Monday, May 13, 2024

PTI

ਏਂਟੀ ਕਰਪਸ਼ਨ ਬਿਊਰੋ ਨੇ ਕੰਪਿਊਟਰ ਆਪਰੇਟਰ ਨੂੰ ਰਿਸ਼ਵਤ ਲੈਂਦੇ ਕੀਤਾ ਗਿਰਫਤਾਰ

ਦੋਸ਼ੀ ਵੱਲੋਂ ਪ੍ਰੋਪਰਟੀ ਆਈਡੀ ਬਨਾਉਣ ਦੇ ਬਦਲੇ ਵਿਚ ਕੀਤੀ ਜਾ ਰਹੀ ਸੀ ਰਿਸ਼ਵਤ ਦੀ ਮੰਗ

ਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਧਰਮੇਂਦਰ 'ਤੇ ਕੀਤਾ ਮੁਕਦਮਾ ਦਰਜ

ਏਸੀਬੀ ਦੀ ਟੀਮ ਨੇ ਨਿਜੀ ਵਿਅਕਤੀ ਧਰਮੇਂਦਰ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥ ਕੀਤਾ ਗਿਰਫਤਾਰ

Haryana ਏਂਟੀ ਕਰਪਸ਼ਨ ਬਿਊਰੋ ਨੇ Dr. Vishal Malik ਨੂੰ ਕੀਤਾ ਗਿਰਫਤਾਰ

ਸਿਵਲ ਹਸਪਤਾਲ, ਪਾਣੀਪਤ ਦੇ ਡਾ. ਪਵਨ ਕੁਮਾਰ ਅਤੇ ਕਲਰਕ ਨਵੀਨ ਕੁਮਾਰ ਵੱਲੋਂ ਡਾ. ਵਿਸ਼ਾਲ ਮਲਿਕ ਰਾਹੀਂ ਰਿਸ਼ਵਤ ਦੀ ਮੰਗ ਕੀਤੀ ਗਈ ਸੀ

ਏਂਟੀ ਕਰਪਸ਼ਨ ਬਿਊਰੋ ਦੇ ਤਹਿਤ ਹੋਵੇਗਾ ਸਪੈਸ਼ਲ ਟਾਸਕ ਫੋਰਸ ਦਾ ਗਠਨ : ਮੁੱਖ ਮੰਤਰੀ

ਸਾਲ 1992 ਤੌਂ ਲੈਕੇ ਅੱਜ ਤਕ ਬਣੀ ਸਹਿਕਾਰੀ ਸਮਿਤੀਆਂ ਵਿਚ ਅਨਿਯਮਤਤਾਵਾਂ ਦੀ ਕਰੇਗੀ ਜਾਂਚ

 

ਇਮਰਾਨ ਖ਼ਾਨ ਦੀ ਅਗਵਾਈ ਵਿਚ ਪੀਟੀਆਈ ਤੀਜੀ ਵਾਰ ਬਣਾਏਗੀ ਸਰਕਾਰ

ਪਾਕਿਸਤਾਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜੋਕਿ ਇਸ ਸਮੇਂ ਜੇਲ੍ਹ ਵਿਚ ਬੰਦ ਹਨ ਦੀ ਅਗਵਾਈ ਵੀ ਪਾਕਿਸਤਾਨ ਤਹਿਰੀਕ ਏ ਇਨਸਾਫ਼ (ਪੀਟੀਆਈ) ਪਾਰਟੀ ਲਗਾਤਾਰ ਤੀਜੀ ਵਾਰ ਖ਼ੈਬਰ ਪਖ਼ਤੂਨਖ਼ਵਾ ਵਿੱਚ ਸਰਕਾਰ ਬਣਾਉਣ ਲਈ ਤਿਆਰ ਹੈ। 

ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ 

ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

ਪੇਡਾ ਨੇ ਰਾਜ ਪੱਧਰੀ ਐਨਰਜੀ ਕੰਜ਼ਰਵੇਸ਼ਨ ਪੁਰਸਕਾਰ ਸਮਾਰੋਹ ਕਰਾਇਆ

ਕੁੜੀ ਨਾਲ ਵਿਆਹ ਕਰਵਾ ਕੇ ਵਿਦੇਸ਼ ਜਾਣ ਦਾ ਸੁਪਨਾ ਇਵੇਂ ਹੋਇਆ ਚੂਰ

ਗੁਰਦਾਸਪੁਰ : ਵਿਦੇਸ਼ ਜਾਣ ਦੀ ਚਾਹ ਨੇ ਇਕ ਹੋਰ ਗੱਭਰੂ ਦੇ ਸੁਪਨੇ ਚੂਰ ਕਰ ਦਿਤੀ। ਦਰਅਸਲ ਹੁਣ ਇਕ ਗੋਰੀ ਨਾਲ ਮੁੰਡੇ ਵੱਲੋਂ ਬਾਹਰ ਜਾਣ ਲਈ ਸਕੀਮ ਲਗਾਈ ਗਈ ਸੀ ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ

ਗੁੱਸੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਭੇਜੀ ਚਿੱਠੀ

ਚੰਡੀਗੜ੍ਹ: ਪਹਿਲਾਂ ਤਾਂ ਲੱਗ ਰਿਹਾ ਸੀ ਕਿ ਪੰਜਾਬ ਕਾਂਗਰਸ ਦਾ ਰੌਲ ਖ਼ਤਮ ਹੋ ਗਿਆ ਹੈ ਪਰ ਹੁਣ ਇਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਦਾ ਕਲੇਸ਼ ਵੱਧ ਗਿਆ ਲੱਗਦਾ ਹੈ। ਇਥੇ ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ 

ਹੁਣ ਪੰਜਾਬ ਦੀ ਕੈਪਟਨ ਸਰਕਾਰ ਵੀ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਵੇਗੀ

ਚੰਡੀਗੜ੍ਹ : ਬੀਤੇ ਕੁੱਝ ਦਿਨ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਆਏ ਸਨ ਅਤੇ ਆਮ ਆਦਮੀ ਪਾਰਟੀ ਨੇ ਵੱਡੇ ਐਲਾਨ ਕੀਤੇ ਸਨ ਕਿ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ 300 ਯੁਨਿਟ ਬਿਜਲੀ ਮੁਫ਼ਤ ਮਿਲੇ

ਰਾਜਪਾਲ ਜਗਦੀਪ ਧਨਖੜ ਭ੍ਰਿਸ਼ਟ ਵਿਅਕਤੀ : ਮਮਤਾ ਬੈਨਰਜੀ

ਆਪ ਦੇ ਦੋਸ਼ ਕਿ ਕੈਪਟਨ ਇੱਕ ਨਖਿੱਧ ਅਤੇ ਨਿਕੰਮਾ ਮੁੱਖ ਮੰਤਰੀ ਹੈ, ਉਤੇ ਕਾਂਗਰਸ ਹਾਈਕਮਾਂਡ ਨੇ ਲਾਈ ਮੋਹਰ: ਕੁਲਤਾਰ ਸਿੰਘ ਸੰਧਵਾਂ

ਮੁੱਖ ਮੰਤਰੀ ਪੰਜਾਬ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਕਦੋਂ ਹੋਵੇਗੀ ?

ਚੰਡੀਗੜ੍ਹ : ਪੰਜਾਬ ਕਾਂਗਰਸ ਕਲੇਸ਼ ਖ਼ਤਮ ਕਰਨ ਸਬੰਧੀ ਪਿਛਲੇ ਕਈ ਦਿਨਾਂ ਤੋਂ ਕੋਸਿ਼ਸ਼ਾਂ ਚਲ ਰਹੀਆਂ ਹਨ। ਹੁਣ ਸਿਰਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁਲਾਕਾਤ ਹਾਈਕਮਾਂਡ ਯਾਨੀ ਕਿ ਸੋਨੀਆ ਗਾਂਧੀ ਨਾਲ ਹੋਣੀ ਬਾਕੀ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਕੈ

ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਤਾਪ ਸਿੰਘ ਬਾਜਵਾ ਦੇ ਘਰ ਪਹੁੰਚੇ

ਚੰਡੀਗੜ੍ਹ : ਪਿਛਲੇ ਕਾਫੀ ਅਰਸੇ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਜਾਰੀ ਹੈ। ਇਸੇ ਕਲੇਸ਼ ਨੂੰ ਖ਼ਤਮ ਕਰਨ ਦੀਆਂ ਕਵਾਇਤਾਂ ਵੀ ਜਾਰੀ ਹਨ। ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਚਾਨਕ ਪ੍ਰਤਾਪ ਸਿੰਘ ਬਾ

ਕੈਪਟਨ ਸਰਕਾਰ ਬਿਨਾ ਸ਼ਰਤ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰੇ: ਹਰਪਾਲ ਸਿੰਘ ਚੀਮਾ

ਰਾਮ ਮੰਦਰ ਟਰੱਸਟ ਮਾਮਲੇ ਵਿਚ ਬੋਲੇ ਰਾਹੁਲ ਗਾਂਧੀ : ਸ੍ਰੀ ਰਾਮ ਦੇ ਨਾਮ ’ਤੇ ਧੋਖਾ ਅਧਰਮ ਹੈ

ਨੀਰਜ ਸਿੰਗਲਾ ਨੂੰ ਅਹੁੱਦੇ ਤੋਂ ਹਟਾਉਣ ਤੋਂ ਸਾਫ਼ ਹੋ ਗਿਆ ਕਿ ਫ਼ਤਿਹ ਕਿੱਟ ਖ਼ਰੀਦਣ ਵਿੱਚ ਹੋਇਆ ਘੁਟਾਲਾ : ਆਪ

