ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾ (ਆਰਜੀਐਨਯੂਐੱਲ), ਪੰਜਾਬ ਨੇ ‘ਇੱਕ ਰਾਸ਼ਟਰ, ਇੱਕ ਚੋਣ (ਓਐਨਓਈ)’ ਮਸਲੇ 'ਤੇ ਆਪਣੀ ਰਾਏ ਸਾਂਝੀ ਸੰਸਦੀ ਕਮੇਟੀ ਨੂੰ ਦਿੱਤੀ ਹੈ।
ਵਨ ਨੇਸ਼ਨ, ਵਨ ਇਲੈਕਸ਼ਨ ਵਿਸ਼ਾ ਵਿਚਾਰ ਮੰਥਨ ਲਈ ਸੰਯੁਕਤ ਸੰਸਦੀ ਕਮੇਟੀ ਵੱਲੋਂ ਅਧਿਐਨ ਦੌਰੇ ਦੌਰਾਨ ਅੱਜ ਨਿਯੂ ਚੰਡੀਗੜ੍ਹ ਵਿੱਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਬੁੱਧ ਨਾਗਰਿਕਾਂ ਦੇ ਨਾਲ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ।