Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Panch

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਕੁਲਵਿੰਦਰ ਸਿੰਘ ਔਲਖ ਨੇ ਨਗਰ ਪੰਚਾਇਤ ਰਾਜਾਸਾਂਸੀ ਦੀ ਪ੍ਰਧਾਨਗੀ ਦਾ ਸੰਭਾਲਿਆ ਅਹੁਦਾ

ਨਗਰ ਪੰਚਾਇਤ ਦੀ ਪ੍ਰਧਾਨਗੀ ਦਾ ਅਹੁਦਾ ਚੜਦੀ ਕਲਾ ਦੀ ਅਰਦਾਸ ਬੇਨਤੀ ਤੋਂ ਬਾਅਦ ਕੁਲਵਿੰਦਰ ਸਿੰਘ ਔਲਖ ਵੱਲੋਂ ਹਲਕਾ ਇੰਚਾਰਜ ਤੇ ਯੁੱਧ ਨਸ਼ਿਆਂ ਵਿਰੁੱਧ ਮਾਝਾ ਜੋਨ ਮੈਡਮ ਸੋਨੀਆ ਮਾਨ ਅਤੇ ਚੇਅਰਮੈਨ ਹੈਲਥ ਸਿਸਟਮਜ਼ ਕਾਰਪੋਰੇਸ਼ਨ ਗੁਰਸ਼ਰਨ ਸਿੰਘ ਛੀਨਾ ਦੀ ਅਗਵਾਈ ਹੇਠ ਸੰਭਾਲਿਆ। 

ਵਿਆਹ ਸਮਾਗਮ ਦੌਰਾਨ ਸਰਪੰਚ ‘ਤੇ ਹਮਲਾ, ਕਾਨੂੰਨ-ਵਿਵਸਥਾ ‘ਤੇ ਸਵਾਲ

 ਜ਼ਿਲ੍ਹਾ ਤਰਨ ਤਾਰਨ ਦੇ ਸ਼ੇਰੋ ਵਿਖੇ ਸਿੱਧੂ ਫਾਰਮ ‘ਚ ਹੋ ਰਹੇ ਵਿਆਹ ਸਮਾਗਮ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। 

ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ 

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪਿੰਡ ਵਾਸੀਆਂ ਨੂੰ ਸੂਬਾ ਸਰਕਾਰ ਦੀਆਂ ਨੀਤੀਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਸਰਪੰਚ ਸਤਵੀਰ ਕੌਰ ਵਿਜੀਲੈਂਸ ਦੇ ਸ਼ਿਕੰਜੇ ‘ਚ

ਡਰਾਈਵਰ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਕੇਸ ਦਰਜ

ਵਿਧਾਇਕ ਅਜਨਾਲਾ ਨੇ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵੰਡੇ 5-5 ਲੱਖ ਦੇ ਚੈੱਕ

ਕਿਹਾ ਕਿ –ਪਿੰਡਾਂ ਦੇ ਵਿਕਾਸ ਚ ਕੋਈ ਕਸਰ ਬਾਕੀ ਨਈਂ ਰਹਿਣ ਦਿੱਤੀ ਜਾਵੇਗੀ

77ਵੇਂ ਗਣਤੰਤਰ ਦਿਵਸ ਮੌਕੇ ਰਾਜਾਸਾਂਸੀ ਵਿਖੇ ਤਿਰੰਗਾ ਲਹਿਰਾਇਆ ਗਿਆ

ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਅੱਜ ਨਗਰ ਪੰਚਾਇਤ ਰਾਜਾਸਾਂਸੀ ਦਫਤਰ ਵਿਖੇ ਰਾਜਾਸਾਂਸੀ ਵਿਖੇ ਐਸ.ਡੀ.ਐਮ ਲੋਪੋਕੇ ਅਤੇ ਹਲਕਾ ਰਾਜਾਸਾਂਸੀ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਤਿਰੰਗਾ ਲਹਿਰਾਇਆ ਗਿਆ। 

ਧਾਰਮਿਕ ਰਹੁ ਰੀਤਾਂ ਨਾਲ ਮਨਾਈ ਬਸੰਤ ਪੰਚਮੀ 

ਸਾਬਕਾ ਕੌਂਸਲਰ ਕਾਂਤਾ ਪੱਪਾ ਨੇ ਦਿੱਤੀ ਵਧਾਈ 

ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

ਪਰਿਵਾਰ ਨੂੰ ਮਿਲ ਕੇ ਦੁੱਖ ਵੰਡਾਇਆ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ:

