Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Pant

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਖਾਲਸਾ ਪੰਥ ਦੀ ਸਾਜਨਾ ਦਿਹਾੜੇ ਅਤੇ ਵਿਸਾਖੀ ਦੇ ਪਵਿੱਤਰ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ।

ਸੁਖਬੀਰ ਸਿੰਘ ਬਾਦਲ ਦਾ ਪੰਥ ਵਿਰੋਧੀ ਚਿਹਰਾ ਬੇਨਕਾਬ : ਵਰੁਣ ਕਾਂਸਲ

ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਦੁਨੀਆਂ ਵਿੱਚ ਜਿੱਥੇ ਹਰ ਧਰਮ ਵਿੱਚ ਬਹੁਤ ਵੱਡਾ ਸਤਿਕਾਰ ਰੱਖਦੇ ਹਨ ਉੱਥੇ ਹੀ ਸਿੱਖ ਕੋਮ ਦੀ ਸਰਵੋਤਮ ਅਦਾਲਤ ਹੈ ਜਿਸ ਦੇ ਫੈਸਲੇ ਨੂੰ ਕੋਈ ਸਿੱਖ ਨਹੀਂ ਮੋੜ ਸਕਦਾ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ  ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋ ਜਾਰੀ ਹੋਏ ਹੁਕਮਾਂ ਨੂੰ ਸਾਜ਼ਿਸ਼ ਕਰਾਰ ਦੇਣਾ ਸ੍ਰੀ ਅਕਾਲ ਤਖ਼ਤ ਦੀ ਮਾਣ ਮਰਿਆਦਾ ਨੂੰ ਬਹੁਤ ਵੱਡੀ ਢਾਹ ਲਗਾਉਣਾ ਹੈ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ ਭਲਕੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਦੇ ਆਗੂਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਆਰੰਭ ਹੋਵੇਗੀ। 

ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿੱਚ ਕਾਰਵਾਈ ਨਾ ਹੋਣ 'ਤੇ ਸਮੁੱਚੀ ਸੰਗਤ ਨਾਰਾਜ਼ ਹੈ: ਭਗਵੰਤ ਮਾਨ

ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮੁੱਖ ਮੰਤਰੀ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਣ ਮਰਯਾਦਾ ਅਤੇ ਰੁਤਬੇ ਦੇ ਖਿਲਾਫ ਕੀਤੀ ਗਈ ਟਿੱਪਣੀ ਦਾ ਸੰਗਤਾਂ ਨੇ ਬਹੁਤ ਬੁਰਾ ਮਨਾਇਆ ਹੈ

ਖਾਲਸਾ ਪੰਥ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 302ਵਾਂ ਜਨਮ ਦਿਹਾੜਾ ਮਨਾਇਆ 

ਇਤਿਹਾਸਿਕ ਕਿਲ੍ਹਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੰਘਪੁਰ, ਹੁਸ਼ਿਆਰਪੁਰ ਵਿਖ਼ੇ ਹੋਇਆ ਸੂਬਾ ਪੱਧਰੀ ਸਮਾਗਮ 

ਗੁਰਪੰਤ ਪੰਨੂ ਵਰਗੇ ਅਨਪੜ੍ਹ, ਗਵਾਰ, ਗੱਦਾਰ ਤੇ ਅਖੌਤੀ ਲੋਕ ਡਾ.ਭੀਮ ਰਾਉ ਅੰਬੇਡਕਰ ਜੀ ਤੋਂ ਜਾਣੂ ਨਹੀਂ ਹਨ : ਬੇਗਮਪੁਰਾ ਟਾਈਗਰ ਫੋਰਸ

ਦੇਸ਼ ਵਾਸੀ ਪੰਨੂ ਵਰਗੇ ਸ਼ਰਾਰਤੀ ਅਨਸਰਾਂ ਦੀਆਂ ਗੱਲਾਂ ਵਿੱਚ ਆ ਕੇ ਆਪਸ ਵਿੱਚ ਫੁੱਟ ਨਾ ਪਾਉਣ : ਬੰਟੀ, ਕਲੋਤਾ 

