Saturday, January 03, 2026
BREAKING NEWS

PU

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀਆਂ ਸ੍ਰੀ ਘਣਸ਼ਿਆਮ ਥੋਰੀ, ਸ੍ਰੀ ਕੁਮਾਰ ਅਮਿਤ ਅਤੇ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟ੍ਰਿਕਸ ਵਿੱਚ ਸੁਪਰਟਾਈਮ ਸਕੇਲ/ਪੱਧਰ 14 ਵਿੱਚ ਤਰੱਕੀ ਦਿੱਤੀ ਹੈ।

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ

'ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 28 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਸਿਹਤ ਬੀਮਾ ਯੋਜਨਾ ਦਾ ਕਰਨਗੇ ਆਗ਼ਾਜ਼

ਪੰਜਾਬ ਸਿੱਖਿਆ ਕ੍ਰਾਂਤੀ: ਪੇਸ ਵਿੰਟਰ ਕੈਂਪਾਂ ਵਿੱਚ ਸਰਕਾਰੀ ਸਕੂਲਾਂ ਦੇ 1700 ਤੋਂ ਵੱਧ ਵਿਦਿਆਰਥੀਆਂ ਨੂੰ ਆਈ.ਆਈ.ਟੀਜ਼, ਐਨ.ਆਈ.ਟੀਜ਼, ਏਮਜ਼ ਅਤੇ ਮੁਕਾਬਲੇ ਦੀਆਂ ਹੋਰ ਪ੍ਰੀਖਿਆਵਾਂ ਦੀ ਦਿੱਤੀ ਸਿਖਲਾਈ

ਕੈਂਪਾਂ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੇਸ਼ ਦੀਆਂ ਚੋਟੀ ਦੀਆਂ ਸੰਸਥਾਵਾਂ- ਆਈ.ਆਈ.ਟੀਜ਼, ਐਨ.ਆਈ.ਟੀ. ਅਤੇ ਏਮਜ਼ ਲਈ ਤਿਆਰ ਕਰਨਾ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਸਾਡੀ ਸਰਕਾਰ ਅਨੁਸ਼ਾਸਨਹੀਣਤਾ ਅਤੇ ਡਿਊਟੀ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਬਣਾਈ ਰੱਖਦੀ ਹੈ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ

ਪੰਜਾਬ ਸਰਕਾਰ ਵੱਲੋ ਵਪਾਰੀਆਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਲਈ ਕਰ ਬਕਾਏ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ-2025’ ਵਿੱਚ 31 ਮਾਰਚ ਤੱਕ ਵਾਧਾ: ਹਰਪਾਲ ਸਿੰਘ ਚੀਮਾ

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

ਗੁਰਮੀਤ ਖੁੱਡੀਆਂ ਵੱਲੋਂ ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। 

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਨਵਰੀ 2026 ‘ਚ ਮਹੀਨੇ ਭਰ ਚੱਲਣ ਵਾਲੀ ਮੁਹਿੰਮ ਦਾ ਕੀਤਾ ਉਦਘਾਟਨ

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਪੁਲਿਸ ਟੀਮਾਂ ਵੱਲੋਂ 15.26 ਕਰੋੜ ਰੁਪਏ ਦੀ ਡਰੱਗ ਮਨੀ, 599 ਕਿਲੋ ਅਫੀਮ, 272 ਕੁਇੰਟਲ ਭੁੱਕੀ ਅਤੇ 46 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ

ਮਾਲੇਰਕੋਟਲਾ ਪੁਲਿਸ ਵੱਲੋਂ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ

ਅਮਰਗੜ੍ਹ ਅਤੇ ਅਹਿਮਦਗੜ੍ਹ ਵਿਖੇ ਵੀ ਕੀਤੀ ਗਈ ਮੈਡੀਕਲ ਸਟੋਰਾਂ ਦੀ ਚੈਕਿੰਗ, ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਖ਼ਿਲਾਫ਼ ਸਖ਼ਤ ਹਦਾਇਤਾਂ ਜਾਰੀ

