ਪੀਐਸਆਈਈਸੀ ਨੇ ਦੋਸ਼ੀ ਅਫਸਰਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਖਿਲਾਫ ਖੜ੍ਹਾ ਕੀਤਾ ਵਕੀਲ
ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਨਰਲ ਮੈਨੇਜਰ ਐਸ. ਪੀ. ਸਿੰਘ ਤੇ ਜਸਵਿੰਦਰ ਸਿੰਘ ਰੰਧਾਵਾ ਕੀਤੇ ਗ੍ਰਿਫਤਾਰ, ਅਦਾਲਤ ਵੱਲੋਂ ਚਾਰ ਦਿਨ ਦਾ ਰਿਮਾਂਡ