣੇ ਹੋਣਗੇ। ਜਾਣਕਾਰੀ ਮੁਤਾਬਕ ਕੇਂਦਰੀ ਸਿੱਖਿਆ ਮੰਤਰੀ, ਹੋਰ ਕੇਂਦਰੀ ਮੰਤਰੀ

ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ ਦੀ ਤਿਆਰੀ ਵਾਸਤੇ ਟੈਸਟ 31 ਮਈ ਨੂੰ

5ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 24 ਮਈ ਨੂੰ

ਪੰਜਾਬ ਸਕੂਲ ਸਿਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿਤੀ ਹੈ ਕਿ ਬੋਰਡ ਵਲੋਂ ਲਈਆਂ ਗਈ 5ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 24 ਮਈ ਨੂੰ ਐਲਾਨਿਆ ਜਾਵੇਗਾ। ਉਨ੍ਹਾਂ ਦਸਿਆ ਕਿ ਨਤੀਜਾ ਐਲਾਨਣ ਦਾ ਸਮਾਂ ਦੁਪਹਿਰ 2.30 ਵਜੇ ਰਖਿਆ ਗਿਆ ਹੈ।

ਪੰਜਾਬ ਵਿਚ ਬੋਰਡ ਦੀਆਂ ਪ੍ਰੀਖਿਆਵਾਂ ਰੱਦ, 12ਵੀਆਂ ਦੀਆਂ ਪ੍ਰੀਖਿਆਵਾਂ ਮੁਲਤਵੀ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਨੇ ਅੱਜ ਫ਼ੈਸਲਾ ਲੈਂਦਿਆਂ ਕਿਹਾ ਹੈ ਕਿ ਪੰਜਾਬ ਸਕੂਲ ਸਿਖਿਆ ਬੋਰਡ ਦੀਆਂ 5ਵੀਂ, 8ਵੀਂ ਤੇ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬੇ ਵਿਚ ਵੱਧ ਰਹੇ ਕਰੋਨਾ ਦੀ ਲਾਗ ਦੇ ਪ੍ਰਕੋਪ ਨੂੰ ਦੇਖਦੇ ਹੋਏ 5ਵੀਂ, 8ਵੀਂ, 10ਵੀਂ ਦੀਆਂ ਪ੍ਰੀਖਿਆਵਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਲਏ ਅਗਲੀਆਂ ਜਮਾਤਾਂ ਵਿੱਚ ਕੀਤਾ ਜਾਵੇਗਾ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀਆਂ ਜਾਂਦੀਆਂ ਹਨ।