Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

PTM

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਸਿੱਖਿਆ ਮੰਤਰੀ ਨੇ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ-ਅਧਿਆਪਕਾਂ ਦੇ ਸਬੰਧ ਹੋਰ ਮਜ਼ਬੂਤ ਕਰਨ ਦੀ ਪਹਿਲਕਦਮੀ ਦੀ ਕੀਤੀ ਅਗਵਾਈ

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

ਕੈਬਨਿਟ ਮੰਤਰੀ ਵੱਲੋਂ ਸਰਨਾ ਅਤੇ ਮਲਿਕਪੁਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ

ਮੈਗਾ ਪੀ.ਟੀ.ਐਮ. ਨੇ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲੀ: ਵਿਦਿਆਰਥੀਆਂ ਤੇ ਮਾਪਿਆਂ ਨੇ ਮੁੱਖ ਮੰਤਰੀ ਨੂੰ ਦਿੱਤੀ ਜਾਣਕਾਰੀ

ਮੈਗਾ ਪੀ.ਟੀ.ਐਮ. ਦੌਰਾਨ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ

ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸਾਂਝ ਨੂੰ ਮਜਬੂਤ ਕਰਨ ਵਿੱਚ ਲਾਹੇਵੰਦ ਬਣ ਰਹੀ ਹੈ ਮੈਗਾ ਪੀਟੀਐਮ - ਹਰਪਾਲ ਸਿੰਘ ਚੀਮਾ

ਤੀਜੀ ਮੈਗਾ ਪੀ.ਟੀ.ਐਮ.: ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ; ਅਧਿਆਪਕਾਂ ਤੋਂ ਮੰਗਿਆ ਸਹਿਯੋਗ

ਖੇਤੀ ਮੰਤਰੀ ਨੇ ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਲਈ ਅਧਿਆਪਕਾਂ ਨੂੰ ਭੂਮਿਕਾ ਨਿਭਾਉਣ ਲਈ ਕੀਤਾ ਪ੍ਰੇਰਿਤ

ਗੰਭੀਰਪੁਰ ਲੋਅਰ ਸਕੂਲ ਵਿੱਚ ਮੈਗਾ ਪੀ.ਟੀ.ਐਮ. ਦਾ ਆਯੋਜਨ ; ਮਾਪਿਆਂ ਦਾ ਆਇਆ ਹੜ੍ਹ

ਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ, ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਸੈਂਟਰ ਢੇਰ ,  ਜਿਲ੍ਹਾ - ਰੂਪਨਗਰ ( ਪੰਜਾਬ ) ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਅੱਜ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ. ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ  ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ. ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਦੀ ਸੱਦਾ  ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ, ਕਿਹਾ "ਮਾਪੇ ਸਿੱਖਿਆ ਕ੍ਰਾਂਤੀ ਦੇ ਗਵਾਹ ਬਨਣ"