ਮਨਰੇਗਾ ਕਾਨੂੰਨ 'ਚ ਬਦਲਾਅ ਖਿਲਾਫ ਮਤੇ ਪਾਉਣ ਪੰਚਾਇਤਾਂ : ਜੋਗਿੰਦਰ ਉਗਰਾਹਾਂ 

ਕਿਹਾ ਸਰਕਾਰ ਸੈਸ਼ਨ ਵਿੱਚ ਬਿਜਲੀ ਸੋਧ ਬਿੱਲ ਅਤੇ ਚਾਰ ਕਿਰਤ ਕੋਡਾਂ ਵਿਰੁੱਧ ਮਤੇ ਲਿਆਵੇ 

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2834 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ।

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। 

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਡੀਜੀਪੀ ਗੌਰਵ ਯਾਦਵ ਵੱਲੋਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਅਤੇ ਰਾਸ਼ਟਰੀ ਸਕੱਤਰ ਓਮਪ੍ਰਕਾਸ਼ ਧਨਖੜ ਨੇ ਕੀਤਾ ਸ਼ਹੀਦ ਕਰਣ ਸਿੰਘ ਦੀ ਪ੍ਰਤਿਮਾ ਦਾ ਉਦਘਾਟਨ

ਸ਼ਹੀਦ ਕਰਣ ਸਿੰਘ ਦੇ ਨਾਮ 'ਤੇ ਈ-ਲਾਇਬ੍ਰੇਰੀ, ਖੇਤਾਂ ਦੇ ਪੰਜ ਰਸਤੇ ਪੱਕੇ ਬਨਾਉਣ ਦੀ ਪੰਚਾਇਤ ਮੰਤਰੀ ਨੇ ਕੀਤਾ ਐਲਾਨ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ, ਮੋਹਾਲੀ ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਉਂਸੀਪਲ ਕਾਰਪੋਰੇਸ਼ਨ, ਮੋਹਾਲੀ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਇਨ੍ਹਾਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ

ਪੰਚਾਇਤ ਸਮਿਤੀ ਚੋਣਾਂ: ਇੱਕ ਪਿੰਡ ਦੋ ਹਲਕਿਆਂ 'ਚ ਸ਼ਾਮਲ

ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਵੱਲੋਂ ਪੰਚਾਇਤ ਬਲਾਕ ਸਮਿਤੀ ਮਾਲੇਰਕੋਟਲਾ ਦੇ ਜਾਰੀ ਗਜ਼ਟ ਨੋਟੀਫਿਕੇਸ਼ਨ ਵਿੱਚ ਇਕ ਪਿੰਡ ਨੂੰ ਦੋ ਚੋਣ ਹਲਕਿਆਂ ਵਿੱਚ ਸ਼ਾਮਲ ਕਰਕੇ ਅਧਿਕਾਰੀਆਂ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਗਏ ਹਨ। 

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਕਿਹਾ ਬੀਪ ਲੱਗਣ ਤੋਂ ਪਹਿਲਾਂ ਵਾਇਰਲ ਗਾਣੇ ਤੇ ਲੱਗੇ ਰੋਕ 

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਪਹਿਲ 'ਤੇ ਸਿਵਲ ਹਸਪਤਾਲ ਪੰਚਕੂਲਾ ਨੂੰ ਮਿਲੀ ਅੱਤਆਧੁਨਿਕ ਅਲਟਰਾਸਾਊਂਡ ਮਸ਼ੀਨ

ਕਸਬਾ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

ਬਰਨਾਲਾ ਦੇ ਕਸਬਾ ਸ਼ਹਿਣਾ ਤੋਂ ਇੱਕ ਸਨਸਨੀਖੇਜ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੂੰ ਕਿਸੇ ਵਿਅਕਤੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਬਣਾਈ ਨੀਤੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਲਈ ਬਕਾਏ ਦੀ ਭੁਗਤਾਨ ਨੂੰ ਵੀ ਦਿੱਤੀ ਪ੍ਰਵਾਨਗੀ

ਹਰਿਆਣਾ ਸ਼ਹਿਰ ਸਵੱਛਤਾ ਮੁਹਿੰਮ-2025: ਪੀਐਮਡੀਏ ਸੀਈਓ ਨੇ ਕੀਤਾ ਪੰਚਕੂਲਾ ਸ਼ਹਿਰ ਦਾ ਨਿਰੀਖਣ

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਸੜਕ ਕਿਨਾਰੇ ਸਾਰੀ ਤਰ੍ਹਾ ਦੇ ਕਬਜੇ 3 ਦਿਨ ਅੰਦਰ ਹਟਾਏ ਜਾਣ

