Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

PaliDetwali

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪੰਜਾਬੀ ਗਾਇਕ ਪਾਲੀ ਦੇਤਵਾਲੀਆ ਦੇ ਇਕਲੱਤੇ ਸਪੁੱਤਰ ਮਨਜੋਤ ਸਿੰਘ 35 ਸਾਲ ਦੀ ਬੇਵਕਤੀ ਮੌਤ ਉੱਤੇ ਗਾਇਕ ਆਤਮਾ ਬੁੱਢੇਵਾਲੀਆ, ਸੀ ਮੈਂਬਰ ਚਰਨਜੀਤ ਸਿੰਘ ਚੰਨਾ ਕੈੰਡ,ਗੀਤਕਾਰ ਜੀਤ ਚਣਕੋਈਆ,ਗਾਇਕ ਬਲਰਾਜ ਬਿਲਗਾ, ਗੀਤਕਾਰ ਜੀਤ ਕੱਦੋ ਵਾਲਾ, ਗਾਇਕ ਪ੍ਰਿਥੀ ਸੀਲੋ, ਗੀਤਕਾਰ ਰਾਜ ਮਹਿਰਾਜ, ਗਾਇਕ ਰਮਨ ਪੰਨੂ,ਗਾਇਕ ਦਿਲਸਾਦ ਖਾਨ,ਲੰਬੜਦਾਰ ਪ੍ਦੀਪ ਕੈੰਡ, ਸਰਪੰਚ ਬਲਦੇਵ ਸਿੰਘ ਕੈੰਡ,ਸਰਪੰਚ ਗੁਰੀ ਕੈੰਡ,ਜਸਵੰਤ ਸਿੰਘ ਬੰਟੀ ਕੈੰਡ, ਰਾਜਵੀਰ ਰਾਜੂ ਕੈੰਡ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ, ਯੂਥ ਆਗੂ ਹਰਜੋਤ ਗਰੇਵਾਲ, ਇੰਦਰਜੀਤ ਸਿੰਘ ਗਿੱਲ ਪ੍ਰਧਾਨ ਕਿਸਾਨ ਸੈੱਲ, ਦੇ ਵੱਲੋ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ  ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।