Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Participate

ਨਰੇਗਾ ਮਜ਼ਦੂਰ 1 ਸਤੰਬਰ ਦੀ ਦਿੱਲੀ ਰੈਲੀ ਵਿੱਚ ਸ਼ਾਮਿਲ ਹੋਣਗੇ : ਕੰਮੇਆਣਾ

ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਜ਼ਿਲ੍ਹਾ ਫਰੀਦਕੋਟ ਦੇ ਨਰੇਗਾ ਮਜ਼ਦੂਰ ਦੇ ਆਗੂਆਂ ਦੀ ਇੱਕ ਮੀਟਿੰਗ ਕਾਮਰੇਡ ਵੀਰ ਸਿੰਘ ਕੰਮੇਆਣਾ ਜ਼ਿਲ੍ਹਾ ਪ੍ਰਧਾਨ ਨਰੇਗਾ ਮਜ਼ਦੂਰ ਯੂਨੀਅਨ ਦੀ ਪ੍ਰਧਾਨਗੀ ਹੇਠ ਹੋਈ।

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਉਲੀਕੇ ਗਏ 15 ਅਗਸਤ ਵਾਲੇ ਪ੍ਰੋਗਰਾਮ ਵਿੱਚ ਹੋਵਾਂਗੇ ਸ਼ਾਮਲ : ਗਿਆਨੀ ਹਰਪ੍ਰੀਤ ਸਿੰਘ

ਅੱਜ ਸ਼ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਨੂੰ ਅਰਦਾਸ ਦਿਵਸ ਵਜੋਂ ਮਨਾਇਆ ਗਿਆ।

10 ਅਗਸਤ ਨੂੰ ਡੀ.ਸੀ. ਦਫ਼ਤਰ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ ਬੀਕੇਯੂ ਏਕਤਾ (ਉਗਰਾਹਾਂ)

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇੱਕ ਅਹਿਮ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ 10 ਅਗਸਤ ਨੂੰ “ਭਾਰਤ ਛੱਡੋ ਅੰਦੋਲਨ” ਦੇ ਤਹਿਤ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਮਾਰੂ ਨੀਤੀਆਂ ਖ਼ਿਲਾਫ਼ ਦਿੱਤੇ ਗਏ ਸੰਘਰਸ਼ ਦੇ ਸੱਦੇ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। 

ਚੰਡੀਗੜ੍ਹ ਵਿਚ 7 ਨੂੰ ਹੋ ਰੈਲੀ ਵਿਚ ਪੈਨਸ਼ਨਰਜ਼ ਵੱਧ ਚੜ੍ਹ ਕੇ ਭਾਗ ਲੈਣਗੇ

ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮੀਟਿੰਗ ਗੁਰਦੁਆਰਾ ਸਾਹਿਬ ਅਕਾਲੀ ਦਫ਼ਤਰ ਖਰੜ ਵਿਖੇ ਸ੍ਰੀ ਜੁਗਿੰਦਰ ਸਿੰਘ ਮਾਨ ਖੇੜੀ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਸੂਬਾ ਸਰਕਾਰ ਦੇ ਖਿਲਾਫ 7 ਅਗਸਤ ਨੂੰ ਮੁਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।

ਲਾਇਨਜ਼ ਕਲੱਬ ਖਰੜ ਸਿਟੀ ਵਲੋਂ ‘ਚਾਨਣ 2026’ ਸਮਾਗਮ ਵਿਚ ਭਾਗ ਲਿਆ

ਲਾਇਨਜ਼ ਡਿਸਟ੍ਰਿਕਟ-321 ਐਫ ਤਹਿਤ ਆਉਣ ਵਾਲੇ ਕਲੱਬਾਂ ਨੂੰ ਨਵੇਂ ਵਰੇ ਦੀ ਸ਼ੁਰੂਆਤ ਤੇ ਲਾਇਨਜ਼ ਦੇ ਕੰਮਕਾਰਾਂ ਸਬੰਧੀ ਜਾਣਕਾਰੀ ਦੇਣ ਲਈ  ਰੀਜ਼ਨ 13 ਅਤੇ 14 ਤਹਿਤ ਆਉਣ ਵਾਲੇ ਲਾਇਨਜ਼ ਕਲੱਬਜ਼ਾਂ ਦੇ ਪ੍ਰਧਾਨ, ਸਕੱਤਰ,ਖਚਾਨਚੀ ਅਤੇ ਪੀ.ਆਰ.ਓ. ਦੀ ਟੇ੍ਰਨਿੰਗ ‘ਚਾਨਣ 2026’ ਦੇ ਬੈਨਰ ਥੱਲੇ ਸਕੂਲÇਲੰਗ ਰੀਜ਼ਲ ਚੇਅਰਮੈਨ ਅਮਨਦੀਪ ਸਿੰਘ ਤੇ ਲਾਈਨ ਸਤੀਸ਼ ਭਾਸਕਰ ਦੀ ਰਹਿਨੁਮਾਈ ਹੇਠ ਕਰਵਾਈ ਗਈ।

