ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜੀ ਐਸ ਭਿੰਡਰ ਦੀ ਅਗਵਾਈ ਹੇਠ ਸਿਹਤ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖ਼ੇ ਟੀ. ਬੀ ਮੁਕਤ ਭਾਰਤ ਅਭਿਆਨ ਤਹਿਤ ਮਹੀਨਾਵਾਰ ਮੀਟਿੰਗ ਕੀਤੀ ਗਈ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