ਪੰਜਾਬ ਸਰਕਾਰ ਵਲੋਂ ਸਾਲ 2026 ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮੁੱਹਿਮ ਤੇਜੀ ਨਾਲ ਚਲ ਰਹੀ ਹੈ।ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਗੁੱਲਪ੍ਰੀਤ ਸਿੰਘ ਔਲੱਖ (ਆਈ.ਏ.ਐਸ) ਵਲੋਂ ਜਾਣਕਾਰੀ ਦਿੱਤੀ ਗਈ ਕਿ ਕਰਾਪ ਰੈਜ਼ਿਿਡਊ ਮੈਨੇਜਮੈਂਟ ਸਕੀਮ ਸਾਲ 2026 ਲਈ ਝੋਨੇ ਦੀ ਪਰਾਲੀ ਦੀਆਂ ਸਾਭ-ਸੰਭਾਲ ਵਾਲੀਆਂ ਮਸ਼ੀਨਾਂ ਤੇ ਸਬਸਿਡੀ ਦੇਣ ਲਈ ਬਿਨੈਕਾਰਾਂ ਦੀ ਚੋਣ ਮਿਤੀ 03-06-2026 ਨੂੰ ਸਵੇਰੇ 11:00 ਵਜੇ ਡੀ.ਸੀ ਦਫਤਰ ਵਿੱਖੇ ਕੀਤੀ ਜਾਣੀ ਹੈ।