ਸਾਬਕਾ ਸੈਨਿਕਾਂ ਲਈ ਪਟਿਆਲਾ ਦੇ ਮਿਲਟਰੀ ਹਸਪਤਾਲ ਵਿਖੇ ਕੋਵਿਡ ਰਿਸੈਪਸ਼ਨ ਸੈਲ ਤੇ ਕੇਅਰ ਸੈਂਟਰ ਖੋਲ੍ਹਿਆ

ਕੋਵਿਡ-19 ਮਹਾਂਮਾਰੀ ਤੋਂ ਪ੍ਰਭਾਵਤ ਸਾਬਕਾ ਸੈਨਿਕਾਂ ਲਈ ਰਾਹਤ ਦਿੰਦਿਆਂ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਮਿਲਟਰੀ ਹਸਪਤਾਲ ਵਿਖੇ ਕੋਵਿਡ-19 ਰਿਸੈਪਸ਼ਨ ਸੈਲ ਅਤੇ ਕੇਅਰ ਸੈਂਟਰ ਖੋਲ੍ਹਿਆ ਹੈ ਗਿਆ। ਭਾਰਤੀ ਫ਼ੌਜ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕਾਂ ਦੀ ਉਮਰ ਅਤੇ ਉਨ੍ਹਾਂ ਨੂੰ ਕੋਵਿਡ ਲਾਗ ਤੋਂ ਪੀੜਤਾਂ ਦੇ ਸੰਪਰਕ 'ਚ ਆਉਣ ਦੀਆਂ ਸੰਭਾਵਨਾਵਾਂ ਨੇ ਉਨ੍ਹਾਂ ਨੂੰ ਕੋਵਿਡ ਲਾਗ ਪ੍ਰਤੀ ਸੰਵੇਦਨਸ਼ੀਲ ਬਣਾ ਦਿੱਤਾ ਹੈ,

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਖ਼ੋਰੀ ਦੇ ਮਾਮਲਿਆਂ ਵਿੱਚ ਸ਼ਾਮਲ 11 ਮੁਲਾਜ਼ਮਾਂ ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ ਵੱਖ-ਵੱਖ 10 ਮਾਮਲਿਆਂ ਵਿੱਚ ਸ਼ਾਮਲ 11 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹਨਾਂ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਤੇ 3 ਮਾਲ ਕਰਮਚਾਰੀਆਂ ਸਣੇ ਹੋਰ ਵੱਖ-ਵੱਖ ਵਿਭਾਗਾਂ ਦੇ ਪੰਜ ਕਰਮਚਾਰੀ ਸ਼ਾਮਲ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉੱਪਲ ਨੇ ਕਿਹਾ ਕਿ ਬਿਉਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਵਿੱਚੋਂ  ਭਿ੍ਰਸ਼ਟਾਚਾਰ ਦੇ ਖਾਤਮੇ ਲਈ ਆਪਣੀਆਂ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਹਨ।

ਮੁੱਖ ਮੰਤਰੀ (Chief Minister) ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ

  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵਧ ਰਹੇ ਕੇਸਾਂ ਦਾ ਹਵਾਲਾ ਦਿੰਦੇ ਹੋਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਅਨਸ਼ਿਚਤਤਾ ਨੂੰ ਦੂਰ ਕੀਤਾ ਜਾ ਸਕੇ।
 
          ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਾਮੇਸ਼ ਪੋਖਰੀਆਲ ਨਿਸ਼ੰਕ ਨੂੰ ਲਿਖੇ ਪੱਤਰ ਵਿਚ ਮੌਜੂਦਾ ਸਥਿਤੀ ਅਤੇ ਦਬਾਅ ਦਾ ਜਿਕਰ ਕਰਦਿਆਂ ਕਿਹਾ,”ਇਹੀ ਮੁਨਾਸਬ ਹੋਵੇਗਾ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ

ਮੁੱਖ ਮੰਤਰੀ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਲਦੀ ਸੇਵਾ ਮੁਕਤੀ ਦੀ ਅਪੀਲ ਰੱਦ; ਆਖਿਆ, ਸੂਬੇ ਨੂੰ ਸਮਰੱਥ ਅਫਸਰ ਦੀਆਂ ਸੇਵਾਵਾਂ ਦੀ ਲੋੜ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ਦਾ ਪੱਤਰ ਸਵਿਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਸਰਵਿਸ ਤੋਂ ਪਹਿਲਾਂ ਸੇਵਾ-ਮੁਕਤੀ ਮੰਗੀ ਗਈ ਸੀ।
ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਇਸ ਵੇਲੇ ਕੋਟਕਪੂਰਾ ਤੇ ਬਹਿਬਲ ਕਲਾਂ