Sunday, May 19, 2024

Paddy

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਠੀਕ ਰੱਖਣ ਲਈ ਖੇਤੀ ਮਾਹਿਰਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।

ਪੀ.ਆਰ. 126 ਝੋਨੇ ਦਾ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿੱਕਰੀ ਲਈ ਉਪਲਬਧ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਆਉਣ ਵਾਲੇ ਸਾਉਣੀ ਦੇ ਸੀਜ਼ਨ ਵਿਚ ਪੰਜਾਬ ਵਿਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਵੱਡੇ ਪੱਧਰ ਤੇ ਕੀਤੀ ਜਾਣੀ ਹੈ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

  ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ 

 ਏ ਡੀ ਸੀ ਵੱਲੋਂ ਅਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੇ ਪ੍ਰਬੰਧਨ ਲਈ ਮੀਟਿੰਗ 

ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੋਨਮ ਚੌਧਰੀ ਵੱਲੋਂ ਅੱਜ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 

ਝੋਨੇ ਦੇ ਅਗਲੇ ਸੀਜ਼ਨ ਤੱਕ ਤਿੰਨ ਲੱਖ ਮੀਟ੍ਰਿਕ ਟਨ ਸਮਰੱਥਾ ਦੇ ਹੋਰ ਯੂਨਿਟ ਲਾਉਣ ਦਾ ਟੀਚਾ

ਡੀ ਸੀ ਨੇ ਭਾਗੀਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

ਪੰਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ : ਲਾਲ ਚੰਦ ਕਟਾਰੂਚੱਕ

ਅਧਿਕਾਰੀਆਂ ਨੂੰ ਗੋਦਾਮਾਂ 'ਤੇ ਪੱਲੇਦਾਰਾਂ ਲਈ ਬੁਨਿਆਦੀ ਸਫ਼ਾਈ ਸਹੂਲਤਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਝੋਨਾ ਖਰੀਦਣ ਦਾ ਪੰਜਾਬ ‘ਚ ਸਮਾਂ ਵਧਿਆ 7 ਦਸੰਬਰ ਤੱਕ ਮੰਡੀਆਂ ‘ਚ ਕਿਸਾਨ ਵੇਚ ਸਕਣਗੇ ਫਸਲ

ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦਾ ਹੁਣ 7 ਦਸੰਬਰ ਤੱਕ ਚੱਲੇਗੀ। ਕੇਂਦਰੀ ਖਾਧ ਤੇ ਜਨਤਕ ਵੰਡ ਮੰਤਰਾਲੇ ਨੇ ਇਸ ਸਾਲ ਜੁਲਾਈ ਵਿਚ ਆੲ ਹੜ੍ਹ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। 

ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਰੋਕਣ ਲਈ ਆਪਣੇ ਪੱਧਰ 'ਤੇ ਪੂਰੀ ਤਰ੍ਹਾਂ ਯਤਨਸ਼ੀਲ

ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 70 ਪ੍ਰਤੀਸ਼ਤ ਮਾਮਲਿਆਂ ਦੇ ਮੁਕਾਬਲੇ ਇਸ ਸਾਲ ਮਾਮਲੇ ਘਟ ਕੇ 47 ਫੀਸਦੀ ਰਹੇ

ਵਿਜੀਲੈਂਸ ਬਿਊਰੋ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ ’ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

ਹੁਣ ਤੱਕ ਕੁੱਲ 13 ਮੁਲਜ਼ਮ ਗ੍ਰਿਫ਼ਤਾਰ, ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਮੁਲਜ਼ਮ ਕਰਾਰ

ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 10 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ

ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਹੁੰਦਾ ਹੈ ਵਾਧਾ : ਸਾਕਸ਼ੀ ਸਾਹਨੀ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮਾਨਵਤਾ ਹਿੱਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਮਸ਼ੀਨਰੀ ਰਾਹੀਂ ਸੰਭਾਲਣ ਦੀ ਅਪੀਲ

ਪਰਾਲੀ ਨੂੰ ਅੱਗ ਲਾਉਣ ਵਾਲੇ 24 ਮਾਮਲਿਆਂ ਚ 65 ਹਜ਼ਾਰ ਰੁਪਏ ਦਾ ਵਾਤਾਵਰਣ ਮੁਆਵਜ਼ਾ ਪਾਇਆ ਗਿਆ

ਪਟਿਆਲਾ ਜ਼ਿਲ੍ਹੇ 'ਚ ਯੂਰੀਆ ਦੀ ਕੋਈ ਕਮੀ ਨਹੀਂ- ਡਿਪਟੀ ਕਮਿਸ਼ਨਰ

ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਦੇ ਹੱਲ ਤੋਂ ਹੱਥ ਪਿੱਛੇ ਖਿੱਚਣ ਲਈ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ

ਪਰਾਲੀ ਸਾੜਨ ਦੀ ਸਮੱਸਿਆ ਦਾ ਵਿਹਾਰਕ ਹੱਲ ਯਕੀਨੀ ਬਣਾਉਣ ਤੋਂ ਹੱਥ ਖਿੱਚਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪਰਾਲੀ ਦੇ ਖੇਤਾਂ ਵਿੱਚ ਹੀ ਨਿਬੇੜੇ ਲਈ ਆਪਣੇ ਸਰੋਤਾਂ ਤੋਂ ਇਕ ਲੱਖ ਤੋਂ ਵੱਧ ਮਸ਼ੀਨਾਂ ਦੇਣ 'ਤੇ ਵਿਚਾਰ ਕਰ ਰਹੀ ਹੈ।

ਮੁੱਖ ਮੰਤਰੀ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਹੁਕਮ

ਜੀਰੀ/ਝੋਨਾ ਲਾਉਣ ਸਬੰਧੀ ਪੰਚਾਇਤਾਂ ਵੱਲੋਂ ਪਾਸ ਕੀਤੇ ਮਤਿਆਂ ਬਾਰੇ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਵਿਸਥਾਰਤ ਰਿਪੋਰਟ ਤਲਬ

ਪੰਜਾਬ ਵਿਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਚੰਡੀਗੜ੍ਹ : ਅੱਜ ਪੰਜਾਬ ਵਿਚ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਸੂਬਾ ਸਰਕਾਰ ਵੱਲੋਂ ਖੇਤੀ ਟਿਊਬਵੈਲਾਂ ਲਈ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਲਈ ਲੋੜੀਂਦੇ ਇੰਤਜਾਮ ਕੀਤੇ