ਅੱਜ ਰਾਮ ਭਵਨ, ਖਰੜ ਵਿਖੇ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦੀ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਨੂੰ ਸਲਾਮ ਕਰਦਿਆਂ ਉਨ੍ਹਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਵਿਸ਼ੇਸ਼ ਇਨਸੈਂਟਿਵ ਦੇ ਕੇ ਸਨਮਾਨਿਤ ਕੀਤਾ ਗਿਆ।