Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Pakistani

ਹਰਿਆਣਾ ਤੋਂ 25 ਸਾਲਾਂ ਮੁੰਡਾ ਕੁੜੀ ਨੇ ਬਣਾ ਦਿੱਤਾ ਪਾਕਿਸਤਾਨੀ ਜਾਸੂਸ

ਹਰਿਆਣਾ ਦੇ ਕੈਥਲ ਤੋਂ 25 ਸਾਲਾ ਦਵਿੰਦਰ ਸਿੰਘ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। 

ਭਾਰਤ ਦਾ ਮਾਹੌਲ ਖਰਾਬ ਕਰਨ ਵਾਲੇ ਪਾਕਿਸਤਾਨੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਾ ਜਾਵੇ : ਡਾ. ਮੁਹੰਮਦ ਜਮੀਲ ਬਾਲੀ  

ਇੰਤਜ਼ਾਮੀਆ ਜਾਮਾ ਮਸਜਿਦ ਈਦਗਾਹ ਕਮੇਟੀ ਦੀ ਇੱਕ ਮੀਟਿੰਗ ਹੋਈ। ਇਸ ਮੌਕੇ `ਤੇ ਪ੍ਰਧਾਨ ਖੁਰਸ਼ੀਦ ਅਮਦ ਨੇ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ

ਜਿਹੜੇ ਆਪਣੀ ਜਾਨ ਕੁਰਬਾਨ ਕਰਕੇ

ਨਿਰਮਲਜੀਤ ਸਿੰਘ ਸੇਖੋਂ ਇੰਡੀਅਨ ਏਅਰਫੋਰਸ ✈️ਦਾ ਪਹਿਲਾ ਪਰਮਵੀਰ🎖️ ਚੱਕਰ ਜੇਤੂ ਹੈ , ਜਿਸ ਨੇ ਤਿੰਨ ਪਾਕਿਸਤਾਨੀ ਸ਼ੈਬਰ ਜੈੱਟਾਂ ਨੂੰ ਤਬਾਹ ਕਰਕੇ 14 ਦਸੰਬਰ 1971 ਦੇ ਦਿਨ ਸ਼ਹੀਦੀ ਪਾਈ।

ਤਰਨ ਤਾਰਨ ਵਿੱਚ ਪਾਕਿਸਤਾਨੀ ਘੁਸਪੈਠੀਆ ਹਲਾਕ

ਬੀ.ਐਸ.ਐਫ਼. ਨੇ ਤਰਨ ਤਾਰਨ ਨਾਲ ਲੱਗਦੀ ਪਾਕਿਸਤਾਨ ਦੀ ਸਰਹੱਦ ਤੋਂ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਬੀ.ਐਸ.ਐਫ਼. ਵੱਲੋਂ 15 ਅਗੱਸਤ ਦੇ ਮੱਦੇਨਜ਼ਰ ਸਰਹੱਦ ’ਤੇ ਚੌਕਸੀ ਵਧਾਈ ਹੋਈ ਸੀ ਅਤੇ ਘੁਸਪੈਠੀਆ ਭਾਰਤ ਦੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ।

ਗ਼ਲਤੀ ਨਾਲ ਭਾਰਤ ਦੀ ਸਰਹੱਦ ਟਿੱਪਿਆ ਪਾਕਿਸਤਾਨੀ ਨਾਗਰਿਕ

ਫ਼ਾਜ਼ਿਲਕਾ ਵਿੱਚ ਪਾਕਿਸਤਾਨ ਵਾਲੇ ਪਾਸੇ ਤੋਂ ਪਾਕਿਸਤਾਨੀ ਨਾਗਰਿਕ ਗ਼ਲਤੀ ਨਾਲ ਭਾਰਤੀ ਖੇਤਰ ਵਿੱਚ ਦਾਖ਼ਲ ਹੋ ਗਿਆ ਜਿਸ ਨੂੰ ਭਾਰਤੀ ਫ਼ੌਜ ਵੱਲੋਂ ਫੜ ਲਿਆ ਗਿਆ। 

ਗੁਰਦਾਸ ਮਾਨ ਨੂੰ ਮਿਲੇਗਾ ਪਾਕਿਸਤਾਨ ਦਾ ਚੋਟੀ ਦਾ ਪੁਰਸਕਾਰ, ਇਸ ਅਵਾਰਡ ਨਾਲ ਹੋਣਗੇ ਸਨਮਾਨਿਤ