ਬਾਦਲ ਦਲ ਨੇ ਤਖ਼ਤ ਸਾਹਿਬਾਨ ਅਤੇ ਪੰਥਕ ਪਦਵੀਆਂ ਦਾ ਵੀ ਨਿਰਾਦਰ ਕੀਤਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮੌਜੂਦਾ ਕੌਮੀ ਤਰਾਸਦੀ ਦੇ ਵਕਤ ਦਮਦਮੀ ਟਕਸਾਲ ਨੂੰ ਕੌਮ ਦੀ ਅਗਵਾਈ ਵਾਲੀ ਇਤਿਹਾਸਕ ਰਵਾਇਤ ਦੁਹਰਾਉਣ ਦੀ ਜ਼ਰੂਰਤ ਹੈ

ਭਾਈ ਗੜਗੱਜ ਨੇ ਪੰਥ ਦੀ ਗੈਰ ਹਾਜ਼ਰੀ ਵਿਚ ਜ਼ਿੰਮਵਾਰੀ ਸਵੀਕਾਰ ਕਰਕੇ ਖ਼ੁਦ ਨੂੰ ਪਹਿਲੇ ਦਿਨ ਹੀ ਦਾਗੀ ਬਣਾ ਲਿਆ : ਮੰਡ

ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਜਬਰੀ ਸੇਵਾ-ਮੁਕਤ ਕਰਨ ਦੇ ਸ਼੍ਰੋਮਣੀ ਕਮੇਟੀ ਦੇ ਆਪਹੁਦਰੇ ਅਤੇ ਗੈਰ-ਸਿਧਾਂਤਿਕ ਫੈਸਲੇ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਗੈਰ ਸਿਧਾਂਤਕ ਤਾਜਪੋਸ਼ੀ ਦਾ ਦਲ ਖ਼ਾਲਸਾ ਨੇ ਸਖ਼ਤ ਨੋਟਿਸ ਲੈੰਦਿਆਂ ਐਲਾਨ ਕੀਤਾ

ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ 

ਅਸਤੀਫਿਆਂ ਨੂੰ ਲਮਕਾਉਣ ਅਤੇ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਲਈ ਐਸਜੀਪੀਸੀ ਪ੍ਰਧਾਨ ਨੇ ਪੰਥਕ ਘਾਣ ਕਰਵਾਇਆ

ਸੁਖਬੀਰ ਧੜੇ ਨੇ ਆਪਣੀ ਸਾਜਿਸ਼ ਨੂੰ ਨੇਪਰੇ ਚਾੜ੍ਹਿਆ, ਐਸਜੀਪੀਸੀ ਪ੍ਰਧਾਨ ਇਸ ਸਾਜਿਸ਼ ਨੂੰ ਪੂਰਾ ਕਰਵਾਉਣ ਲਈ ਜਿੰਮੇਵਾਰ

ਪੰਥ ਰਤਨ ਜਥੇਦਾਰ ਟੌਹੜਾ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਜਥੇਦਾਰ ਟੌਹੜਾ ਨੇ ਹਮੇਸ਼ਾ ਸਿੱਖ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ- ਐਡਵੋਕੇਟ ਧਾਮੀ

ਗੀਤਕਾਰ ਮੱਟ ਸ਼ੇਰੋਂ ਵਾਲਾ ਨੇ ਖਾਲਸਾ ਪੰਥ ਤੋਂ ਮੰਗੀ ਮੁਆਫੀ

ਸੁਨਾਮ ਇਲਾਕੇ ਨਾਲ ਸਬੰਧ ਰੱਖਦੇ ਗੀਤਕਾਰ ਰਣਜੀਤ ਮੱਟ ਸ਼ੇਰੋਂ ਵਾਲਾ ਵੱਲੋਂ ਸੋਸ਼ਲ ਮੀਡੀਆ 'ਤੇ ਚਮਤਕਾਰ ਨਾਂ ਦੀ ਪੋਸਟ ਪਾਈ ਗਈ ਸੀ,

ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਗੁਰਮਤਿ ਉਪਰਾਲਿਆਂ ਲਈ ਸ੍ਰੋਮਣੀ ਕਮੇਟੀ ਨੂੰ ਸੰਗਤ ਤੋਂ ਮਿਲ ਰਿਹਾ ਸਹਿਯੋਗ : ਜਥੇਦਾਰ ਜਰਨੈਲ ਸਿੰਘ ਕਰਤਾਰਪੁਰ

ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਵਿਸਾਖੀ (Baisakhi) ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਖਾਲਸਾ ਪੰਥ’ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਪ੍ਰਤੀਕ ਹੈ।
ਵਿਸਾਖੀ ਸਬੰਧੀ ਇੱਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹੋਏ ਇਹਨਾਂ ਰਵਾਇਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।