Saturday, December 20, 2025

Paris

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2834 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ।

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਸੂਬੇ ਅੰਦਰ ਹੋ ਰਹੀਆਂ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਡੀਜੀਪੀ ਗੌਰਵ ਯਾਦਵ ਵੱਲੋਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਉਮੀਦਵਾਰ ਐਲਾਨੇ 

ਸੰਮਤੀ ਚੋਣਾਂ ਚ, ਲੋਕਾਂ ਦੀ ਪਹਿਲੀ ਪਸੰਦ ਬਣੇਗਾ ਅਕਾਲੀ ਦਲ : ਵਿਨਰਜੀਤ ਗੋਲਡੀ 

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ, ਮੋਹਾਲੀ ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਉਂਸੀਪਲ ਕਾਰਪੋਰੇਸ਼ਨ, ਮੋਹਾਲੀ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਇਨ੍ਹਾਂ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਬਣਾਈ ਨੀਤੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਲਈ ਬਕਾਏ ਦੀ ਭੁਗਤਾਨ ਨੂੰ ਵੀ ਦਿੱਤੀ ਪ੍ਰਵਾਨਗੀ

ਪੰਜਾਬ 'ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ 'ਚ ਵੱਡੀ ਗਿਰਾਵਟ ਦਰਜ

ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ‘ਚ 16 ਫ਼ੀਸਦੀ ਕਮੀ ਆਈ, ਜੋ ਕਿ ਗੁਆਂਢੀ ਰਾਜ ਨਾਲੋਂ ਦੁੱਗਣੀ: ਗੁਰਮੀਤ ਸਿੰਘ ਖੁੱਡੀਆਂ

ਭਾਰਤ ਵਿਕਾਸ ਪ੍ਰੀਸ਼ਦ ਨੇ ਸਾਈਬਰ ਕ੍ਰਾਈਮ ਸਬੰਧੀ ਕਰਵਾਇਆ ਸੈਮੀਨਾਰ

ਠੱਗੀ ਤੋਂ ਬਚਾਅ ਬਾਰੇ ਕੀਤਾ ਜਾਗਰੂਕ 

ਭਾਰਤੀ ਹਾਕੀ ਖਿਡਾਰੀ ਸੁਮਿਤ ਦਾ ਸੋਨੀਪਤ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਮਰਦ ਹਾਕੀ ਟੀਮ ਦੇ ਮੈਂਬਰ ਸੁਮਿਤ ਦਾ ਬੀਤੇ ਦਿਨ ਸੋਨੀਪਤ ਦੇ ਕੁਰਦ-ਇਬਰਾਹਿਮਪੁਰ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ।

ਪੇਰਿਸ ਓਲੰਪਿਕ 2024 - ਭਾਰਤ ਤੋਂ 115 ਖਿਡਾਰੀਆਂ ਲੈ ਰਹੇ ਹਿੱਸਾ, 25 ਖਿਡਾਰੀ ਸਿਰਫ ਹਰਿਆਣਾ ਦੇ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਸਾਰੇ ਖਿਡਾਰੀਆਂ ਨੂੰ ਦਿੱਤੀ ਵਧਾਈ

ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ

ਦੋ ਅਤੇ 32 ਬੋਰ ਦੇ ਪਿਸਤੌਲਾਂ ਸਮੇਤ 16 ਜਿੰਦਾ ਅਤੇ 1 ਖਾਲੀ ਕਾਰਤੂਸ ਦੇ ਨਾਲ ਨਾਲ ਅਪਰਾਧ ਵਿੱਚ ਵਰਤੀ ਗਈ ਸਕੂਟੀ ਬਰਾਮਦ

ਪੈਰਿਸ ਵਿਸ਼ਵ ਕੱਪ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਫ਼ਰਾਂਸ ਦੇ ਪੈਰਿਸ ਵਿਖੇ ਚੱਲ ਰਹੇ 'ਪੈਰਿਸ ਵਿਸ਼ਵ ਕੱਪ ਸਟੇਜ-4' ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਤੋਂ ਕੋਚ ਸੁਰਿੰਦਰ ਰੰਧਾਵਾ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਉਨ੍ਹਾਂ ਦੀ ਸ਼ਾਗਿਰਦ ਖਿਡਾਰੀ ਪਰਨੀਤ ਕੌਰ ਸ਼ਾਮਿਲ ਸੀ। ਇਸ ਟੀਮ ਨੇ ਫ਼ਾਈਨਲ ਵਿੱਚ ਮੈਕਸੀਕੋ ਨੂੰ 234-233 ਅੰਕਾਂ ਨਾਲ਼  ਹਰਾ ਕੇ ਇਹ ਜਿੱਤ ਪ੍ਰਾਪਤ ਕੀਤੀ। 

ਜੋ ਸ਼ਖਸ ਅਕਸ਼ੇ ਕੁਮਾਰ ਦੇ ਮੂੰਹ ‘ਤੇ ਥੱਪੜ ਮਾਰੇਗਾ 10 ਲੱਖ ਦਾ ਦਿੱਤਾ ਜਾਵੇਗਾ ਇਨਾਮ- ਕੌਮੀ ਹਿੰਦੂ ਪਰਿਸ਼ਦ ਜਥੇਬੰਦੀ