ਦੇਸ਼ ਬਚਾਓ ਮੋਰਚੇ ਵੱਲੋਂ ਕੀਤੀ ਜਾ ਰਹੀ,ਦਿੱਲੀ ਕਿਸਾਨ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ

 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਮੋਰਿੰਡਾ ਦੀ ਇੱਕ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਪ੍ਰਧਾਨਗੀ ਵਿੱਚ ਪਿੰਡ ਬੂਰ ਮਾਜਰਾ ਵਿੱਚ ਹੋਈ।

ਪਟਿਆਲਾ ਦੇ ਸਾਰੇ ਸਕੂਲ ‘ਮਿਸ਼ਨ ਹਰਿਆਲੀ–2026’ ਵਿੱਚ ਭਾਗ ਲੈਣਗੇ : ਭੁਪਿੰਦਰ ਸਿੰਘ

ਵਾਤਾਵਰਨ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਆਪਣਾ ਪੰਜਾਬ ਫ਼ਾਊਂਡੇਸ਼ਨ ਅਤੇ ਫ਼ੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਨੇ ‘ਮਿਸ਼ਨ ਹਰਿਆਲੀ–2026’ ਦੀ ਸ਼ੁਰੂਆਤ ਕੀਤੀ ਹੈ।

ਮਹਾਂਰਾਸਟਰ ਵਿਚ ਹੋ ਰਹੀ ਕਿਸਾਨ ਕਨਵੈਂਨਸਨ 'ਚ ਸਾਮਲ ਹੋਣ ਲਈ ਜਥਾ ਰਵਾਨਾ

ਮਹਾਰਾਸ਼ਟਰ ਦੇ ਸੂਬੇ ਨਾਲ ਸਬੰਧਤ ਕੁਝ ਪ੍ਰਮੁੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਇੰਡੀਅਨ ਫਰਮਰਜ਼ ਐਸੋਸੀਏਸ਼ਨ ਦੇ ਕੋਮੀ ਪ੍ਰਧਾਨ ਸ੍ਰ ਸਤਨਾਮ ਸਿੰਘ ਬਹਿਰੂ ਅਤੇ ਪੰਜਾਬ ਦੇ ਜਰਨਲ ਸਕੱਤਰ ਗੁਰਮੇਲ ਸਿੰਘ ਬੋਸਰ ਅੱਜ ਇੱਕ ਹਫ਼ਤੇ ਲਈ ਮਹਾਰਾਸ਼ਟਰ ਵਿਚ ਹੋ ਰਹੀ ਕਿਸਾਨ ਮਸਲਿਆਂ ਤੇ ਕੋਮੀ ਕਨਵੈਨਸ਼ਨ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋ ਗਏ

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਵੱਲੋਂ ਅੱਜ ਸੂਬਾ ਪੱਧਰੀ ਕਨਵੈਨਸ਼ਨ ’ਚ ਸ਼ਮੂਲੀਅਤ ਕਰਨ ਦਾ ਫੈਸਲਾ

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖਿਲਾਫ ਆਪਣੇ ਰੋਸ ਅਤੇ ਗੁੱਸੇ ਦਾ ਪ੍ਰਗਟਾਵਾ ਕਰਨ ਲਈ ਅਤੇ ਅਗਲੇ ਐਕਸ਼ਨ ਪ੍ਰੋਗਰਾਮ ਉਲੀਕਣ ਲਈ 17 ਮਈ ਦਿਨ ਐਤਵਾਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ।

