Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

PaperLeak

ਪੇਪਰ ਲੀਕ ਮਾਮਲੇ ਨੂੰ ਨਕਲ ਦਾ ਮਾਮਲਾ ਬਣਾ ਕੇ ਸਰਕਾਰ ਲੋਕਾਂ ਨੂੰ ਕਰ ਰਹੀ ਗੁੰਮਰਾਹ : ਪੀ.ਐਸ.ਯੂ.

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਮੈਡੀਕਲ ਐਂਡ ਹੈਲਥ ਸਾਇੰਸਜ਼ ਦੇ ਮੁੱਖ ਗੇਟ ਸਾਹਮਣੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਦਿਨ ਰਾਤ ਦੇ ਪੱਕੇ ਮੋਰਚੇ ਦੌਰਾਨ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

 ਪੀ.ਐਸ.ਯੂ. ਵੱਲੋਂ ਲੀਕ ਹੋਇਆ ਪੇਪਰ ਤੁਰੰਤ ਰੱਦ ਕਰਨ ਦੀ ਮੰਗ  
 
 

ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ

ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਪੰਜਾਬ ਵਿੱਚ ਹੋਏ ਪੇਪਰ ਲੀਕ ਦੇ ਮਾਮਲਿਆਂ ਅਤੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੀ ਗਈ ਬਰਬਰਤਾ ਦੇ ਖ਼ਿਲਾਫ਼ ਸੰਸਦ ਭਵਨ ਪ੍ਰਦਰਸ਼ਨ ਕੀਤਾ ਗਿਆ।

ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਅਸਤੀਫਾ ਦੇਣ : ਪ੍ਰਧਾਨ ਕਾਂਗਰਸ

ਸੈਂਕੜਿਆਂ ਕਾਂਗਰਸੀ ਵਰਕਰਾਂ ਨੇ ਵਾਰ-ਵਾਰ ਹੋ ਰਹੇ ਪੇਪਰ ਲੀਕ ਅਤੇ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਪੁਲਿਸ ਵੱਲੋਂ ਕੀਤੀ ਗਈ ਦਰਿੰਦਗੀ ਦੇ ਵਿਰੋਧ ਵਿੱਚ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।

NEET ਪੇਪਰ ਲੀਕ ਮਾਮਲਾ : ਸੀਬੀਆਈ ਨੂੰ ਮਿਲੇ ਛੱਪੜ ’ਚੋਂ ਮੋਬਾਇਲ; ਇਕ ਹੋਰ ਦੋਸ਼ੀ ਕੀਤਾ ਗ੍ਰਿਫ਼ਤਾਰ

ਸੀਬੀਆਈ ਨੇ ਅੱਜ NEET ਪੇਪਰ ਲੀਕ ਮਾਮਲੇ ਵਿੱਚ ਧਨਬਾਦ ਤੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਪਵਨ ਵਜੋਂ ਹੋਈ ਹੈ। ਗ੍ਰਿਫ਼ਤਾਰ ਵਿਅਕਤੀ ਪੇਸ਼ੇ ਵਜੋਂ ਡਰਾਇਵਰ ਦਸਿਆ ਜਾ ਰਿਹਾ ਹੈ ਅਤੇ ਸੀਬੀਆਈ ਦੀ ਟੀਮ ਨੇ ਇਸ ਨੂੰ ਕੰਬਾਇੰਡ ਬਿਲਡਿੰਗ ਦੇ ਲਾਗਿਓਂ ਗ੍ਰਿਫ਼ਤਾਰ ਕੀਤਾ ਹੈ।