Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

PSEB

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬਾਰ੍ਹਵੀਂ ਦੇ ਐਲਾਨੇ ਨਤੀਜੇ ਅਬੱਲ

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਬਾਰਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸ਼ਹੀਦ ਕੈਪਟਨ ਸੁਰਜੀਤ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਰਮਾਜਰਾ ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਮੱਲਾ ਮਾਰੀਆਂ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ ਨਤੀਜਾ ਸ਼ਾਨਦਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿੱਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਦਾ ਨਤੀਜਾ ਸ਼ਾਨਦਾਰ ਰਿਹਾ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ ਤਮੰਨਾ ਪਰਜਾਪਤੀ ਤੋਂ ਬਾਅਦ ਹੁਣ ਜੈਤੋ ਦੀ ਧੀ ਹਰਲੀਨ ਸ਼ਰਮਾ ਨੇ 10ਵੀਂ ਦੇ ਨਤੀਜਿਆਂ ਵਿੱਚੋਂ ਕੀਤਾ ਟਾਪ

ਹਰਲੀਨ ਸ਼ਰਮਾ ਨੇ ਸਿੱਖਿਆ ਦੇ ਸ਼ੋਹਬੇ ’ਚ ਵਿਲੱਖਣ ਪੈੜਾਂ ਸਿਰਜ ਦਿੱਤੀਆਂ ਹਨ। ਹੋਣਹਾਰ ਧੀਆਂ-ਧਿਆਣੀਆਂ ਦੇ ਮਾਣ ’ਚ ਵੀ ਵਾਧਾ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ’ਚ 99.38 ਫੀਸਦੀ ਅੰਕਾਂ ਨਾਲ ਹਰਲੀਨ ਦਾ ਨਾਂਅ ਸੂਚੀ ’ਚ ਸਭ ਤੋਂ ਸਿਖ਼ਰ ’ਤੇ ਸ਼ੁਮਾਰ ਹੋਇਆ ਹੈ।

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸਿੱਖਿਆ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਵੱਲ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) 'ਤੇ ਕਰਵਾਈ ਗਈ ਕੌਮੀ-ਪੱਧਰ ਦੀ ਦੋ-ਰੋਜ਼ਾ ਕਾਨਫਰੰਸ ਅੱਜ ਗੂਗਲ ਅਤੇ ਇੰਟੇਲ ਦੁਆਰਾ ਵਿਹਾਰਕ ਵਰਕਸ਼ਾਪਾਂ ਦੇ ਆਯੋਜਨ ਨਾਲ ਸਮਾਪਤ ਹੋਈ।

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ PSEB ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ "ਵਿਦਿਆਰਥੀਆਂ ਲਈ ਗਣਿਤ ਨੂੰ ਕਿਸ ਤਰ੍ਹਾਂ ਦਿਲਚਸਪ ਬਣਾਇਆ ਜਾਵੇ" ਵਿਸ਼ੇ 'ਤੇ ਰਾਜ ਪੱਧਰੀ ਕਾਨਫਰੰਸ ਅਤੇ ਪੈਨਲ ਚਰਚਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ "ਵਿਦਿਆਰਥੀਆਂ ਲਈ ਗਣਿਤ ਨੂੰ ਕਿਸ ਤਰ੍ਹਾਂ ਦਿਲਚਸਪ ਬਣਾਇਆ ਜਾਵੇ" ਵਿਸ਼ੇ 'ਤੇ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਇੱਕ ਰਾਜ ਪੱਧਰੀ ਕਾਨਫਰੰਸ ਅਤੇ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ।

ਪੰਜਾਬ ਸਕੂਲ ਸਿੱਖਿਆ ਬੋਰਡ PSEB ਨੇ ਜਾਰੀ ਕੀਤਾ 12ਵੀਂ ਦਾ Result

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਬੁੱਧਵਾਰ ਦੁਪਹਿਰ 3 ਵਜੇ ਜਾਰੀ ਕੀਤਾ ਗਿਆ ਹੈ।