Monday, November 03, 2025

Pas

ਪੰਜਾਬ ਵਿਧਾਨ ਸਭਾ ਵੱਲੋਂ 6 ਮਹੱਤਵਪੂਰਨ ਬਿੱਲ ਪਾਸ

ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਭਰ ਵਿੱਚ ਸ਼ਾਸਨ ਅਤੇ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ 6 ਮਹੱਤਵਪੂਰਨ ਬਿੱਲ ਪਾਸ ਕੀਤੇ।

ਮੋਹਾਲੀ ਨੇ ਜੂਨ 2025 ਨੂੰ ਖਤਮ ਹੋਈ ਪਹਿਲੀ ਤਿਮਾਹੀ ਲਈ ਏ ਸੀ ਪੀ ਟੀਚਿਆਂ ਨੂੰ ਪਾਰ ਕੀਤਾ

ਏ ਡੀ ਸੀ (ਦਿਹਾਤੀ ਵਿਕਾਸ) ਨੇ ਪ੍ਰਾਪਤੀ ਦੀ ਸ਼ਲਾਘਾ ਕੀਤੀ, ਸਮਾਜਿਕ ਸੁਰੱਖਿਆ ਯੋਜਨਾਵਾਂ 'ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ

ਅੰਬਾਲਾ ਕੈਂਟ ਤੋਂ ਚੰਡੀਗੜ੍ਹ ਦੇ ਵਿੱਚ ਇੱਕ ਨਵੀਂ ਯਾਤਰੀ ਰੇਲਗੱਡੀ ਚਲਾਉਣ ਲਈ ਫਿਜੀਬਿਲਿਟੀ ਜਾਂਚ ਕਰਾਈ ਜਾਵੇਗੀ : ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ

ਫਿਜੀਬਿਲਿਟੀ ਜਾਂਚ ਜਲਦੀ ਪੂਰੀ ਹੋਵੇਗੀ ਅਤੇ ਹਰਿਆਣਾ ਦੇ ਲੋਕਾਂ ਨੂੰ ਨੇੜੇ ਭਵਿੱਖ ਵਿੱਚ ਇਹ ਨਵੀਂ ਯਾਤਰੀ ਰੇਲਗੱਡੀ ਉਪਲਬਧ ਹੋਵੇਗੀ : ਅਨਿਲ ਵਿਜ

 

ਪੰਜਾਬੀ ਯੂਨੀਵਰਸਿਟੀ ਵਿਖੇ ਸਾਬਕਾ ਅਧਿਆਪਕ ਡਾ. ਰਣਜੀਤ ਕੌਰ ਕਪੂਰ ਦੇ ਅਕਾਲ ਚਲਾਣੇ ਉੱਤੇ ਦੁੱਖ ਪ੍ਰਗਟਾਇਆ

ਅੰਗਰੇਜ਼ੀ ਵਿਭਾਗ ਵਿਖੇ ਕਰਵਾਈ ਗਈ ਸ਼ੋਕ ਸਭਾ

ਯਾਤਰੀਆਂ ਦੀ ਸਹੂਲਤ ਲਈ ਟ੍ਰੈਕਿੰਗ ਸਿਸਟਮ ਤਹਿਤ ਇੱਕ ਐਪ ਵੀ ਬਣਾਈ ਜਾਵੇਗੀ : ਅਨਿਲ ਵਿਜ

ਰੋਡਵੇਜ਼ ਵਿੱਚ ਸਮੱਗਰੀ/ ਸਮਾਨ ਦਾ ਡਿਜੀਟਲ ਰਿਕਾਰਡ ਰੱਖਿਆ ਜਾਵੇਗਾ : ਵਿਜ

 

ਸੁਨਾਮ ਜਖੇਪਲ ਸੜਕ ਨਾ ਬਣਨ ਤੋਂ ਰਾਹਗੀਰ ਔਖੇ 

ਨੀਂਹ ਪੱਥਰ ਕੋਲ ਖੜਕੇ ਜਤਾਇਆ ਰੋਸ 

ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

ਏਕੀਕ੍ਰਿਤ ਬਿਲਡਿੰਗ ਨਿਯਮਾਂ ਨਾਲ ਖਤਮ ਹੋਵੇਗੀ ਲਾਲ ਫੀਤਾਸ਼ਾਹੀ: ਹਰਦੀਪ ਮੁੰਡੀਆਂ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ 'ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਲਈ ਇਤਿਹਾਸਕ ਮਤਾ ਪਾਸ

ਪੰਜਾਬ ਕੋਲ ਹੋਰ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ

ਕਿਸਾਨ ਆਗੂ ਰਾਮ ਸ਼ਰਨ ਉਗਰਾਹਾਂ ਦੀ ਪਤਨੀ ਦਾ ਦਿਹਾਂਤ 

ਜੋਗਿੰਦਰ ਉਗਰਾਹਾਂ ਸਣੇ ਹੋਰਨਾਂ ਨੇ ਦਿੱਤੀ ਸ਼ਰਧਾਂਜਲੀ 

ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। 

ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ

ਮਾਨ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਦਿਆਂ ਹਰ ਬੱਚੇ ਲਈ ਮਿਆਰੀ ਸਿੱਖਿਆ ਅਤੇ ਕਰੀਅਰ ਦੇ ਮੌਕੇ ਯਕੀਨੀ ਬਣਾਏ: ਹਰਜੋਤ ਸਿੰਘ ਬੈਂਸ

ਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਸ਼ਾਹ ਅਸਵਾਰ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਵਿਛੋੜਾ 

ਸਿੱਖ ਸਿਆਸਤ ਦੇ ਥੰਮ੍ਹ ਵਜੋਂ ਵੀ ਰਹੇ ਸਰਗਰਮ 

ਅਕਾਲੀ ਦਲ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਦਾ ਹੋਇਆਂ ਦਿਹਾਂਤ

ਅਕਾਲੀ ਦਲ ਦੇ ਸੀਨੀਅਰ ਨੇਤਾ ਸ. ਸੁਖਦੇਵ ਸਿੰਘ ਢੀਂਡਸਾ ਦਾ 90 ਸਾਲ ਦੀ ਉਮਰ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ। 

ਪੰਜਾਬ ਸਰਕਾਰ ਦੇ ਨਵੇਂ ਆਨਲਾਈਨ ਨਕਸ਼ਾ ਪਾਸ ਸਿਸਟਮ ਕਾਰਨ ਅਰਬਨ ਐਸਟੇਟਸ ਅਤੇ ਅਰਬਨ ਹਾਊਸਿੰਗ ਡਿਵੈਲਪਮੈਂਟ ਲੋਕ ਪਰੇਸ਼ਾਨ

ਇੰਡੀਅਨ ਇੰਸਟੀਚਿਊਟ ਆਫ ਆਰਕੀਟੈਕਟਸ (ਪੰਜਾਬ ਚੈਪਟਰ) ਦੇ ਆਰਕੀਟੈਕਟਸ ਵਲੋਂ ਮੈਨੂਅਲ ਪ੍ਰਕਿਰਿਆ ਮੁੜ ਸ਼ੁਰੂ ਕਰਨ ਦੀ ਮੰਗ

ਵਣ ਵਿਭਾਗ ਨੇ ਨਾਰਦਨ ਬਾਈਪਾਸ ਤੇ ਹੋਏ ਨਜਾਇਜ਼ ਕਬਜ਼ੇ ਹਟਵਾਏ

ਵਣ ਮੰਡਲ ਅਫ਼ਸਰ ਪਟਿਆਲਾ ਗੁਰਅਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਣ ਰੇਂਜ ਪਟਿਆਲਾ ਅਧੀਨ ਪੈਂਦੇ ਨਾਰਦਨ ਬਾਈਪਾਸ ਤੇ ਲੋਕਾਂ ਵੱਲੋਂ ਵਣ ਰਕਬੇ ਵਿੱਚ ਰੇਤਾ ਬਜਰੀ ਅਤੇ ਮਿੱਟੀ ਆਦਿ ਸੁੱਟ ਕੇ ਕੀਤੇ ਗਏ ਨਜਾਇਜ਼ ਕਬਜ਼ਿਆਂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਪੈਸੰਜਰ ਰੇਲਾਂ ਬੰਦ ਹੋਣ ਕਾਰਨ ਯਾਤਰੀ ਪ੍ਰੇਸ਼ਾਨ : ਵਸ਼ਿਸ਼ਟ 

ਸਰਬੱਤ ਦਾ ਭਲਾ ਮੇਲ ਗੱਡੀ ਦਾ ਸੁਨਾਮ ਵਿਖੇ ਠਹਿਰਾਓ ਮੰਗਿਆ 

ਠੇਕੇਦਾਰ ਨਰਿੰਦਰ ਕਣਕਵਾਲ ਨੂੰ ਸਦਮਾ, ਵੱਡੀ ਭੈਣ ਦਾ ਦੇਹਾਂਤ 

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਸੁਰਿੰਦਰ ਸਿੰਘ, ਕਰਮਵੀਰ ਸਿੰਘ ਅਤੇ ਬਲਜੀਤ ਸਿੰਘ ਦੀ ਵੱਡੀ ਭੈਣ ਨਰਦੇਵ ਪਾਲ ਸ਼ਾਸਤਰੀ 

ਸੁਖਦੇਵ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਰਹੇ ਸੁਸ਼ੀਲ ਗੋਇਲ ਦਾ ਦੇਹਾਂਤ 

ਰਾਜਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ 

ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤ

ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਵੱਡਾ ਸਦਮਾ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਘਰਵਾਲੀ ਰੇਸ਼ਮ ਕੌਰ ਹੰਸ ਦੀ ਮੌਤ ਹੋ ਗਈ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਸਟਰ ਬਜਿੰਦਰ ਕੇਸ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ

ਦਸੌਂਧਾ ਸਿੰਘ ਵਾਲਾ ਵਿਖੇ ਨਵੇਂ ਸੈਸ਼ਨ ਦੀ ਸੁ਼ਰੂਆਤ ਨੂੰ ਮੁੱਖ ਰੱਖਦੇ ਹੋਏ ਸਾਰਕਾਰੀ ਪਾ ਸਕੂਲ ਵਿਖੇ ਸੀ੍ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ

ਜਿਸ ਵਿਚ ਵਿਸੇ਼ਸ ਤੌਰ ਤੇ ਬੀ ਪੀ ਈ ਓ ਸਾਹਿਬ  ਸ ਸੋਹਨ ਸਿੰਘ ਜੀ, ਡੀ ਆਰ ਸੀ ਮੁਹੰਮਦ ਸ਼ਫੀਕ ਜੀ, ਬੀ ਆਰ ਸੀ ਮੁਹੰਮਦ ਨਿਮਾਜ ਅਲੀ ਜੀ, ਸੀ ਐਚ ਟੀ ਸ ਅਰਵਿੰਦਰ ਸਿੰਘ ਜੀ

ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

 ਜਲੰਧਰ ਦੇ ਨਾਮੀ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੋਹਾਲੀ ਕੋਰਟ ਵੱਲੋਂ ਜ਼ਬਰ-ਜਨਾਹ ਮਾਮਲੇ ਵਿੱਚ ਸਜ਼ਾ ਦਾ ਐਲਾਨ ਕੀਤਾ ਗਿਆ ਹੈ।

ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਹੁਸ਼ਿਆਰਪੁਰ ਵਿੱਚ ਈਦ-ਉਲ-ਫਿਤਰ ਦੀ ਨਮਾਜ਼ ਨਾਲ ਇਨਸਾਨੀਅਤ ਅਤੇ ਹਮਦਰਦੀ ਦਾ ਦਿੱਤਾ ਸੁਨੇਹਾ

