Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Pak

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਚੀਮਾ

ਚਾਰ ਸ਼ੋਭਾ ਯਾਤਰਾਵਾਂ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਕੇਂਦਰਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨਗੀਆਂ: ਚੀਮਾ

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ

ਡਰੋਨ ਡਿਟੈਕਸ਼ਨ ਪਲੇਟਫਾਰਮਾਂ ਵਜੋਂ 03 ਨਵੀਆਂ 'ਡਰੋਨ ਸੈਂਸ ਡੀ200 ਪ੍ਰੋ' ਯੂਨਿਟਾਂ ਕੀਤੀਆਂ ਤਾਇਨਾਤ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਮੋਹਿੰਦਰ ਭਗਤ ਤੇ ਦੀਪਕ ਬਾਲੀ

ਕਿਹਾ, ਆਸ਼ੂਤੋਸ਼ ਰਾਣਾ ਅਤੇ ਉਸ ਦੀ ਟੀਮ ਵਲੋਂ ਸੀ. ਟੀ. ਇੰਸਟੀਚਿਊਟ ਵਿਖੇ ਭਗਵਾਨ ਰਾਮ ਜੀ ਦੇ ਜੀਵਨ ਅਤੇ ਫਲਸਫ਼ੇ ’ਤੇ ਅਧਾਰਿਤ ਪ੍ਰਸਿੱਧ ਨਾਟਕ ਦੀ ਕੀਤੀ ਜਾਵੇਗੀ ਪੇਸ਼ਕਾਰੀ

ਜੋਨ ਪੱਖੋ ਕਲਾਂ ਦੀਆਂ ਸਕੂਲ ਖੇਡਾਂ ਸਫਲਤਾਪੂਰਵਕ ਸੰਪੰਨ

ਖੋ–ਖੋ ‘ਚ ਸਹਸ ਭੈਣੀ ਫੱਤਾ ਦੇ ਮੁੰਡੇ ਤੇ ਜੀ.ਐਸ. ਸਕੂਲ ਧੌਲਾ ਦੀਆਂ ਕੁੜੀਆਂ ਜੇਤੂ

ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾ

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫਾਰੂਖਾਬਾਦ (ਮੰਡੀ ਚੂਰਕਾਣਾ) ਵਿਖੇ 125 ਸਾਲਾ ਪੁਰਾਤਨ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ਨੂੰ ਸਮੂਹ ਸਿੱਖਾਂ ਅਤੇ ਪੰਜਾਬੀਆਂ ’ਤੇ ਵੱਡਾ ਜ਼ੁਲਮ ਕਰਾਰ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਕਾਰਵਾਈ ਪਾਕਿ ਕੌਮ ਲਈ ਕਾਲਾ ਧੱਬਾ ਹੈ।

ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 541 ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਤੇ ਸ. ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ।

ਛਾਜਲੀ ਤੋਂ ਸ਼ਰਧਾਲੂ ਪਾਕਿਸਤਾਨ ਰਵਾਨਾ 

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ 'ਚ ਕਰਨਗੇ ਸ਼ਿਰਕਤ 

ਮੈਨੇਜਰ ਦੀਪਕ ਕਸਾਣਾ ਨੂੰ ਬਦਲੀ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ

ਪੰਜਾਬ ਗ੍ਰਾਮੀਣ ਬੈੰਕ ਕਾਠਗੜ੍ਹ ਦੇ ਮੈਨੇਜਰ ਦੀਪਕ ਕਸਾਣਾ ਨੂੰ ਉਹਨਾਂ ਦੀ ਬਦਲੀ ਹੋ ਜਾਣ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਇਲਾਕੇ ਦੀਆਂ ਉੱਘੀਆਂ ਸਖਸ਼ੀਅਤਾਂ ਵਲੋਂ ਮੈਨੇਜਰ ਦੀਪਕ ਕਸਾਣਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ।

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋ 8ਵੇਂ ਪੋਸ਼ਣ ਪਖਵਾੜਾ 2026’ ਦੀ ਸ਼ੁਰੂਆਤ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਵਿੱਚ ‘8ਵਾਂ ਪੋਸ਼ਣ ਪਖਵਾੜਾ’ ਦੀ ਸ਼ੁਰੂਆਤ ਸ੍ਰੀਮਤੀ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਕੀਤੀ ਗਈ।

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਭਾਰਤੀ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਭੇਜਣ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਪੁਲਿਸ ਮੁਲਾਜ਼ਮ ਸਮੇਤ  ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਵਿਅਕਤੀ ਕਾਬੂ

