ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।