ਕਿਹਾ ਸਰਕਾਰ ਨੇ ਗੰਭੀਰਤਾ ਨਾਲ ਨਹੀਂ ਸਮਝਿਆ ਮੁੱਦਾ
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਤੀ ਕੀਤੀਆਂ ਬੇਲੋੜੀਆਂ ਟਿੱਪਣੀਆਂ