ਪਤਾ ਲੱਗਣ ਤੋਂ ਬਚਣ ਲਈ ਆਈਈਡੀ ਬਣਾਉਣ ਲਈ ਵਰਤੇ ਜਾਂਦੇ ਧਾਤੂ ਦੀ ਕੇਸਿੰਗ ਦੀ ਥਾਂ 'ਤੇ ਵਰਤਿਆ ਗਿਆ ਪੀਵੀਸੀ ਪਾਈਪ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

ਆਈਈਡੀ ਦੀ ਵਰਤੋਂ ਪੰਜਾਬ ਅਤੇ ਦਿੱਲੀ ਸਮੇਤ ਕਈ ਰਾਜਾਂ ਵਿੱਚ ਯੋਜਨਾਬੱਧ ਹਮਲਿਆਂ 'ਚ ਕੀਤੀ ਜਾਣੀ ਸੀ: ਡੀਜੀਪੀ ਗੌਰਵ ਯਾਦਵ

ਪਾਕਿਸਤਾਨ ਤੋਂ ਆਈ 25 ਕਿਲੋ ਹੈਰੋਇਨ ਮਾਮਲੇ ’ਚ ਦਰਾਣੀ–ਜੇਠਾਣੀ ਅਦਾਲਤ ਵਿੱਚ ਪੇਸ਼

ਤਿੰਨ ਦਿਨ ਦਾ ਪੁਲਿਸ ਰਿਮਾਂਡ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਕਰ ਰਹੇ ਸਨ ਤਾਲਮੇਲ: ਡੀਜੀਪੀ ਗੌਰਵ ਯਾਦਵ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਅਤੇ ਸ਼ਾਨਦਾਰ ਸਮਾਗਮਾਂ ਨੂੰ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। 

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਫੌਰੀ ਅਤੇ ਮੁਸਤੈਦ ਕਾਰਵਾਈ ਸਦਕਾ ਵੱਡੀ ਵਾਰਦਾਤ ਨੂੰ ਟਾਲ਼ਣ ਵਿੱਚ ਸਫ਼ਲ ਹੋਈ ਪੁਲਿਸ : ਡੀਜੀਪੀ ਗੌਰਵ ਯਾਦਵ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਦੇ ਸਿੱਖਿਆ ਮੰਤਰੀ ਨੇ ਪਾਵਨ ਅਸਥਾਨ 'ਤੇ ਹੋਈ ਆਪਣੀ 'ਦਸਤਾਰਬੰਦੀ' ਨੂੰ ਯਾਦ ਕੀਤਾ

 

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਇੱਕ ਪੀਐਕਸ5 ਸਟੌਰਮ ਪਿਸਤੌਲ ਅਤੇ ਏਕੇ-47 ਰਾਈਫਲ ਦੇ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ 'ਤੇ ਪਾਬੰਦੀ ਲਗਾਉਣ 

ਸੇਵਾ ਪਖਵਾੜਾ ਤਹਿਤ ਭਾਜਪਾ ਨੇ ਲਾਇਆ ਖੂਨਦਾਨ ਕੈਂਪ 

ਖੂਨਦਾਨ ਕਰਕੇ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦੈ : ਦਾਮਨ ਬਾਜਵਾ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ : ਮੁੱਖ ਮੰਤਰੀ

ਕ੍ਰਿਕਟ ਇੰਤਜ਼ਾਰ ਕਰ ਸਕਦਾ ਹੈ ਪਰ ਆਸਥਾ ਨਹੀਂ

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਅਪਰਾਧਿਕ ਸਮੂਹਾਂ ਦੇ ਸੰਚਾਲਕਾਂ ਨੂੰ ਹਥਿਆਰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧ, ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਕਰਦੇ ਹਨ ਇਸ਼ਾਰਾ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਜਾਂਚ ਮੁਤਾਬਿਕ ਇਹ ਖੇਪ ਯੂਕੇ-ਅਧਾਰਤ ਬੀਕੇਆਈ ਅੱਤਵਾਦੀ ਨਿਸ਼ਾਨ ਜੋਡੀਆ ਦੇ ਨਿਰਦੇਸ਼ਾਂ 'ਤੇ ਰੱਖੀ ਗਈ ਸੀ: ਡੀਜੀਪੀ ਗੌਰਵ ਯਾਦਵ

