Sunday, May 19, 2024

ParamilitaryForce

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ

ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਏਗੀ ਪੰਜਾਬ ਪੁਲਿਸ

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 15 ਜਨਵਰੀ ਤੋਂ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 15/01/2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, 

ਪੈਰਾ ਮਿਲਟਰੀ ਫੋਰਸਿਸ ਲਈ ਮੁਫਤ ਲਿਖਤੀ ਪੇਪਰ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਕੈਂਪ ਦਾ ਆਯੋਜਨ

ਸ. ਹਰਮੇਲ ਸਿੰਘ ਕੈਂਪ ਇੰਚਾਰਜ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾ ਲਈ ਕੱਢੀਆ 75768 ਪੋਸਟਾ ਬੀ.ਐਸ.ਐਫ., ਸੀ.ਆਈ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਅਸਾਮ ਰਾਈਫਲਜ (ਏ ਆਰ ) ਆਦਿ ਦੀ ਲਿਖਤੀ ਪੇਪਰ ਅਤੇ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ ।