Sunday, May 19, 2024

Panchayats

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼

ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। 

ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ

ਦੋ ਸਰਪੰਚ ਤੇ ਇੱਕ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ
 

ਗ੍ਰਾਮ ਪੰਚਾਇਤਾਂ ਦੀਆਂ ਵੋਟਾਂ ਸਬੰਧੀ ਦਾਅਵੇ ਅਤੇ ਇਤਰਾਜ਼ ਦੇਣ ਦੀਆਂ ਤਾਰੀਖਾਂ ਦਾ ਐਲਾਨ

ਰਾਜ ਚੋਣ ਕਮਿਸ਼ਨ ਨੇ ਮਿਤੀ 09.12.2023 ਦੇ ਆਪਣੇ ਹੁਕਮਾਂ ਰਾਹੀਂ ਪੰਜਾਬ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸ਼ਡਿਊਲ ਜਾਰੀ ਕੀਤਾ ਹੈ।

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਧਾਰਮਿਕ ਥਾਵਾਂ ਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

 ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ।

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ।

ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਪੰਜਾਬ ਸਰਕਾਰ ਇੱਕ ਜਾਂ 2 ਦਿਨਾਂ ਵਿੱਚ ਨੋਟੀਫਿਕੇਸ਼ਨ ਜਾਰੀ ਕਰ ਕੇ ਫੈਸਲਾ ਵਾਪਸ ਲਵੇਗੀ ।

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ

 ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।

ਪੰਚਾਇਤ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਗ੍ਰਾਮ ਪੰਚਾਇਤਾਂ ਦੀਆਂ 31 ਦਸੰਬਰ ਨੂੰ

ਪੰਜਾਬ ਸਰਕਾਰ ਨੇ ਸੂਬੇ ਵਿਚ ਪੰਚਾਇਤ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਸਾਰੀਆਂ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਹਨ।

ਜੀਰੀ/ਝੋਨਾ ਲਾਉਣ ਸਬੰਧੀ ਪੰਚਾਇਤਾਂ ਵੱਲੋਂ ਪਾਸ ਕੀਤੇ ਮਤਿਆਂ ਬਾਰੇ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਵਿਸਥਾਰਤ ਰਿਪੋਰਟ ਤਲਬ

ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਸਿਹਤ ਵਿਭਾਗ ਨਾਲ ਮਿਲਕੇ ਫਰੰਟਲਾਈਨ ਵਰਕਰਾਂ ਵਜੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ ਹੈ। ਮੰਤਰੀ ਨੇ ਕਿਹਾ ਕਿ ਕੋਵਿਡ -19 ਕਾਰਨ ਪੈਦਾ ਹੋਈ ਇਸ ਸੰਕਟਮਈ ਸਥਿਤੀ ਕਾਰਨ ਪੂਰਾ ਸੂਬਾ ਬੜੀ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ। ਇਸ ਲਈ ਪੇਂਡੂ ਵਿਕਾਸ ਵਿਭਾਗ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਮੋਢੇੇ ਨਾਲ ਮੋਢਾ ਜੋੜਕੇ ਕੰਮ ਕਰਨ।