Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Parties

ਸਾਚਾ ਗੁਰੂ ਲਾਧੋ ਰੇ' ਦਿਵਸ ਦੀ ਪਵਿੱਤਰ ਭਾਵਨਾ ਨਾਲ ਦਿੱਲੀ ਅਤੇ ਪੰਜਾਬ ਦੀ ਸਿਆਸੀ ਪਾਰਟੀਆਂ ਨੇ ਕੀਤਾ ਵੱਡਾ ਧ੍ਰੋਹ: ਹਵਾਰਾ ਕਮੇਟੀ

ਸਾਨੂੰ ਆਪਣੀ ਮੁਕਤੀ ਦਾ ਮਾਰਗ ਬਾਹਰੋਂ ਤਲਾਸ਼ਣ ਦੀ ਕੋਈ ਲੋੜ ਨਹੀਂ, ਕਿਉਂਕਿ ਗੁਰੂ ਲੱਭਿਆ ਹੋਇਆ ਹੈ ਅਤੇ ਰਾਹ ਦਿੱਤਾ ਹੋਇਆ ਹੈ । "ਗੁਰੂ ਲਾਧੋ ਰੇ" ਦਿਵਸ ਦਾ ਅਸਲ ਪੰਥਕ ਸੁਨੇਹਾ ਵੀ ਇਹੀ ਹੈ ।

ਰਵਾਇਤੀ ਪਾਰਟੀਆਂ ਨੂੰ ਵੱਡਾ ਝਟਕਾ ਪਿੰਡ ਰੋਸ਼ਨਪੁਰ ਵਿਖੇ ਵੱਖ-ਵੱਖ ਸਮਾਜਾਂ ਦੇ ਸੈਂਕੜੇ ਲੋਕ ਰਣਜੋਧ ਹਡਾਣਾ ਦੀ ਰਹਿਨੁਮਾਈ ਹੇਠ ਪਾਰਟੀ ਵਿੱਚ ਸ਼ਾਮਲ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿਚਕਾਰ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਇੱਕ ਅਜੇਤੂ ਤੂਫ਼ਾਨ ਬਣਦਾ ਜਾ ਰਿਹਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਪਟਿਆਲਾ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਵਿਚਾਰ-ਵਟਾਂਦਰਾ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪਟਿਆਲਾ ਸਥਿਤ ਆਗੂਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਉਨ੍ਹਾਂ ਦੇ ਸੁਝਾਅ ਅਤੇ ਫੀਡਬੈਕ ਹਾਸਲ ਕੀਤੀ। 

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਬਾਰੇ ਜਾਣਕਾਰੀ ਦੇਣ ਲਈ ਪੂਨਮਦੀਪ ਕੌਰ, ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਸੰਗਰੂਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ/ਸਕੱਤਰ/ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

 ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। 

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ `ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ-2026) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਨਗਰ ਕੌਂਸਲ ਚੋਣਾਂ ਦੇ ਸੁਚਾਰੂ ਸੰਚਾਲਨ ਲਈ 69 ਪੋਲਿੰਗ ਪਾਰਟੀਆਂ ਰਵਾਨਾ

ਜ਼ਿਲ੍ਹੇ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਸੁਚਾਰੂ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਵੱਖ-ਵੱਖ ਕੇਂਦਰਾਂ ਤੋਂ 69 ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਵਲੋਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਮੀਟਿੰਗ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਸਬੰਧੀ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੋਣੀ ਹੈ।

ਸਰਦਾਰ ਮੁਖਤਿਆਰ ਸਿੰਘ ਪੰਨੂ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਲਵਾਈ ਹਾਜ਼ਰੀ

ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਕੈਂਡ ਦੇ ਮੈਂਬਰ ਜਗਦੇਵ ਸਿੰਘ ਪੰਨੂ ਦੇ ਪਿਤਾ ਸਰਦਾਰ ਮੁਖਤਿਆਰ ਸਿੰਘ ਪੰਨੂ ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਆਪਣੀ ਹਾਜ਼ਰੀ ਲਗਵਾਈ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਵਧੀਕ ਜ਼ਿਲ੍ਹਾ ਚੋਣ ਅਫਸਰ, ਪਟਿਆਲਾ ਸਿਮਰਪ੍ਰੀਤ ਕੌਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ।

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਸਰਕਾਰਾਂ ਨੂੰ ਬੇਅਦਬੀ ਦੇ ਮੁੱਦੇ ’ਤੇ ਰਾਜਨੀਤੀ ਕਰਨ ਲਈ ਜ਼ਿੰਮੇਵਾਰ ਠਹਿਰਾਇਆ,

ਹੜ੍ਹਾਂ ਦੇ ਮੁੱਦੇ ’ਤੇ ਸਿਆਸਤ ਖੇਡਣ ਤੋਂ ਬਾਜ਼ ਨਾ ਆਈਆਂ ਵਿਰੋਧੀ ਪਾਰਟੀਆਂ : ਮੁੱਖ ਮੰਤਰੀ ਵੱਲੋਂ ਸਖਤ ਆਲੋਚਨਾ

ਮੌਕਾਪ੍ਰਸਤ ਲੀਡਰਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ ਪੰਜਾਬ ਦੇ ਲੋਕ

ਹੜ੍ਹਾਂ ਦੇ ਮੁਸ਼ਕਿਲ ਸਮੇਂ ਵਿੱਚ ਸਾਰੀ ਪਾਰਟੀਆਂ ਇਕੱਠੇ ਹੋ ਕੇ ਰਾਹਤ ਕਾਰਜ਼ ਕਰਨ : ਐਸਐਮਐਸ ਸੰਧੂ

ਪੰਜਾਬ ਵਿੱਚ ਪਾਣੀ ਨਾਲ ਹਜ਼ਾਰਾਂ ਏਕੜ ਖੜੀ ਫਸਲ ਤਬਾਹ ਹੋ ਚੁੱਕੀ ਹੈ ,ਲੋਕ ਬੇਘਰ ਹੋ ਗਏ ਹਨl

ਮੁੱਖ ਚੋਣ ਅਧਿਕਾਰੀ ਵੱਲੋਂ ਰਾਜਨੀਤਿਕ ਪਾਰਟੀਆਂ, ਨਾਗਰਿਕਾਂ ਅਤੇ ਸੰਗਠਨਾਂ ਨੂੰ ਅਪੀਲ

ਸਹੀ, ਪਾਰਦਰਸ਼ੀ ਅਤੇ ਸਮਾਵੇਸ਼ੀ ਵੋਟਰ ਸੂਚੀ ਬਣਾਉਣ ਵਿੱਚ ਸਹਿਯੋਗ ਕਰਨ

 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਬੀ.ਐਲ.ਏ ਲਗਾਏ ਜਾਣ ਹਨ। 

ਵਿਰੋਧੀ ਧਿਰਾਂ ਸਿਰਫ਼ ਸੱਤਾ ਦੀ ਲਾਲਚੀ, ਪੰਜਾਬ ਦੇ ਵਿਕਾਸ ਨਾਲ ਇਨ੍ਹਾਂ ਦਾ ਨਹੀਂ ਕੋਈ ਵਾਸਤਾ : ਹਰਚੰਦ ਸਿੰਘ ਬਰਸਟ

ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ - ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਿਆ ਵਿਰੁੱਧ ਮੁਹਿੰਮ ਵਿੱਚ ਵਿਰੋਧੀ ਧਿਰਾਂ ਨੇ ਨਹੀਂ ਦਿੱਤਾ ਕੋਈ ਸਾਥ