ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਦਾ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ।
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਾ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਵਿਖੇ ਰਾਸ਼ਟਰੀ ਸਹੁੰ ਚੁੱਕ ਸਮਾਗਮ ਰਾਜਯੋਗ ਐਜੁਕੇਸ਼ਨ ਐਂਡ ਰਿਸਰਚ ਫਾਊਂਡੇਸ਼ਨ ਦੇ ਮੈਡੀਕਲ ਵਿੰਗ ਵੱਲੋਂ ਬ੍ਰਹਮਾ ਕੁਮਾਰੀਜ਼ ਸੈਂਟਰ, ਪਾਤੜਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।