ਹੁਸ਼ਿਆਰਪੁਰ ਦੇ ਕਣਕ ਮੰਡੀ ਇਲਾਕੇ ਵਿੱਚ ਸਥਿਤ ਅਹਿਮਦੀਆ ਮਸਜਿਦ ਵਿੱਚ ਅੱਜ ਸਵੇਰੇ ਈਦ-ਉਲ-ਫਿਤਰ ਦੀ ਨਮਾਜ਼ ਪੂਰੇ ਜੋਸ਼ ਅਤੇ ਸ਼ਰਧਾ ਨਾਲ ਅਦਾ ਕੀਤੀ ਗਈ। 

ਮੋਹਾਲੀ ਕੋਰਟ ਨੇ ਪਾਸਟਰ ਬਜਿੰਦਰ ਸਿੰਘ ਦੋਸ਼ੀ ਕਰਾਰ

ਮੋਹਾਲੀ ਕੋਰਟ ਨੇ ਜਲੰਧਰ ਦੇ ਨਾਮੀ ਪਾਸਟਰ ਬਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਅੱਜ ਹੋਇਆ ਪਾਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ ਦੁਪਿਹਰ ਨੂੰ ਸ਼ੁਰੂ ਹੋਇਆ।

ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ

ਬਿੱਲ ਦਾ ਉਦੇਸ਼ ਕਾਰੋਬਾਰੀ ਲਾਗਤਾਂ ਨੂੰ ਘਟਾਉਣਾ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ: ਮੁੰਡੀਆ

ਪੰਜਾਬ ‘ਚ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਖੇਤਾਂ ‘ਚ ਪਲਟੀ

ਫਰੀਦਕੋਟ ਵਿੱਚ ਮੰਗਲਵਾਰ ਸਵੇਰੇ ਇੱਕ ਬੱਸ ਹਾਦਸਾ ਵਾਪਰ ਗਿਆ ਦੂਜੇ ਪਾਸੇ ਅੱਜ ਦੁਪਹਿਰ ਵੇਲੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਦੇ ਪਿੰਡ ਮਹਾਰਾਜਵਾਲਾ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਇੱਕ ਟਰਾਲੇ ਨਾਲ ਟਕਰਾ ਕੇ ਖੇਤਾਂ ਵਿੱਚ ਪਲਟ ਗਈ।

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਨਵੀਂ ਪ੍ਰਣਾਲੀ ਤਹਿਤ ਨਾਗਰਿਕਾਂ ਨੂੰ ਮਿਲੇਗੀ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ, ਪਾਸਪੋਰਟ ਸੇਵਾਵਾਂ ਲਈ ਆਪਣਾ ਫੀਡਬੈਕ ਵੀ ਦੇ ਸਕਣਗੇ ਬਿਨੈਕਾਰ: ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ

ਟਕਸਾਲੀ ਕਾਂਗਰਸੀ ਸਾਬਕਾ ਕੌਂਸਲਰ ਜਗਜੀਤ ਸਿੰਘ ਦਰਦੀ ਦਾ ਦੇਹਾਂਤ 

ਰਾਜਾ ਬੀਰਕਲਾਂ ਦੇ ਪਰਿਵਾਰਿਕ ਮੈਂਬਰਾਂ ਨੇ ਮ੍ਰਿਤਕ ਦੇਹ ਤੇ ਪਾਇਆ ਪਾਰਟੀ ਦਾ ਝੰਡਾ 

ਪਿੰਡ ਕੱਕੋਂ ਦੀ ਪੰਚਾਇਤ ਦਾ ਨਸ਼ਿਆਂ ਵਿਰੁੱਧ ਕਦਮ: ਪਾਸ ਕੀਤਾ ਮੁਹੱਤਵਪੂਰਣ ਮਤਾ

ਪਿੰਡ ਕੱਕੋਂ ਦੀ ਪੰਚਾਇਤ ਨੇ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਅਤੇ ਇਸ ਨਾਲ ਪਿੰਡ ਦੇ ਨੌਜਵਾਨਾਂ ਦੇ ਭਵਿੱਖ ਤੇ ਪੈ ਰਹੇ ਨਕਾਸੀ ਪ੍ਰਭਾਵ ਨੂੰ ਦੇਖਦਿਆਂ ਇੱਕ ਵੱਡਾ ਅਤੇ ਕੜਾ ਫੈਸਲਾ ਲਿਆ ਹੈ।

ਲੁਧਿਆਣਾ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਬੀਤੇ ਦਿਨੀਂ ਹੋਈ ਮੌਤ

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਮੌਤ ਹੋ ਗਈ ਹੈ।

'ਬਲੈਕ ਸਪੌਟਸ' ਕਰਕੇ ਅਜਾਂਈ ਨਹੀਂ ਜਾਣੀ ਚਾਹੀਦੀ ਕਿਸੇ ਰਾਹਗੀਰ ਦੀ ਜਾਨ-ਡਾ. ਪ੍ਰੀਤੀ ਯਾਦਵ

ਡਿਪਟੀ ਕਮਿਸ਼ਨਰ ਵੱਲੋਂ ਰੋਡ ਸੇਫਟੀ ਕਮੇਟੀ ਦੀ ਬੈਠਕ ਮੌਕੇ ਬਲੈਕ ਸਪੌਟਸ ਪਛਾਣ ਕੇ ਤੁਰੰਤ ਠੀਕ ਕਰਨ ਦੀ ਹਦਾਇਤ

ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ

ਪਹਿਲਕਦਮੀ ਦਾ ਉਦੇਸ਼ ਨਾਗਰਿਕਾਂ ਤੇ ਅਧਿਕਾਰੀਆਂ ਦੇ ਸਮੇਂ ਨੂੰ ਬਚਾਉਣਾ ਤੇ ਲੋਕਾਂ ਦੀ ਸਰਕਾਰ ਤੱਕ ਪਹੁੰਚ ਨੂੰ ਆਸਾਨ ਬਣਾਉਣਾ: ਅਮਨ ਅਰੋੜਾ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਪਾਸਿੰਗ ਆਊਟ ਪਰੇਡ ਦਾ ਕੀਤਾ ਨਿਰੀਖਣ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

50,000 ਰੁਪਏ ਤੋਂ ਵੱਧ ਤਨਖਾਹ ਦੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਲਈ ਵੀ ਲਿਆਇਆ ਜਾਵੇਗਾ ਬਿੱਲ - ਮੁੱਖਮੰਤਰੀ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸੂਬੇ ਵਿੱਚ ਹੁਣ ਤੱਕ 1.70 ਲੱਖ ਸਰਕਾਰੀ ਨੌਕਰੀਆਂ ਦੇਣ ਵਾਲੀ ਭਾਜਪਾ ਸਰਕਾਰ ਨੇ ਅਗਲੇ ਪੰਜ ਸਾਲਾਂ ਵਿੱਚ ਦੋ ਲੱਖ ਹੋਰ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ।

ਸਰਪੰਚ ਮਨਿੰਦਰ ਲਖਮੀਰਵਾਲਾ ਦੇ ਪਿਤਾ ਦਾ ਦੇਹਾਂਤ 

ਢੀਂਡਸਾ ਸਮੇਤ ਹੋਰ ਆਗੂਆਂ ਨੇ ਕੀਤਾ ਦੁੱਖ ਸਾਂਝਾ 

ਪੱਤਰਕਾਰ ਤੱਗੜ ਨੂੰ ਸਦਮਾ, ਮਾਮਾ ਜੀ ਸਵਰਨ ਸਿੰਘ ਮੋਂਗੀਆ ਗੁਜ਼ਰੇ

ਸਰਦਾਰ ਸਵਰਨ ਸਿੰਘ ਮੋਂਗੀਆ (92) ਸੇਵਾ ਮੁਕਤ, ਇੰਜੀਨੀਅਰ ਇਨ ਚੀਫ, ਰਾਤੀ 12.30 ਵਜੇ ਫੋਰਟਿਸ ਹਸਪਤਾਲ ਚ ਪੂਰੇ ਹੋ ਗਏ ਹਨ।

12