Thursday, September 18, 2025

Pahuwind

ਭੀਮ ਯੂਥ ਫੈਡਰੇਸ਼ਨ (BYF) ਰਜਿ ਪੰਜਾਬ ਦੀ ਮਹੀਨਾਵਾਰ ਮੀਟਿੰਗ ਸੂਰਜ ਪੈਲਸ ਪਹੂਵਿੰਡ ਸਾਹਿਬ ਵਿਖੇ ਕਰਵਾਈ ਗਈ

ਭੀਮ ਯੂਥ ਫੈਡਰੇਸ਼ਨ( ਬੀ. ਵਾਈ.ਐਫ )ਰਜਿ ਪੰਜਾਬ ਦੀ ਮਹੀਨਾਵਾਰ ਮੀਟਿੰਗ ਸੂਰਜ ਪੈਲਸ ਪਹੂਵਿੰਡ ਸਾਹਿਬ ਵਿਖੇ ਕਰਵਾਈ ਗਈ ਜਿਸ ਵਿੱਚ ਭੀਮ ਯੂਥ ਫੈਡਰੇਸ਼ਨ ਦੇ ਵੱਖ ਵੱਖ ਬੁਲਾਰਿਆਂ ਨੇ ਅਗਾਂਹਵਾਧੂ ਵਿਚਾਰਾਂ ਦੇ ਨਾਲ ਆਏ ਹੋਏ

ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ, ਪਹੂਵਿੰਡ ਵਿਖੇ Personality Development ਪ੍ਰੋਗਰਾਮ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ, ਪਹੂਵਿੰਡ ਵਿਖੇ ‘ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ’ ਵੱਲੋਂ 'Personality Development' ਪ੍ਰੋਗਰਾਮ ਕਰਵਾਇਆ ਗਿਆ। 

22 ਜਨਵਰੀ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਨਗਰ ਪਹੂਵਿੰਡ ਵਿਖੇ ਕਰਵਾਏ ਜਾਣਗੇ ਬੱਚਿਆਂ ਦੇ ਦਸਤਾਰ, ਦੁਮਾਲਾ ਤੇ ਗੁਰਬਾਣੀ ਕੰਠ ਮੁਕਾਬਲੇ

ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰ-ਇ-ਦਸਤਾਰ ਲਹਿਰ ਦੇ ਵੱਲੋਂ 78ਵਾਂ ਦਸਤਾਰ ਦੁਮਾਲਾ ਅਤੇ ਗੁਰਬਾਣੀ ਕੰਠ ਮੁਕਾਬਲਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਉਹ ਪਹੂਵਿੰਡ ਵਿਖੇ 22 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 12:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