ਪਟਿਆਲਾ ਨਗਰ ਨਿਗਮ ਚੋਣਾਂ ਨਾਲ ਸਬੰਧਤ ਵਿਵਾਦ ਵਿੱਚ ਸੁਪਰੀਮ ਕੋਰਟ ਵੱਲੋਂ ਗਠਿਤ ਫੈਕਟ ਫਾਈਂਡਿੰਗ ਕਮੇਟੀ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਸਾਬਕਾ ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਇਸ ਨੂੰ ਪਟਿਆਲਵੀਆਂ ਅਤੇ ਲੋਕਤੰਤਰਿਕ ਪ੍ਰਕਿਰਿਆ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ।
ਜਨਤਕ ਸਿਹਤ ਦੀ ਰੱਖਿਆ ਕਰਨ ਅਤੇ ਵਾਤਾਵਰਣ ਨਿਯਮਾਂ ਦੀ ਸਖ਼ਤ ਪਾਲਣਾ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ "ਘਰੇਲੂ ਅਤੇ ਸਜਾਵਟੀ ਪੇਂਟ ਨਿਯਮਾਂ, 2016 ਵਿੱਚ ਲੈੱਡ ਸਮੱਗਰੀ ਦੇ ਨਿਯਮ" ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਇੱਕ ਆਦੇਸ਼ ਜਾਰੀ ਕੀਤਾ ਹੈ।
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਸਵੀਪ ਟੀਮ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ‘ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਨ.ਆਈ.ਡੀ)’ ਮੁਹਿੰਮ ਦੇ ਪਹਿਲੇ ਦਿਨ 5 ਸਾਲ ਤੋਂ ਘੱਟ ਉਮਰ ਦੇ 54, 739 ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਅਕਾਲੀ ਦਲ ਵਾਰਸ ਪੰਜਾਬ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪਾਰਟੀ ਦੀ ਵਿਦੇਸ਼ ਇਕਾਈ ਨੂੰ ਉਸ ਸਮੇਂ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਸਪੇਨ ਦੇ ਸ਼ਹਿਰ ਵਲੈਨਸੀਆ ਵਿੱਚ ਕਈ ਪ੍ਰਮੁੱਖ ਸਿੱਖ ਆਗੂਆਂ ਅਤੇ ਸਮਾਜ ਸੇਵਕਾਂ ਨੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਮੂਲੀਅਤ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਮੋਹਾਲੀ ਹਲਕੇ ਵਿੱਚ ਨੌਜਵਾਨ ਪੀੜੀ ਨੂੰ ਜਾਗਰੂਕ ਕਰਨ ਦੇ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ,
ਜੂਨ 1984 ਦੇ ਫੌਜੀ ਹਮਲੇ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੇ ਬਾਹਰ ਇੱਕ ਵਿਸ਼ੇਸ਼ ਤਸਵੀਰ ਪ੍ਰਦਰਸ਼ਨੀ ਲਗਾਈ ਗਈ।
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਂ ਕਲਾਂ ਨੇ ‘ਪੇਂਟਿੰਗ ਵਿਦ ਸਕੂਲਿੰਗ’ ਥੀਮ ਉੱਤੇ ਮਾਪਿਆਂ ਲਈ ਇੱਕ ਸਫਲ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ।
ਨੀਤੂ ਦੀ ਕਲਾ ਨੇ ਸ਼ਿਲਪ ਮੇਲੇ ਵਿੱਚ ਬਿਖੇਰੇ ਕਲਾਕਾਰੀ ਰੰਗ
ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਛਾਜਲੀ ਵੱਲੋਂ ਪਿੰਡ ਦੇ ਚਾਰੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਮੁਕਬਲੇ ਕਰਾਏ ਗਏ। ਜਿਸ ਵਿੱਚ ਸੁੰਦਰ ਲਿਖਾਈ,ਪੇਂਟਿੰਗ ਅਤੇ ਕਵਿਤਾ ਦੇ ਮੁਕਾਬਲੇ ਕਰਾਏ ਗਏ।
ਮਨੁੱਖੀ ਅਧਿਕਾਰਾਂ ਦੀ ਰਾਖੀ ਦਾ ਸੁਨੇਹਾ ਦਿੰਦੀ ਹੈ ਨੌਵੇਂ ਪਾਤਸ਼ਾਹ ਦੀ ਸ਼ਹਾਦਤ
ਪੰਜਾਬੀ ਯੂਨੀਵਰਸਿਟੀ ਦੇ ਅਜਾਇਬ ਘਰ ਅਤੇ ਕਲਾ ਗੈਲਰੀ ਵਿਖੇ ਸਰਕਾਰੀ ਆਰਟਸ ਐਂਡ ਕਰਾਫਟ ਇੰਸਟਿਚਿਊਟ, ਨਾਭਾ ਦੇ ਵਿਦਿਆਰਥੀਆਂ ਵੱਲੋਂ ਚਿੱਤਰਕਲਾ ਪ੍ਰਦਰਸ਼ਨੀ ਲਗਾਈ ਗਈ ਹੈ।
ਮੀਂਹ ਨਾਲ ਤੋਲਾਵਾਲ 'ਚ ਡਿੱਗੇ ਸਨ ਮਜ਼ਦੂਰਾਂ ਦੇ ਘਰ
'ਕਿਹਾ, ਮੈਂ ਪਹਿਲੇ ਦਿਨ ਤੋਂ ਹੀ ਸਮਾਣਾ ਦੇ ਪੀੜਤ ਪਰਿਵਾਰਾਂ ਦੇ ਦੁੱਖ 'ਚ ਸ਼ਰੀਕ ਰਹੀ ਹਾਂ'
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਪੂਰੇ 3 ਸਾਲ ਹੋ ਗਏ ਹਨ। ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਸਾਂਝੀ ਕੀਤੀ ਹੈ।
ਕਾਲਜ਼ ਸਟਾਫ਼ ਨਾਲ ਜੇਤੂ ਵਿਦਿਆਰਥੀ।
ਐਸ.ਐਮ.ਓ. ਵਲੋਂ ਲੋਕਾਂ ਨੂੰ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਦੀ ਅਪੀਲ
ਲੋਕਾਂ ਨੂੰ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ
ਡੇਰਾਬੱਸੀ ਦੇ ਥਾਣਾ ਮੁਖੀ ਮਨਦੀਪ ਸਿੰਘ ਦੀ ਅਗਵਾਈ ਹੇਠ ਮੁਬਾਰਕਪੁਰ ਪੁਲੀਸ ਚੌਂਕੀ ਵਿਖੇ ਨਸਾ ਰੋਕੂ ਸੈਮੀਨਾਰ ਕਰਵਾਇਆ ਗਿਆ,