ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ "ਸਰਬੱਤ ਦਾ ਭਲਾ ਇਕੱਤਰਤਾ" ਸਮਾਗਮ ਕਰਵਾਇਆ ਗਿਆ।
'ਹਿੰਦੂ ਰਾਸ਼ਟਰ' ਅਤੇ 'ਖਾਲਿਸਤਾਨ' ਨੂੰ ਖਾਰਿਜ ਕਰਦਿਆਂ 'ਜੁਗ ਜੁਗ ਜੀਵੇ ਮੇਰਾ ਹਿੰਦੁਸਤਾਨ' ਦੇ ਨਾਅਰੇ ਲਾਏ
ਕੈਬੀਨੇਟ ਮੰਤਰੀ ਨੇ ਅਧਿਕਾਰੀਆਂ ਨਾਲ ਕੀਤੀ ਇਸਰਾਨਾ ਵਿਧਾਨਸਭਾ ਖੇਤਰ ਦੇ ਵਿਕਾਸ ਕੰਮਾਂ ਦੀ ਸਮੀਖਿਆ ਮੀਟਿੰਗ
ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਸਫਾਇਆ ਕਰਨ ਦਾ ਅਹਿਦ ਦੁਹਰਾਇਆ