 

ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਤਾਇਨਾਤ ਹੈ

ਡੇਰਾ ਬੁਰਜ ਸ਼ਿਵ ਮੰਦਰ ਭੁਟਾਲ ਕਲਾਂ ਵਿਖੇ ਰਿਸ਼ੀ ਪੰਚਮੀ ਮੌਕੇ ਵਿਸ਼ਾਲ ਧਾਰਮਿਕ ਸਮਾਰੋਹ ਕਰਵਾਇਆ

ਲੈਂਡ ਪੂਲਿੰਗ ਪਾਲਿਸੀ ਮਗਰੋਂ ਹੁਣ ਪੰਚਾਇਤੀ ਜ਼ਮੀਨਾਂ ਹਥਿਆਉਣ ਦਾ ਨਵਾਂ ਤਰੀਕਾ ਅਪਣਾ ਰਹੀ ਹੈ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ

17 ਪਿੰਡਾਂ ਦੀਆਂ ਜ਼ਮੀਨਾਂ ਆਪਣੇ ਚਹੇਤਿਆਂ ਨੂੰ ਦੇਣ ਦੀ ਸਾਜ਼ਿਸ਼ : ਸਿੱਧੂ

 

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ

ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਰੋਹੀੜਾ ਵਿਖੇ ਆਯੂਸ਼ ਕੈਂਪ ਦਾ ਉਦਘਾਟਨ ਕੁਲਵੰਤ ਸਿੰਘ ਗੱਜਣ ਮਾਜਰਾ, ਭਰਾ ਵਿਧਾਇਕ ਐਮ ਐਲ ਏ ਅਮਰਗੜ੍ਹ ਨੇ ਕੀਤਾ। 

ਡੀ.ਸੀ. ਨੇ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਨੂੰ ਕੰਮ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

ਸਟਰੀਟ ਲਾਈਟਾਂ 100 ਫੀਸਦੀ ਚਾਲੂ ਹਾਲਤ ਵਿੱਚ ਰੱਖਣ ਅਤੇ ਸੜਕਾਂ ਦੀ ਤੁਰੰਤ ਰਿਪੇਅਰ ਕਰਨ ਦੀ ਕੀਤੀ ਹਦਾਇਤ

 

ਮੰਤਰੀ ਅਮਨ ਅਰੋੜਾ ਨੇ ਚੱਠੇ ਸੇਖਵਾਂ ਚ, ਪੰਚਾਇਤ ਘਰ ਦਾ ਕੀਤਾ ਉਦਘਾਟਨ

ਸੂਬੇ ਦੇ ਵਿਕਾਸ ਲਈ ਸਰਕਾਰ ਕੋਈ ਕਸਰ ਨਹੀਂ ਛੱਡੇਗੀ : ਅਰੋੜਾ

 

ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ : ਸੌਂਦ

125 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੇ 500 ਆਧੁਨਿਕ ਪੰਚਾਇਤ ਘਰ ਅਤੇ ਸੇਵਾ ਕੇਂਦਰ

ਮੰਤਰੀ ਅਮਨ ਅਰੋੜਾ ਨੇ ਚੱਠੇ ਸੇਖਵਾਂ 'ਚ ਪੰਚਾਇਤ ਘਰ ਦਾ ਕੀਤਾ ਉਦਘਾਟਨ

ਸੂਬੇ ਦੇ ਵਿਕਾਸ ਲਈ ਸਰਕਾਰ ਕੋਈ ਕਸਰ ਨਹੀਂ ਛੱਡੇਗੀ : ਅਰੋੜਾ 

ਪੰਚਕੂਲਾ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਨੂੰ ਲੈਅ ਕੇ ਪੀਐਮਡੀਏ ਦੇ ਸੀਈਓ ਕੇ. ਮਕਰੰਦ ਪਾਂਡੁਰੰਗ ਨੇ ਕੀਤਾ ਸ਼ਹਿਰ ਦਾ ਉਚੀਤ ਨਿਰੀਖਣ

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਸਵੱਛਤਾ 'ਤੇ ਦਿੱਤਾ ਜਾਵੇ ਵਿਸ਼ੇਸ਼ ਧਿਆਨ, ਸੜਕਾਂ ਦੀ ਹੋਵੇ ਨਿਮਤ ਸਫ਼ਾਈ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਗੋਲਡਨ ਜੈਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਨਵੇਂ ਨਿਰਮਾਣਤ ਭਵਨ ਦਾ ਕੀਤਾ ਉਦਘਾਟਨ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਪੰਚਕੂਲਾ ਦੇ ਸੈਕਟਰ-3 ਵਿੱਚ ਗੋਲਡਨ ਜੈਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਨਵੇਂ ਨਿਰਮਾਣਤ ਭਵਨ ਦਾ ਉਦਘਾਟਨ ਕੀਤਾ। ਇਹ ਭਵਨ 50 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

ਮੋਹਿੰਦਰ ਭਗਤ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ‘ਅਪਣਾ ਪਿੰਡ - ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ

ਦਿੱਲੀ ਕਿਸਾਨ ਮਹਾਂ ਪੰਚਾਇਤ ਦੀਆਂ ਵਿੱਢੀਆਂ ਤਿਆਰੀਆਂ 

ਕਿਸਾਨੀ ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਰਹੇਗਾ ਜਾਰੀ : ਰਣ ਸਿੰਘ ਚੱਠਾ

ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਤੇ ਕਾਲਕਾ ਵਿੱਚ ਲੋਕਾਂ ਨੂੰ ਜਲਦੀ ਮਿਲੇਗੀ ਸੁਗਮ ਆਵਾਜਾਈ ਦੀ ਸਹੂਲਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੋਰਨੀ ਤੇ ਕਾਲਕਾ ਖੇਤਰ ਦੇ 19 ਪਿੰਡਾਂ ਦੇ ਕੱਚ ਰਸਤਿਆਂ ਨੂੰ ਪੱਕਾ ਕਰ ਪੇਵਰ ਬਲਾਕ ਦੀ ਸੜਕਾਂ ਬਨਾਉਣ ਦੇ ਦਿੱਤੇ ਨਿਰਦੇਸ਼

 

20 ਅਗਸਤ ਨੂੰ ਜਲੰਧਰ ਦੇ ਪਿੰਡ ਕੁਕੜ ਦੀ ਦਾਣਾ ਮੰਡੀ ਵਿੱਚ ਖੇਤ ਬਚਾਉ, ਪਿੰਡ ਬਚਾਉ, ਪੰਜਾਬ ਬਚਾਉ ਮੁਹਿੰਮ ਤਹਿਤ ਹੋਵੇਗੀ ਮਹਾਂਪੰਚਾਇਤ : ਯਾਦਵਿੰਦਰ ਸਿੰਘ  ਬੂਰੜ

ਪੰਜਾਬ ਦਾ ਹਰ ਇਕ ਸਰਮਾਇਆ ਕਾਰਪੋਰੇਟਾਂ ਦੇ ਹੱਥਾਂ ਵਿੱਚ ਦੇਣ ਲਈ ਹਰ ਹੱਥ ਕੰਡਾ ਵਰਤਿਆ ਜਾ ਰਿਹੈ 
 

ਅੰਮ੍ਰਿਤਧਾਰੀ ਸਰਪੰਚ ਨੂੰ ਸ੍ਰੀ ਸਾਹਿਬ ਪਹਿਨ ਕੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਰੋਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ : ਪ੍ਰੋਫੈਸਰ ਬਡੂੰਗਰ 

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੇ ਨਾਭਾ ਅਧੀਨ ਪੈਂਦੇ ਪਿੰਡ ਕਾਲਸਨਾ ਦੇ ਅੰਮ੍ਰਿਤਧਾਰੀ ਸਰਪੰਚ ਗੁਰਧਿਆਨ ਸਿੰਘ ਨੂੰ ਸ਼੍ਰੀ ਸਾਹਿਬ ਪਹਿਨ ਕੇ ਦਿੱਲੀ ਦੇ ਲਾਲ ਕਿਲੇ ਵਿੱਚ ਆਜ਼ਾਦੀ ਦਿਵਸ ਦੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਨਾ ਹੋਣ ਦਿੱਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ ।

ਐਸ.ਈ.ਸੀ ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੰ: P.A.9/1994/S.209/2025/6205 ਮਿਤੀ 05.08.2025 ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾ ਦੇ ਮੈਂਬਰਾਂ ਨੂੰ ਚੁਣਨ ਲਈ ਆਮ ਚੋਣਾਂ ਮਿਤੀ 05.10.2025 ਤੱਕ ਕਰਵਾਈਆਂ ਜਾਣੀਆਂ ਹਨ।

ਨਗਰ ਪੰਚਾਇਤ ਖਨੌਰੀ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ 

ਈ਼ ੳ ਰਾਜ ਕੁਮਾਰ ਨੇ ਲਹਿਰਾਇਆ ਰਾਸ਼ਟਰੀ ਝੰਡਾ 

1234567