ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਪਿਛਲੇ ਲਗਭਗ 18 ਸਾਲਾਂ ਤੋਂ ਠੇਕਾ ਆਧਾਰਿਤ ਸੇਵਾਵਾਂ ਨਿਭਾਅ ਰਹੇ ਮਨਰੇਗਾ ਮੁਲਾਜ਼ਮਾਂ ਵਲੋਂ ਬਲਾਕ ਡੇਹਲੋਂ ਵਿਖੇ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ।
ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ’ਤੇ ਬਲਾਕ ਪਾਤੜਾਂ ਦੇ ਨਰੇਗਾ ਕਰਮਚਾਰੀਆਂ ਨੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ਹੇਠ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ।
ਭਾਰੀ ਪੁਲਿਸ ਬਲਾਂ ਦੀ ਮੌਜੂਦਗੀ ਅਤੇ ਡਿਊਟੀ ਮੈਜਿਸਟ੍ਰੇਟਾਂ ਨੇ ਸ਼ਾਂਤੀਪੂਰਨ ਕਰਵਾਈ ਨੂੰ ਯਕੀਨੀ ਬਣਾਇਆ