Wednesday, September 17, 2025

PadmaShri

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਤੇਗ ਬਹਾਦਰ ਜੀ ਦਾ 350 ਵਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਤੋ ਅਹਿਮ ਸੁਝਾਅ ਪ੍ਰਾਪਤ ਕੀਤੇ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਤੋਂ ਸੁਝਾਅ ਪ੍ਰਾਪਤ ਕਰਨ

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਦਾ ਧਾਰਮਿਕ ਰਹੁ ਰੀਤਾਂ ਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਨੇ ਰੀਥ ਰੱਖਕੇ ਭੇਟ ਕੀਤੀ ਸ਼ਰਧਾਂਜਲੀ

ਮੁੱਖ ਮੰਤਰੀ ਨਾਇਬ ਸਿੰਘ ਨੇ ਪਦਮਸ੍ਰੀ ਅਵਾਰਡੀਆਂ ਨੂੰ ਕੀਤਾ ਸਨਮਾਨਿਤ

ਇਹ ਹਰਿਆਣਾ ਸੂਬੇ ਲਈ ਬਹੁਤ ਮਾਣ ਦੀ ਗੱਲ - ਨਾਇਬ ਸਿੰਘ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਸਿਰਮੌਰ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਨੂੰ ਨਿੱਘੀ ਸ਼ਰਧਾਂਜਲੀ

ਪੰਜਾਬੀ ਦੇ ਸਿਰਮੌਰ ਕਵੀ ਪਦਮਸ਼੍ਰੀ ਡਾ: ਸੁਰਜੀਤ ਪਾਤਰ ਦੇ ਸਦੀਵੀਂ ਵਿਛੋੜੇ ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਰਾਸ਼ਟਰਪਤੀ ਤੋਂ ਨਿਰਮਲ ਰਿਸ਼ੀ ਨੂੰ ਮਿਲਿਆ ਪਦਮਸ਼੍ਰੀ ਐਵਾਰਡ

ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 

ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ

ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ ਮੌਕੇ ਅੱਜ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਗਿਆ। ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਸੀ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਗਿਆ।

ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਿਆ ਜਾਵੇਗਾ: ਰਾਣਾ ਸੋਢੀ ਨੇ ਦਿੱਤੀ ਮਨਜ਼ੂਰੀ

 ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਬਰਸੀ `ਤੇ 25 ਮਈ ਨੂੰ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਜਾਵੇਗਾ। ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਅਨੁਸਾਰ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਜਾਵੇਗਾ।