Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Parliament

80ਵਾਂ ਆ਼ਜਾਦੀ ਦਿਹਾੜਾ: ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੂੰ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼।

 

 

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ।

ਸੰਸਦ ਮੈਂਬਰਾਂ ਦਾ ਮੁੜ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਬੋਲਦਿਆਂ, ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਇੱਕ ਪੱਕਾ ਅਤੇ ਆਦਤਨ ਝੂਠਾ ਵਿਅਕਤੀ ਕਰਾਰ ਦਿੱਤਾ ਹੈ, ਜਿਹੜੇ ਇਨਕਾਰ, ਧੋਖੇ ਅਤੇ ਝੂਠ 'ਤੇ ਟਿੱਕੇ ਹੋਏ ਹਨ।

ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ

ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਪੰਜਾਬ ਵਿੱਚ ਹੋਏ ਪੇਪਰ ਲੀਕ ਦੇ ਮਾਮਲਿਆਂ ਅਤੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੀ ਗਈ ਬਰਬਰਤਾ ਦੇ ਖ਼ਿਲਾਫ਼ ਸੰਸਦ ਭਵਨ ਪ੍ਰਦਰਸ਼ਨ ਕੀਤਾ ਗਿਆ।

ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ ਵਿੱਚ ਲਿਆ ਹਿੱਸਾ

ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿਖੇ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ, ਗੁਰਕਮਲ ਸਿੰਘ, ਸਿਮਰਨਜੋਤ ਸਿੰਘ ਅਤੇ ਹਰਜਿੰਦਰ ਸਿੰਘ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ ਵਿਖੇ ਹੋਏ ਐਮ.ਯੂ.ਐਨ ਐਂਡ ਯੂਥ ਪਾਰਲੀਮੈਂਟ ਵਿੱਚ ਹਿੱਸਾ ਲਿਆ,

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਬੀ.ਬੀ.ਐਮ.ਬੀ. ਤੇ ਮਗਨਰੇਗਾ ਮਾਮਲਿਆਂ ਸਬੰਧੀ ਕਰਵਾਏ ਵਿਸ਼ੇਸ਼ ਵਿਧਾਨ ਸਭਾ ਸ਼ੈਸ਼ਨ

ਸੰਸਦ ਭਾਈ ਅਮ੍ਰਿੰਤਪਾਲ ਸਿੰਘ ਦੇ ਮਾਤਾ ਪਿਤਾ ਦਾ ਮਾਜਰੀ ਵਿਖੇ ਸਨਮਾਨ 

ਸਥਾਨਕ ਕਸਬੇ ਦੇ ਬਲਾਕ ਚੌਂਕ ਵਿਖੇ ਸਥਿਤ ਗੁਰਦੁਆਰਾ ਗੜੀ ਭੋਰਖਾ ਸਾਹਿਬ ਵਿਖੇ ਸੰਸਦ ਭਾਈ ਅਮ੍ਰਿੰਤਪਾਲ ਸਿੰਘ ਦੇ ਮਾਤਾ ਪਿਤਾ ਦਾ ਵਿਸ਼ੇਸ਼ ਤੌਰ ਤੇ ਪਹੁੰਚਣ ਤੇ ਸਨਮਾਨਿਤ ਕੀਤਾ ਗਿਆ।

ਮੀਤ ਹੇਅਰ ਨੇ ਸੰਸਦ ਵਿੱਚ ਦਵਾਈਆਂ ਦੀ ਵੱਧ ਕੀਮਤਾਂ ਦਾ ਮੁੱਦਾ ਚੁੱਕਿਆ

ਇਕ ਸਮਾਨ ਕੈਮੀਕਲ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਦੀ ਹੱਦ ਤੈਅ ਕੀਤੀ ਜਾਵੇ: ਮੀਤ ਹੇਅਰ

ਮੀਤ ਹੇਅਰ ਨੇ ਸੰਸਦ ਚ ਆਪ੍ਰੇਸ਼ਨ ਸੰਧੂਰ ਉੱਤੇ ਬਹਿਸ ਦੌਰਾਨ ਫੇਲ੍ਹ ਵਿਦੇਸ਼ ਨੀਤੀ ਦਾ ਮੁੱਦਾ ਚੁੱਕਿਆ

ਕੇਂਦਰ ਸਰਕਾਰ ਨੇ ਖੁਫੀਆ ਤੰਤਰ ਦੀ ਲਾਪਰਵਾਹੀ ਲਈ ਜ਼ਿੰਮੇਵਾਰੀ ਤੱਕ ਨਾ ਕਬੂਲੀ: ਮੀਤ ਹੇਅਰ

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

ਰੂਸ ਆਰਮੀ ਵਿੱਚ ਭਰਤੀ ਹੋਏ 12 ਭਾਰਤੀ ਅਜੇ ਵੀ ਲਾਪਤਾ

ਆਰਜੀਐਨਯੂਐੱਲ ਨੇ 'ਇੱਕ ਰਾਸ਼ਟਰ, ਇੱਕ ਚੋਣ' ’ਤੇ ਸੰਸਦੀ ਕਮੇਟੀ ਨੂੰ ਰਾਏ ਸੌਂਪੀ, ਲੋਕਤੰਤਰ ਅਤੇ ਸਮਾਜਿਕ ਚਿੰਤਾਵਾਂ ਉਭਾਰੀਆਂ

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾ (ਆਰਜੀਐਨਯੂਐੱਲ), ਪੰਜਾਬ ਨੇ ‘ਇੱਕ ਰਾਸ਼ਟਰ, ਇੱਕ ਚੋਣ (ਓਐਨਓਈ)’ ਮਸਲੇ 'ਤੇ ਆਪਣੀ ਰਾਏ ਸਾਂਝੀ ਸੰਸਦੀ ਕਮੇਟੀ ਨੂੰ ਦਿੱਤੀ ਹੈ।

ਸੰਯੁਕਤ ਸੰਸਦੀ ਕਮੇਟੀ ਨੇ ਵਨ ਨੇਸ਼ਨ, ਵਨ ਇਲੈਕਸ਼ਨ ਵਿਸ਼ਾ 'ਤੇ ਪ੍ਰਤਿਸ਼ਠਤ ਨਾਗਰਿਕਾਂ ਦੇ ਨਾਲ ਕੀਤਾ ਵਿਚਾਰ-ਵਟਾਂਦਰਾਂ

ਵਨ ਨੇਸ਼ਨ, ਵਨ ਇਲੈਕਸ਼ਨ ਵਿਸ਼ਾ ਵਿਚਾਰ ਮੰਥਨ ਲਈ ਸੰਯੁਕਤ ਸੰਸਦੀ ਕਮੇਟੀ ਵੱਲੋਂ ਅਧਿਐਨ ਦੌਰੇ ਦੌਰਾਨ ਅੱਜ ਨਿਯੂ ਚੰਡੀਗੜ੍ਹ ਵਿੱਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਬੁੱਧ ਨਾਗਰਿਕਾਂ ਦੇ ਨਾਲ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ।

ਵਿਦਿਆਰਥੀ ਸੰਸਦ ਲੋਕਤੰਤਰ ਪ੍ਰਤੀ ਵਿਸ਼ਵਾਸ ਦਾ ਮਜ਼ਬੂਤ ​​ਸਾਧਨ : ਅਮਿਤ ਡੋਗਰਾ

ਸੁਨਾਮ ਵਿਖੇ ਵਿਦਿਆਰਥੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ।

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ

ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਹਾਕੀ ਦੇ ਮੱਕਾ ਪਿੰਡ ਸੰਸਾਰਪੁਰ ਦਾ ਮੁੱਦਾ ਚੁੱਕਿਆ

ਫੌਜ ਤੋਂ ਐਨ.ਓ.ਸੀ. ਨਾ ਮਿਲਣ ਕਾਰਨ ਐਸਟੋਟਰਫ ਤੋਂ ਹਾਲੇ ਵੀ ਸੱਖਣਾ ਹੈ ਸੰਸਾਰਪੁਰ

ਸਰਕਾਰ ਨਾਮ ਦੀ ਕੋਈ ਚੀਜ ਨਾ ਹੋਣ ਕਰਕੇ ਪੰਜਾਬ ਜੰਗਲ ਰਾਜ ਬਣਿਆ ਹੋਇਆ : ਭਾਈ ਗੁਰਵਤਨ ਸਿੰਘ

ਸ੍ਰੋਮਣੀ ਕਮੇਟੀ ਤੇ ਕਾਬਜ ਬਾਦਲਕਿਆਂ ਨੇ ਜੋ 328 ਪਾਵਨ ਸਰੂਪ ਚੋਰੀ ਵੇਚ ਦਿੱਤੇ ਹਨ। 

ਵਿੱਤ ਮੰਤਰੀ ਸੀਤਾਰਮਨ ਨੇ ਸੰਸਦ ਦਾ ਮਾਨਸੂਨ ਸੈਸ਼ਨ ਲੋਕ ਸਭਾ ‘ਚ ਕੀਤਾ ਪੇਸ਼

ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਬਹਿਸ ਜਾਰੀ ਹੈ।

ਨਰਿੰਦਰ ਮੋਦੀ ਤੀਜੀ ਵਾਰ ਸੰਸਦੀ ਦਲ ਦੇ ਨੇਤਾ ਚੁਣੇ ਗਏ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਸੰਸਦੀ ਦਲ ਦਾ ਨੇਤਾ ਚੁਣਿਆ ਗਿਆ।