ਖੂਨਦਾਨ ਕੈਂਪ ਦੌਰਾਨ 65 ਯੁਨਿਟ ਖੂਨ ਇਕੱਤਰ ਨੌਜਵਾਨਾਂ ਨੂੰ ਅੱਗੇ ਹੋ ਕੇ ਸਮਾਜ ਸੇਵੀ ਕਾਰਜਾਂ ਚ ਭਾਗ ਲੈਣ ਦੀ ਲੋੜ- ਆਰਸਦੀਪ ਸਿੱਧੂ

ਲਾਈਫ ਕੇਅਰ ਹਸਪਤਾਲ ਕਾਈਨੋਰ ਅਤੇ ਸਮਾਜ ਸੇਵੀ ਨੌਜਵਾਨਾਂ ਵੱਲੋਂ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 65 ਦੇ ਕਰੀਬ ਖੂਨਦਾਨੀਆਂ ਨੇ ਖੂਨਦਾਨ ਕੀਤਾ ਇਸ ਸਬੰਧੀ ਨੌਜਵਾਨ ਆਗੂ ਅਰਸ਼ਦੀਪ ਸਿੰਘ ਸਿੱਧੂ ਅਤੇ ਜਸਪ੍ਰੀਤ ਸਿੰਘ ਜੱਸ ਅਰਨੋਲੀ ਨੇ ਦੱਸਿਆ

ਅੰਮ੍ਰਿਤਸਰ ਵਿੱਚ ਸ਼੍ਰੀ ਦੇਸਰਾਜ ਜੀ ਦੀ ਅਗਵਾਈ ਹੇਠ ਵਿਸ਼ਾਲ ਯੋਗ ਪ੍ਰੇਰਣਾ ਸ਼ਿਵਿਰ ਸੈਂਕੜਿਆਂ ਲੋਕਾਂ ਦੀ ਭਾਗੀਦਾਰੀ

ਅੱਜ Amritsar ਵਿੱਚ ਭਾਰਤੀ ਯੋਗ ਸੰਸਥਾਨ (ਰਜਿ.) ਵੱਲੋਂ ਇੱਕ ਵਿਸ਼ਾਲ ਯੋਗ ਪ੍ਰੇਰਣਾ ਸ਼ਿਵਿਰ ਦਾ ਆਯੋਜਨ ਕੀਤਾ ਗਿਆ, ਜਿਸ ਦੀ ਅਗਵਾਈ ਸੰਸਥਾ ਦੇ ਅਖਿਲ ਭਾਰਤੀ ਪ੍ਰਧਾਨ ਸ਼੍ਰੀ ਦੇਸਰਾਜ ਜੀ ਵੱਲੋਂ ਕੀਤੀ ਗਈ।

"ਅਧਿਆਪਕ ਮੇਲੇ" ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

ਮੈਗਾ ਫੈਸਟ ਦਾ ਉਦੇਸ਼ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨ ਲਈ ਸਿੱਖਿਆ ਸ਼ਾਸਤਰ ਨੂੰ ਨਵੀਨਤਾ ਨਾਲ ਜੋੜਨਾ ਹੈ: ਸਿੱਖਿਆ ਮੰਤਰੀ ਬੈਂਸ
 

ਪੈਨਸ਼ਨਰ ਜ਼ਿਲ੍ਹਾ ਪੱਧਰੀ ਧਰਨੇ 'ਚ ਕਰਨਗੇ ਸ਼ਮੂਲੀਅਤ 

ਕਿਹਾ ਸੂਬਾ ਸਰਕਾਰ ਮੰਗਾਂ ਨੂੰ ਕਰ ਰਹੀ ਅਣਗੌਲਿਆਂ 

ਦਾਮਨ ਬਾਜਵਾ ਨੇ ਚੰਡੀਗੜ੍ਹ ਧਰਨੇ 'ਚ ਕੀਤੀ ਸ਼ਿਰਕਤ 

ਕਿਹਾ ਸੂਬੇ ਅੰਦਰ ਵਧ ਰਹੀ ਹੈ ਅਰਾਜਕਤਾ 

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਸਿੱਖਿਆ ਮੰਤਰੀ ਨੇ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ-ਅਧਿਆਪਕਾਂ ਦੇ ਸਬੰਧ ਹੋਰ ਮਜ਼ਬੂਤ ਕਰਨ ਦੀ ਪਹਿਲਕਦਮੀ ਦੀ ਕੀਤੀ ਅਗਵਾਈ