ਪਹਾੜੀ ਲੋਕਾਂ ਵੱਲੋਂ ਨਿਹੰਗ ਸਿੰਘਾਂ ਉੱਤੇ ਕੀਤਾ ਗਿਆ ਹਮਲਾ ਘਿਣਉਣਾ ਅਤੇ ਨਿੰਦਣਯੋਗ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਇਲਾਕਾਈ ਤਣਾਅ ਨੂੰ ਉਜਾਗਰ ਕੀਤਾ ਹੈ।