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

ਪਟਵਾਰੀਆਂ ਨੇ 12.46 ਲੱਖ ਤੋਂ ਵੱਧ ਅਰਜ਼ੀਆਂ ਦਾ ਆਨਲਾਈਨ ਕੀਤਾ ਨਿਪਟਾਰਾ

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਬੀ.ਬੀ.ਐਮ.ਬੀ. ਤੇ ਮਗਨਰੇਗਾ ਮਾਮਲਿਆਂ ਸਬੰਧੀ ਕਰਵਾਏ ਵਿਸ਼ੇਸ਼ ਵਿਧਾਨ ਸਭਾ ਸ਼ੈਸ਼ਨ

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਡੀਜੀਪੀ ਗੌਰਵ ਯਾਦਵ ਨੇ ਐਮਰਜੈਂਸੀ ਰਿਸਪਾਂਸ ਸਮੇਂ ਨੂੰ 7-8 ਮਿੰਟ ਤੱਕ ਘਟਾਉਣ ਲਈ ਸਮਰਪਿਤ ਡਾਇਲ 112 ਬਿਲਡਿੰਗ, ਵਾਹਨਾਂ ਦੇ ਫਲੀਟ ਚ ਵਾਧੇ ਅਤੇ ਐਡਵਾਂਸਡ ਜ਼ਿਲ੍ਹਾ ਕੰਟਰੋਲ ਰੂਮਾਂ ਦਾ ਬਲੂਪ੍ਰਿੰਟ ਪੇਸ਼ ਕੀਤਾ

ਲੋਕ ਸੰਪਰਕ ਵਿਭਾਗ ‘ਚ 32 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਸੇਵਾਮੁਕਤ ਹੋਏ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ

ਵਿਭਾਗ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਅਰਵਿੰਦਰ ਸਿੰਘ ਦੀ ਸ਼ਲਾਘਾ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੱਤੀ ਹੈ। 

'ਯੁੱਧ ਨਸ਼ਿਆਂ ਵਿਰੁੱਧ': 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

 ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਨੂੰ ਸਰਧਾਂਜਲੀ ਭੇਟ ਕੀਤੀ।

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਹੁਣ ਤਰੱਕੀ ਲਈ ਸੂਬੇ ਤੋਂ ਬਾਹਰ ਜਾਣ ਦੀ ਲੋੜ ਨਹੀਂ; ਪੰਜਾਬ ਵਿੱਚ ਪ੍ਰਤਿਭਾ ਨਿਖਾਰਨ ਅਤੇ ਰੋਜ਼ਗਾਰ ਦੇ ਮਿਲ ਰਹੇ ਹਨ ਵਿਆਪਕ ਮੌਕੇ: ਅਮਨ ਅਰੋੜਾ

ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ

ਕੇਂਦਰ ਸਰਕਾਰ ਵੱਲੋਂ ਕਰਵਾਏ ਸਵੱਛ ਸਰਵੇਖਣ ਵਿੱਚ ਐਮ.ਸੀ ਬਠਿੰਡਾ ਨੇ ਸਵੱਛ ਸ਼ਹਿਰ ਦਾ ਪੁਰਸਕਾਰ ਪ੍ਰਾਪਤ ਕੀਤਾ; ਵੱਖ-ਵੱਖ ਯੂ.ਐਲ.ਬੀਜ਼ ਨੇ ਵਿਭਿੰਨ ਖੇਤਰਾਂ ‘ਚ ਸਵੱਛਤਾ ਦਰਜਾਬੰਦੀ ਕੀਤੀ ਹਾਸਲ

'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 36 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ

ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਬਰਨਾਲਾ ਦੇ ਪਿੰਡ ਛੀਨੀਵਾਲ ‘ਚ ਸੋਗ ਦੀ ਲਹਿਰ, ਲਾਸ਼ ਵਾਪਸ ਲਿਆਉਣ ਲਈ ਮਦਦ ਦੀ ਅਪੀਲ
 

'ਯੁੱਧ ਨਸ਼ਿਆਂ ਵਿਰੁੱਧ': 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਆਸੀ ਦਖ਼ਲਅੰਦਾਜ਼ੀ ਖ਼ਤਮ ਹੋਣ ਨਾਲ, ਪਿਛਲੇ 3 ਸਾਲਾਂ ਵਿੱਚ 85,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2025 ਦਾ ਲੇਖਾ-ਜੋਖਾ: ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ‘ਤੇ ਮਾਰੀਆਂ ਮੱਲਾਂ

ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ

ਨਸ਼ੀਲੇ ਪਦਾਰਥਾਂ ਦੇ ਖ਼ਤਰੇ 'ਤੇ ਫੈਸਲਾਕੁਨ ਜਿੱਤ ਵੱਲ ਵਧ ਰਿਹੈ ਪੰਜਾਬ: ਮੁੱਖ ਮੰਤਰੀ

ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰ ਗ੍ਰਿਫ਼ਤਾਰ, ਸਾਲ 2025 ਵਿੱਚ ਐਨ.ਡੀ.ਪੀ.ਐਸ. ਕੇਸਾਂ ਵਿੱਚ ਸਜ਼ਾ ਦੀ ਦਰ 88 ਫੀਸਦੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਪੰਜਾਬ ਸਰਕਾਰ ਸੂਬੇ ਨੂੰ ਐਮ.ਐਸ.ਐਮ.ਈ. ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਬਣਾਉਣ ਵਾਸਤੇ ਲਗਾਤਾਰ ਸੰਪਰਕ, ਸਮੇਂ ਸਿਰ ਸਹੂਲਤਾਂ ਅਤੇ ਉਦਯੋਗ-ਪੱਖੀ ਸੁਧਾਰਾਂ ਲਈ ਵਚਨਬੱਧ: ਸੰਜੀਵ ਅਰੋੜਾ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

ਕਿਹਾ, ਲੰਘੇ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਕੀਤਾ ਮੁੜ ਪਰਿਭਾਸ਼ਤ

'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਡਾ. ਮਨਦੀਪ ਸਿੰਘ (ਪੰਜਾਬੀ ਮਾਸਟਰ, ਸ.ਹ.ਸ. ਚੌਰਾ, ਪਟਿਆਲਾ) ਨੂੰ ਕੀਤਾ ਗਿਆ ਸਨਮਾਨਿਤ

ਭਾਸ਼ਾ ਵਿਭਾਗ ਪਟਿਆਲਾ ਵਿਖੇ ਸ਼ੁਭਕਰਮਨ ਫਾਉਂਡੇਸ਼ਨ ਵੱਲੋਂ ਉਮੰਗ ਅਤੇ ਤਰੰਗ ਸਿਰਲੇਖ ਹੇਠ ਪੇਂਟਿੰਗ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ 

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਪੰਜਾਬ ਦੇ ਸਾਰੇ ਪਰਿਵਾਰ 10 ਲੱਖ ਰੁਪਏ ਦਾ ਮੁਫਤ ਨਕਦ ਰਹਿਤ ਇਲਾਜ ਕਰਵਾਉਣ ਦੇ ਹੱਕਦਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਕ੍ਰਿਸਮਸ ਦੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕ੍ਰਿਸਮਸ ਦੇ ਸ਼ੁਭ ਅਵਸਰ 'ਤੇ ਪੰਜਾਬ ਦੇ ਲੋਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 12 ਤੋਂ 16 ਜਨਵਰੀ, 2026 ਤੱਕ ਟੇਬਲ ਟੈਨਿਸ ਹਾਲ, ਸੈਕਟਰ-23, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਭਰ ਵਿੱਚ ਲਗਭਗ 3,000 ਥਾਵਾਂ 'ਤੇ ਸਥਾਪਤ ਕੀਤੇ ਜਾਣਗੇ ਅਤਿ-ਆਧੁਨਿਕ ਜਿੰਮ; ਸਰਕਾਰ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17,000 ਸਪੋਰਟਸ ਕਿੱਟਾਂ ਵੰਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ’ ਦੇ 298ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.7 ਕਿਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 19 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

12345678910...