ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੀ.ਆਰ.ਟੀ.ਸੀ ਦੇ ਸਾਰੇ ਮੁਲਾਜ਼ਮ ਬੀਮਾ ਸਕੀਮ ਅਧੀਨ ਕਵਰ ਕੀਤੇ : ਪੰਨੂ
ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਦੇਖ ਅਤੇ ਮਹਿਸੂਸ ਕਰ ਸਕਦੇ ਹਨ, ਵਿਰੋਧੀਆਂ ਦੇ ਦੋਸ਼ ਹਕੀਕਤ ਨਹੀਂ ਬਦਲ ਸਕਦੇ: ਪੰਨੂ
ਆਮ ਆਦਮੀ ਪਾਰਟੀ ਦੇ ਜਰਨਲ ਸਕੱਤਰ ਤੇ ਮੀਡੀਆ ਇੰਚਾਰਜ ਸ੍ਰ .ਬਲਤੇਜ ਸਿੰਘ ਪੰਨੂ ਨੇ ਅੱਜ ਪਟਿਆਲਾ ਸ਼ਹਿਰ ਵਿਚੋਂ 1992 ਤੋਂ ਲਗਾਤਾਰ ਨਗਰ ਨਿਗਮ ਦੀਆਂ ਚੋਣਾਂ ਲੜ੍ਹ ਕੇ ਲੋਕ ਦੀ ਸੇਵਾ ਕਰਦੇ ਆ ਰਹੇ ਜੋਗਿੰਦਰ ਸਿੰਘ ਛਾਂਗਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਨੇ ਛਾਂਗਾ (ਵਡੇਰਾ ਪਰਿਵਾਰ ) ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਜੋਗਿੰਦਰ ਸਿੰਘ ਛਾਂਗਾ ਪਰਿਵਾਰ ਨਾਲ ਖੜੀ ਹੈ।
ਆਮ ਆਦਮੀ ਪਾਰਟੀ ਦੇ ਜਰਨਲ ਸਕੱਤਰ ਤੇ ਮੀਡੀਆ ਇੰਚਾਰਜ ਸ੍ਰ .ਬਲਤੇਜ ਸਿੰਘ ਪੰਨੂ ਨੇ ਅੱਜ ਪਟਿਆਲਾ ਸ਼ਹਿਰ ਵਿਚੋਂ 1992 ਤੋਂ ਲਗਾਤਾਰ ਨਗਰ ਨਿਗਮ ਦੀਆਂ ਚੋਣਾਂ ਲੜ੍ਹ ਕੇ ਲੋਕ ਦੀ ਸੇਵਾ ਕਰਦੇ ਆ ਰਹੇ ਜੋਗਿੰਦਰ ਸਿੰਘ ਛਾਂਗਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਨੇ ਛਾਂਗਾ (ਵਡੇਰਾ ਪਰਿਵਾਰ ) ਨਾਲ ਦੁੱਖ ਸਾਂਝਾ ਕੀਤਾ
ਸੀਨੀਅਰ ਕਾਂਗਰਸੀ ਆਗੂ ਰਮਨ ਪੰਨੂ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਮਾਮੀ ਸਰਦਾਰਨੀ ਰੁਪਿੰਦਰ ਕੌਰ ਕੈਲੇ, ਧਰਮ ਪਤਨੀ ਸਰਦਾਰ ਗੁਰਦੀਪ ਸਿੰਘ ਕੈਲੇ, ਦਾ ਅਚਾਨਕ ਦਿਹਾਂਤ ਹੋ ਗਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਕੈਂਡ ਦੇ ਮੈਂਬਰ ਜਗਦੇਵ ਸਿੰਘ ਪੰਨੂ ਦੇ ਪਿਤਾ ਸਰਦਾਰ ਮੁਖਤਿਆਰ ਸਿੰਘ ਪੰਨੂ ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਆਪਣੀ ਹਾਜ਼ਰੀ ਲਗਵਾਈ
ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਕੈਂਡ ਦੇ ਪ੍ਰਬੰਧਕ ਕਮੇਟੀ ਮੈਂਬਰ ਜਗਦੇਵ ਸਿੰਘ ਜੱਗਾ ਪੰਨੂ ਦੇ ਪਿਤਾ ਮੁਖਤਿਆਰ ਸਿੰਘ ਪੰਨੂ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਉਹਨਾਂ ਦੇ ਅਕਾਲ ਚਲਾਣਾ ਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਜਗਦੇਵ ਸਿੰਘ ਜੱਗਾ ਪੰਨੂ ਅਤੇ ਉਨਾਂ ਦੇ ਸਮੂਹ ਪਰਿਵਾਰ ਨਾਲ ਦੁੱਖ ਵਿਅਕਤ ਕੀਤਾ ਗਿਆ
ਕੇਂਦਰ ਸਰਕਾਰ ਨੇ ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਫੰਡ ਰੋਕਕੇ ਧਰੋਹ ਕਮਾਇਆ : ਸੌਂਦ
ਡਾ. ਅੰਬੇਡਕਰ ਦੇ ਭਾਰਤੀ ਸੰਵਿਧਾਨ ਵਿਚ ਸਿੱਖਾਂ ਨੂੰ ਦੂਜਿਆਂ ਦੀ ਤਰਾਂ ਸਭ ਹੱਕ ਹਕੂਕ ਹਾਸਲ ਹਨ