ਪਾਕਿਸਤਾਨ ਘੱਟਗਿਣਤੀਆਂ ਲਈ ਜ਼ਿੰਦਾ ਕਬਰਸਤਾਨ : ਪ੍ਰੋ. ਸਰਚਾਂਦ ਸਿੰਘ ਖਿਆਲਾ

ਐਮਨੈਸਟੀ ਰਿਪੋਰਟ ਨੇ ਖੋਲ੍ਹੇ ਪਾਕਿਸਤਾਨ‘ਚ ਘੱਟਗਿਣਤੀਆਂ ਦੇ ਸ਼ੋਸ਼ਣ ਬਾਰੇ ਕਾਲੇ ਚਿੱਠੇ

ਡਿਪਟੀ ਕਮਿਸ਼ਨਰ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐਸਐਫ ਜਵਾਨਾਂ ਨੂੰ ਰਾਖੀਆਂ ਬੰਨ੍ਹ ਮਨਾਇਆ ਰੱਖੜੀ ਦਾ ਤਿਉਹਾਰ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ  ਅਮਰਪ੍ਰੀਤ ਕੌਰ ਸੰਧੂ ਨੇ ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਸਾਦਕੀ ਚੌਂਕੀ ‘ਤੇ ਪਹੁੰਚ ਕੇ ਭਾਰਤ-ਪਾਕਿਸਤਾਨ ਸਰਹੱਦ ਦੀ ਰਾਖੀ ਕਰ ਰਹੇ ਬਾਰਡਰ ਸਿਕਿਊਰਟੀ ਫੋਰਸ (BSF) ਦੇ ਬਹਾਦਰ ਜਵਾਨਾਂ ਨੂੰ ਆਪਣੇ ਹੱਥੀਂ ਰਾਖੀਆਂ ਬੰਨ੍ਹੀਆਂ। 

ਪਾਕਿ-ਆਈ.ਐਸ.ਆਈ. ਸਮਰਥਿਤ ਬੀ.ਕੇ.ਆਈ. ਵੱਲੋਂ ਰਚੀ ਗਈ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ; ਤਰਨ ਤਾਰਨ ਤੋਂ ਆਈ.ਈ.ਡੀ. ਬਰਾਮਦ

ਕੰਟਰੋਲਡ ਡੈਟੋਨੇਸ਼ਨ ਲਈ ਸਾਵਧਾਨੀ ਨਾਲ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ ਆਈ.ਈ.ਡੀ. : ਡੀਜੀਪੀ ਗੌਰਵ ਯਾਦਵ

ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਸ਼ਾਨੌ–ਸ਼ੌਕਤ ਨਾਲ ਸੰਪੰਨ

ਕਬੱਡੀ ਸਰਕਲ ਅੰਡਰ 17 ‘ਚ ਸਸਸਸ ਧੌਲਾ ਤੇ ਅੰਡਰ 14 ‘ਚ ਸਹਸ ਧੂਰਕੋਟ ਦੇ ਮੁੰਡੇ ਜੇਤੂ

 

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

ਪਾਕਿਸਤਾਨੀ ਏਜੰਸੀਆਂ, ਹਰਵਿੰਦਰ ਰਿੰਦਾ ਨੇ ਪੰਜਾਬ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭੇਜੀ ਸੀ ਇਹ ਖੇਪ: ਡੀਜੀਪੀ ਗੌਰਵ ਯਾਦਵ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ, ਸਰਹੱਦ ਪਾਰੋਂ ਹਥਿਆਰ-ਗੋਲੀ ਸਿੱਕਾ ਪਹੁੰਚਾਉਣ ਲਈ ਡਰੋਨ ਦੀ ਕੀਤੀ ਜਾਂਦੀ ਸੀ ਵਰਤੋਂ : ਡੀਜੀਪੀ ਗੌਰਵ ਯਾਦਵ

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

ਗ੍ਰਿਫ਼ਤਾਰ ਦੋਸ਼ੀ ਗਗਨਦੀਪ ਪਾਕਿਸਤਾਨ-ਅਧਾਰਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ

ਪਾਕਿਸਤਾਨ ਨਾਲ ਲੱਗਦੇ 4 ਸੂਬਿਆਂ ‘ਚ ਹੋਵੇਗੀ ਮੌਕ ਡ੍ਰਿਲ

ਪਾਕਿਸਤਾਨ ਨਾਲ ਲੱਗਦੇ ਗੁਜਰਾਤ, ਪੰਜਾਬ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਿੱਚ ਵੀਰਵਾਰ ਸ਼ਾਮ ਨੂੰ ਮੌਕ ਡ੍ਰਿਲ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਜਾਵੇਗਾ।

ਭਾਰਤ ; ਪਾਕਿ ਹਾਈ ਕਮਿਸ਼ਨ ਦੇ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ

 ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਹੋਰ ਅਧਿਕਾਰੀ ਨੂੰ ਭਾਰਤ ਸਰਕਾਰ ਨੇ 24 ਘੰਟੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। 

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ISI ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਪੁਰਤਗਾਲ-ਅਧਾਰਤ ਮਨਿੰਦਰ ਬਿੱਲਾ ਅਤੇ ਬੀ.ਕੇ.ਆਈ. ਮਾਸਟਰਮਾਈਂਡ ਮੰਨੂ ਅਗਵਾਨ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀਜੀਪੀ ਗੌਰਵ ਯਾਦਵ

12